ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ-ਮੁੱਖ ਮੰਤਰੀ

ਕਿਸਾਨਾਂ ਨੂੰ ਕਿਸੇ ਤਰ੍ਹਾਂ ਪ੍ਰੇਸ਼ਾਨੀ ਤੋਂ ਬਚਾਉਣ ਲਈ ਬਿਜਲੀ ਦੀ ਸਪਲਾਈ ਲਈ ਢੁਕਵੇਂ ਇੰਤਜ਼ਾਮ ਕੀਤੇ ਚੰਡੀਗੜ੍ਹ, 11 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ।ਸੂਬੇ ਦੇ ਸੀਨੀਅਰ […]

Continue Reading

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਖੇਪ ਸਪਲਾਈ ਕਰਨ ਵਾਲੇ ਰਾਜਸਥਾਨ ਅਧਾਰਿਤ ਭੁਪਿੰਦਰ ਸਿੰਘ ਨੂੰ ਵੀ ਮਾਮਲੇ ‘ਚ ਕੀਤਾ ਨਾਮਜ਼ਦ: ਡੀਜੀਪੀ ਗੌਰਵ ਯਾਦਵ ਮੁਲਜ਼ਮ ਭੁਪਿੰਦਰ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ: ਐਸਐਸਪੀ ਸਤਿੰਦਰ ਸਿੰਘ ਚੰਡੀਗੜ੍ਹ/ਅੰਮ੍ਰਿਤਸਰ, 11 ਜੂਨ ,ਬੋਲੇ […]

Continue Reading

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਵੱਲੋਂ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਦੋ ਹੋਰ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਲਈ ਵਚਨਬੱਧ ਇਹਨਾਂ ਗ੍ਰਿਫ਼ਤਾਰੀਆਂ ਨਾਲ, ਪੰਜਾਬ ਪੁਲਿਸ ਨੇ ਪੰਜਾਬ ਅਤੇ ਗੁਆਂਢੀ ਸੂਬਿਆਂ ਵਿੱਚ ਸੰਭਾਵਿਤ ਸਨਸਨੀਖੇਜ਼ ਅਪਰਾਧਾਂ ਨੂੰ ਪਾਈ ਠੱਲ੍ਹ: ਡੀਜੀਪੀ ਗੌਰਵ ਯਾਦਵ ਇਸ ਤੋਂ ਪਹਿਲਾਂ, ਏਜੀਟੀਐਫ ਨੇ ਇਸ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰਾਂ ਨੂੰ […]

Continue Reading

ਪਾਕਿਸਤਾਨੀ ਪੰਜਾਬ ਅਸੈਂਬਲੀ ’ਚ ਪੰਜਾਬੀ ਨੂੰ ਪ੍ਰਵਾਨਗੀ ਦੀ ਕੇਂਦਰੀ ਸਭਾ ਵੱਲੋਂ ਸ਼ਲਾਘਾ

ਪੰਜਾਬ ਤੋਂ ਜਿੱਤੇ ਮੈਂਬਰ ਪਾਰਲੀਮੈਂਟ ਵੀ ਮਾਤ ਭਾਸ਼ਾ ਦੇ ਹੱਕ ਵਿੱਚ ਖੜਨ ਚੰਡੀਗੜ੍ਹ ,11 ਜੂਨ ,ਬੋਲੇ ਪੰਜਾਬ ਬਿਓਰੋ :- ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ ) ਨੇ ਪਿਛਲੇ ਦਿਨੀਂਪਾਕਿਸਤਾਨੀ ਪੰਜਾਬ ਅਸੈਂਬਲੀ ਵਿਚ ਪੰਜਾਬੀ ਸਮੇਤ 4 ਹੋਰ ਭਾਸ਼ਾਵਾਂ ਬੋਲਣ ਦੀ ਆਗਿਆ ਦੇਣ ਦੇ ਫ਼ੈਸਲੇ ਦਾ ਸੁਆਗਤ ਕੀਤਾ ਹੈ।ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ […]

Continue Reading

ਪੰਚਾਇਤੀ ਰਾਜ ਪੈਨਸ਼ਨਰਾਂ ਨੇ ਮੰਗਾਂ ਮੰਨਵਾਉਣ ਲਈ ਦਿੱਤਾ ਧਰਨਾ

ਮੁਹਾਲੀ, 11 ਜੂਨ,ਬੋਲੇ ਪੰਜਾਬ ਬਿਓਰੋ:ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਲੰਮੇਂ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਪੂਰਤੀ  ਕਰਾਉਣ ਲਈ ਡਾਇਰੈਕਟਰ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ ‘ਵਿਕਾਸ ਭਵਨ’ ਸਾਹਮਣੇ ਧਰਨਾ ਦੇ ਕੇ ਵਿਭਾਗ ਦੀ ਸਬੰਧਤ ਅਫਸਰਸ਼ਾਹੀ ਅਤੇ ਪੰਜਾਬ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟਾਇਆ।ਧਰਨੇ ਵਿੱਚ ਪੰਜਾਬ ਰਾਜ ਦੇ ਕੋਨੋ ਕੋਨੇ ਤੋਂ […]

Continue Reading

ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 11 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ […]

