ਸਖਤ ਗਰਮੀ ਦੇ ਮੌਸਮ ਵਿਚ ਰਜਬਾਹਾ ਬੰਦ ਹੋਣ ਕਾਰਨ ਫਸਲਾਂ ਤੇ ਸਬਜ਼ੀਆਂ ਦਾ ਹੋ ਰਿਹਾ ਹੈ ਭਾਰੀ ਨੁਕਸਾਨ
ਲਿਬਰੇਸ਼ਨ ਨੇ ਕੀਤੀ ਤੁਰੰਤ ਪਾਣੀ ਛੱਡਣ ਦੀ ਮੰਗ ਮਾਨਸਾ, 4 ਜੂਨ ,ਬੋਲੇ ਪੰਜਾਬ ਬਿਓਰੋ:ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਕਾਰਜਕਾਰੀ ਇੰਜੀਨੀਅਰ ਨਹਿਰ ਵਿਭਾਗ ਜਵਾਹਰਕੇ ਡਵੀਜਨ ਅਤੇ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਹੈ ਕਿ ਮੂਸਾ ਰਜਵਾਹੇ ਵਿਚ ਪਾਣੀ ਤੁਰੰਤ ਛੱਡਿਆ ਜਾਵੇ , ਕਿਉਂਕਿ ਅਤ ਦੀ ਗਰਮੀ ਕਾਰਨ ਹਰੇ ਚਾਰੇ ਅਤੇ ਸਬਜ਼ੀਆਂ ਬਰਬਾਦ ਹੋ ਰਹੀਆਂ ਹਨ ਅਤੇ […]
Continue Reading