ਕਾਂਗਰਸ ਨੇ ਲੋਕਾਂ ਨੂੰ ਬੁਨਿਆਦੀ ਜ਼ਰੂਰਤਾਂ ਦੇਣ ਦੀ ਬਜਾਏ ਨਸ਼ਾ ਪਰੋਸਿਆ-ਪੁਰਖਾਲਵੀ

ਇਨਕਲਾਬੀ ਪਾਰਟੀ ਨੇ ਗਰੀਬਾਂ ਦਾ ਰੱਜਕੇ ਸ਼ੋਸ਼ਣ ਕੀਤਾ-ਪਰਵਿੰਦਰ ਸੁਹਾਣਾ ਮੁਹਾਲੀ 29 ਮਈ ,ਬੋਲੇ ਪੰਜਾਬ ਬਿਓਰੋ:ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਨੂੰ ਹੁਲਾਰਾ ਦੇਣ ਲਈ ਵਿਧਾਨ ਸਭਾ ਹਲਕਾ ਮੁਹਾਲੀ ਦੇ ਇੰਚਾਰਜ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਅਧੀਨ ਜਗਤਪੁਰਾ ਵਿੱਚ ਪੈਂਦੀ ਗੁਰੂ ਨਾਨਕ ਕਾਲੋਨੀ ਵਿੱਚ ਇੱਕ […]

Continue Reading

ਹਾਦਸਾ ਵੇਖ ਰੁਕਿਆ ਪ੍ਰਨੀਤ ਕੌਰ ਦਾ ਕਾਫ਼ਲਾ… ਮਹਾਰਾਣੀ ਨੂੰ ਆਪਣੇ ’ਚ ਵੇਖ, ਜਖ਼ਮੀ ਭੁੱਲ ਗਏ ਆਪਣਾ ਦੁੱਖ ਦਰਦ

ਚੰਡੀਗੜ੍ਹ,, 29 ਮਈ, ਬੋਲੇ ਪੰਜਾਬ ਬਿਉਰੋ: ਦੇਵੀਗੜ੍ਹ-ਬਹਾਦੁਰਗੜ੍ਹ ਰੋਡ ’ਤੇ ਸੜਕ ਹਾਦਸਾ ਵੇਖ ਸਾਬਕਾ ਮੈਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਆਪਣਾ ਕਾਫ਼ਲਾ ਰੋਕ ਲਿਆ ਅਤੇ ਆਪਣੀ ਗੱਡੀ ’ਚੋਂ ਉਤਰ ਕੇ ਪੀੜਤ ਲੋਕਾਂ ਕੋਲ ਆਏ। ਹਾਲਾਂਕਿ ਭਾਵੇਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਲਗਾਤਾਰ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ, ਪਰ ਇਸ ਸਭ ਦੇ ਬਾਵਜੂਦ ਉਹ ਸੁਰੱਖਿਆ ਘੇਰੇ […]

Continue Reading

ਪੰਜਾਬ ‘ਚ 13 ਥਾਵਾਂ ‘ਤੇ ਈਡੀ ਦੀ ਛਾਪੇਮਾਰੀ, 3 ਕਰੋੜ ਰੁਪਏ ਬਰਾਮਦ

ਈਡੀ ਦੀ ਕੁਰਕੀ ਵਾਲੀ ਜ਼ਮੀਨ ‘ਤੇ ਹੋ ਰਹੀ ਸੀ ਨਾਜਾਇਜ਼ ਮਾਈਨਿੰਗ ਚੰਡੀਗੜ੍ਹ, 29 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਪਹਿਲਾਂ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਈਡੀ ਨੇ ਪੰਜਾਬ ‘ਚ 13 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਜਿੱਥੋਂ 3 ਕਰੋੜ ਰੁਪਏ ਬਰਾਮਦ ਹੋਣ ਦੀ ਸੂਚਨਾ ਹੈ। ਜਾਣਕਾਰੀ […]

Continue Reading

ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣ ‘ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ

