ਅਕਾਲੀ ਦਲ ਵੱਲੋਂ PSPCL ’ਚ 7 ਹਜ਼ਾਰ ਕਰੋੜੀ ਘਪਲਾ ਹੋਣ ਦਾ ਦਾਅਵਾ
ਪਟਿਆਲਾ: ਬੋਲੇ ਪੰਜਾਬ ਬਿਉਰੋ: ਪਟਿਆਲਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ ਐਸ ਪੀ ਸੀ ਐਲ) ਵਿਚ 7 ਹਜ਼ਾਰ ਕਰੋੜ ਰੁਪਏ ਦਾ ਵੱਡਾ ਘਪਲਾ ਹੋਣ ਦਾ ਦਾਅਵਾ ਅੰਕੜੇ ਜਾਰੀ ਕਰਦੇ ਕੀਤਾ ਹੈ। ਉਹਨਾਂ ਐਲਾਨ ਕੀਤਾ ਕਿ ਉਹ ਇਸ ਘੁਟਾਲੇ ਦੀ ਸ਼ਿਕਾਇਤ ਪੰਜਾਬ ਦੇ ਰਾਜਪਾਲ ਨੂੰ ਕਰ ਕੇ ਇਸ ਸਾਰੇ […]
Continue Reading