Continue Reading

ਪੰਜਾਬ ‘ਚ ਸਕਾਲਰਸ਼ਿਪ ਸਕੀਮ ਅਧੀਨ ਦਿਵਿਆਂਗ ਵਿਦਿਆਰਥੀ ਨੂੰ ਦਿੱਤੇ ਜਾ ਰਹੇ ਹਨ ਵਜ਼ੀਫ਼ੇ: ਡਾ. ਬਲਜੀਤ ਕੌਰ

ਕਿਹਾ, ਸਕਾਲਰਸ਼ਿਪ ਸਕੀਮ ਅਧੀਨ 12607 ਦਿਵਿਆਂਗ ਲਾਭਪਾਤਰੀਆਂ ਨੂੰ 3.08 ਕਰੋੜ ਰੁਪਏ ਵੰਡੇ ਚੰਡੀਗੜ੍ਹ, 11 ਜੂਨ ,ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਦੀ ਰਹਿਨੁਮਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦਿਵਿਆਂਗ ਵਿਦਿਆਰਥੀਆਂ […]

Continue Reading

13 ਸਾਲ ਦੇ ਲੜਕੇ ਨੇ ਦਿੱਤੀ ਸੀ ਆਈਜੀਆਈ ਏਅਰਪੋਰਟ ਨੂੰ ਉਡਾਉਣ ਦੀ ਧਮਕੀ, ਫੜਿਆ ਗਿਆ

ਨਵੀਂ ਦਿੱਲੀ, 11 ਜੂਨ,ਬੋਲੇ ਪੰਜਾਬ ਬਿਓਰੋ: ਦਿੱਲੀ ਤੋਂ ਕੈਨੇਡਾ ਜਾਣ ਵਾਲੀ ਫਲਾਈਟ ‘ਚ ਬੰਬ ਹੋਣ ਵਾਲਾ ਮੇਲ ਭੇਜਣ ਵਾਲਾ 13 ਸਾਲਾ ਨਾਬਾਲਗ ਫੜਿਆ ਗਿਆ ਹੈ। ਇਹ ਬੱਚਾ ਮੇਰਠ ਤੋਂ ਫੜਿਆ ਗਿਆ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਬੱਚੇ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸਨੇ ਇਹ ਈਮੇਲ ਸਿਰਫ਼ ਮਜ਼ੇ ਮਜ਼ੇ ’ਚ ਭੇਜੀ ਸੀ। ਇਸ ਮਹੀਨੇ […]

Continue Reading

ਮੋਹਾਲੀ ਦੀਆਂ ਮਾਰਕੀਟਾਂ ਵਿੱਚ ਸਫਾਈ ਲਈ ਵੱਖਰੇ ਤੌਰ ‘ਤੇ ਆਵੇਗਾ ਟੈਂਡਰ: ਕੁਲਜੀਤ ਬੇਦੀ

ਮੁਹਾਲੀ, 11 ਜੂਨ ,ਬੋਲੇ ਪੰਜਾਬ ਬਿਓਰੋ: ਮੁਹਾਲੀ ਵਿੱਚ ਸਾਫ ਸਫਾਈ ਦੀ ਬਦਹਾਲ ਹਾਲਤ ਨੂੰ ਵੇਖਦਿਆਂ ਅਤੇ ਬੀਤੇ ਕੱਲ ਕਮਿਸ਼ਨਰ ਨੂੰ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਲਿਖੀ ਗਈ ਚਿੱਠੀ ਤੋਂ ਬਾਅਦ ਅੱਜ ਕਾਰਜਕਾਰੀ ਮਿਹਰ ਅਮਰੀਕ ਸਿੰਘ ਸੋਮਲ ਨੇ ਨਗਰ ਨਿਗਮ ਮੋਹਾਲੀ ਵਿਖੇ ਅਧਿਕਾਰੀਆਂ ਦੀ ਮੀਟਿੰਗ ਸੱਦੀ। ਇਸ ਮੀਟਿੰਗ ਵਿੱਚ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਕਮਿਸ਼ਨਰ […]

Continue Reading

ਪੰਜਾਬ ‘ਚ ਦਿਨ ਦਿਹਾੜੇ ਲੁੱਟ ਦੀ ਵੱਡੀ ਵਾਰਦਾਤ,ਲੁਟੇਰੇ ਬੈਂਕ ‘ਚੋਂ ਲੱਖਾਂ ਰੁਪਏ ਲੁੱਟ ਕੇ ਫਰਾਰ

ਖੰਨਾ, 11 ਜੂਨ, ਬੋਲੇ ਪੰਜਾਬ ਬਿਓਰੋ:ਖੰਨਾ ਵਿੱਚ ਦਿਨ ਦਿਹਾੜੇ ਲੁੱਟ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਹਥਿਆਰਬੰਦ ਲੁਟੇਰਿਆਂ ਨੇ ਪੰਜਾਬ ਐਂਡ ਸਿੰਧ ਬੈਂਕ ਵਿੱਚ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਮੁਤਾਬਕ ਕੁਝ ਹਥਿਆਰਬੰਦ ਲੁਟੇਰੇ ਮੋਟਰਸਾਈਕਲ ‘ਤੇ ਆਏ ਅਤੇ ਬੈਂਕ ‘ਚ ਦਾਖਲ ਹੋ ਗਏ।   ਇਸ ਤੋਂ ਬਾਅਦ ਉਨ੍ਹਾਂ ਨੇ ਬੈਂਕ ਸਟਾਫ ਨੂੰ […]

Continue Reading