  ਅੰਮ੍ਰਿਤਸਰ,29ਮਈ,ਬੋਲੇ ਪੰਜਾਬ ਬਿਓਰੋ: ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਸਰਕਾਰ ਨੂੰ ਪੱਤਰ ਲਿਖ ਕੇ ਇਹ ਫੈਸਲਾ ਤੁਰੰਤ ਵਾਪਸ ਲੈਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ […]

Continue Reading

ਰਾਮ ਰਹੀਮ ਨੂੰ ਕਤਲ ਮਾਮਲੇ ‘ਚ ਬਰੀ ਕਰਨਾ ਅਸੰਤੁਸ਼ਟੀਜਨਕ ਫੈਸਲਾ: ਐਡਵੋਕੇਟ ਧਾਮੀ

ਚੰਡੀਗੜ੍ਹ, 29 ਮਈ ,ਬੋਲੇ ਪੰਜਾਬ ਬਿਓਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਡੇਰੇ ਦੇ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਬਰੀ ਕੀਤੇ ਜਾਣ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਆਚਰਣਹੀਣ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ […]

Continue Reading

ਪੰਜਾਬ ‘ਚ ਸਵੀਮਿੰਗ ਪੂਲ ‘ਚ ਡੁੱਬਣ ਕਾਰਨ ਬੱਚੇ ਦੀ ਮੌਤ

ਜਲੰਧਰ 29 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਜਲੰਧਰ ‘ਚ ਗਰਮੀ ਤੋਂ ਰਾਹਤ ਪਾਉਣ ਲਈ ਸਵੀਮਿੰਗ ਪੂਲ ‘ਚ ਨਹਾਉਣ ਗਏ ਬੱਚੇ ਦੀ ਡੁੱਬਣ ਕਾਰਨ ਮੌਤ ਹੋ ਗਈ। ਮੰਗਲਵਾਰ ਰਾਤ ਜਦੋਂ ਬੱਚਾ ਘਰ ਨਹੀਂ ਪਹੁੰਚਿਆ ਤਾਂ ਪਰਿਵਾਰਕ ਮੈਂਬਰ ਉਸ ਦੀ ਭਾਲ ਵਿਚ ਸਵੀਮਿੰਗ ਪੂਲ ‘ਤੇ ਪਹੁੰਚ ਗਏ। ਜਦੋਂ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ ਤਾਂ ਪਤਾ […]

Continue Reading

‘ਪਾਕਿਸਤਾਨ ਨੇ ਮੇਰੇ ਅਤੇਪ੍ਰਧਾਨ ਮੰਤਰੀ ਮਰਹੂਮ ਅਟਲ ਬਿਹਾਰੀ ਵਾਜਪਾਈ ਵਿਚਕਾਰ 1999 ਵਿੱਚ ਹੋਏ ਸਮਝੌਤੇ ਨੂੰ ਤੋੜ ਦਿੱਤਾ-ਨਵਾਜ਼ ਸ਼ਰੀਫ

ਨਵੀਂ ਦਿੱਲੀ, 29 ਮਈ,ਬੋਲੇ ਪੰਜਾਬ ਬਿਓਰੋ– ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ (74) ਨੇ ਮੰਗਲਵਾਰ, 28 ਮਈ ਨੂੰ ਕਿਹਾ ਕਿ ਪਾਕਿਸਤਾਨ ਨੇ ਮੇਰੇ ਅਤੇ ਭਾਰਤ ਦੇ ਤਤਕਾਲੀ ਪ੍ਰਧਾਨ ਮੰਤਰੀ ਮਰਹੂਮ ਅਟਲ ਬਿਹਾਰੀ ਵਾਜਪਾਈ ਵਿਚਕਾਰ 1999 ਵਿੱਚ ਹੋਏ ਸਮਝੌਤੇ ਨੂੰ ਤੋੜ ਦਿੱਤਾ ਹੈ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਮੰਨਿਆ ਹੈ ਕਿ ਪਾਕਿਸਤਾਨ ਨੇ 1999 […]

