ਅਧਿਆਪਕਾਂ ਵਲੋਂ ਪੱਲਿਓਂ ਖਰਚੀਆਂ ਗ੍ਰਾਂਟਾਂ ਜੋ ਵਿਭਾਗ ਵਲੋਂ ਵਾਪਿਸ ਲੈ ਲਈਆਂ ਗਈਆਂ ਨੂੰ ਵਾਪਿਸ ਜਾਰੀ ਕੀਤਾ ਜਾਵੇ :- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ
ਮੋਹਾਲੀ :- 9 ਜੂਨ,ਬੋਲੇ ਪੰਜਾਬ ਬਿਓਰੋ: ਗੌਰਮਿੰਟ ਟੀਚਰਜ਼ ਯੂਨੀਅਨ ਮੁਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਪੱਪੀ ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਸਲਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖਿਆ ਵਿਭਾਗ ਵਲੋਂ ਅਤੇ ਸਮੱਗਰ ਸਿੱਖਿਆ ਅਭਿਆਨ ਤਹਿਤ ਬਹੁਤ ਸਾਰੀਆਂ ਗ੍ਰਾਂਟਾ ਦੀ ਰਾਸ਼ੀ ਖਰਚਣ ਦਾ ਸਮਾਂ ਪੂਰਾ ਹੋਣ ਤੋਂ ਪਹਿਲਾਂ ਹੀ ਵਾਪਿਸ ਲੈ ਲਈਆਂ ਗਈਆਂ ਸਨ ਜਿਹਨਾਂ […]
Continue Reading