Continue Reading

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਪਿੰਡ ‘ਚ ਨਹੀਂ ਹੋਵੇਗਾ ਵੱਡਾ ਸਮਾਗਮ,

ਚੰਡੀਗੜ੍ਹ 29 ਮਈ,ਬੋਲੇ ਪੰਜਾਬ ਬਿਓਰੋ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਕਰੀਬ ਦੋ ਸਾਲ ਬੀਤ ਚੁੱਕੇ ਹਨ। ਦੱਸ ਦੇਈਏ ਕਿ ਅੱਜ ਦੇ ਦਿਨ 29 ਮਈ 2022 ਨੂੰ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰ ਕੇ ਨੇੜੇ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰ ਸਿੱਧੂ ਮੂਸੇਵਾਲਾ ਦੀ ਬਰਸੀ ਵੱਡੇ ਪੱਧਰ ਉਤੇ […]

Continue Reading

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਮੋਹਾਲੀ ‘ਚ ਕਨਵੈਨਸ਼ਨ ਕਰਕੇ ਕੱਢਿਆ ਗਿਆ ਚੇਤਨਾ ਮਾਰਚ

ਮੰਗਾਂ ਨਾ ਮੰਨਣ ਕਾਰਨ ਮੁਲਾਜ਼ਮ ਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਮੋਹਾਲੀ 29 ਮਈ,ਬੋਲੇ ਪੰਜਾਬ ਬਿਓਰੋ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਮੋਹਾਲੀ ਵੱਲੋਂ 5 ਮਈ ਦੀ ਸੂਬਾ ਕੰਨਵੈਨਸ਼ਨ ਦੇ ਫੈਸਲੇ ਦੇ ਤਹਿਤ ਅੱਜ ਮੋਹਾਲੀ ਸ਼ਹਿਰ ਅੰਦਰ ਕੰਨਵੈਨਸ਼ਨ ਕਰਕੇ ਵੱਖ ਵੱਖ ਬਜ਼ਾਰਾਂ ਵਿੱਚ ਚੇਤਨਾ ਮਾਰਚ ਕੱਢਿਆ ਗਿਆ।ਕੇਂਦਰ ਸਰਕਾਰ ਦੇ ਮੁਲਾਜ਼ਮ, ਪੈਨਸ਼ਨਰ ਤੇ ਕਿਰਤੀ ਵਿਰੋਧੀ ਨੀਤੀਆਂ […]

Continue Reading

ਚੱਢਾ ਸਮੇਤ ਅੱਠ ਵਿਦਿਆਰਥੀਆਂ ਖ਼ਿਲਾਫ਼ ਅਗਵਾ ਦਾ ਕੇਸ ਦਰਜ, ਕਾਰਵਾਈ ਜਾਰੀ

ਜਲੰਧਰ 29 ਮਈ ,ਬੋਲੇ ਪੰਜਾਬ ਬਿਓਰੋ: ਸੋਮਵਾਰ ਰਾਤ ਕਰੀਬ 8 ਵਜੇ ਮਾਡਲ ਟਾਊਨ ਸਥਿਤ ਨਿਓ ਫਿਟਨੈੱਸ ਜਿਮ ਦੇ ਬਾਹਰ ਕਾਰ ‘ਚ ਕੌਸਤਵ ਚੋਪੜਾ ਦੀ ਕੁੱਟਮਾਰ ਕਰਨ ਅਤੇ ਉਸ ਨੂੰ ਅਗਵਾ ਕਰਨ ਦੇ ਦੋਸ਼ ‘ਚ ਅੱਠ ਨੌਜਵਾਨਾਂ ਧਾਰਾ 323, 365, 506, 148 ਅਤੇ 149 ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ‘ਚ ਦਕਸ਼ ਕੁਮਾਰ, ਭਵਿਸ਼ਿਆ ਮਰਵਾਹਾ, […]

Continue Reading