ਚੱਢਾ ਸਮੇਤ ਅੱਠ ਵਿਦਿਆਰਥੀਆਂ ਖ਼ਿਲਾਫ਼ ਅਗਵਾ ਦਾ ਕੇਸ ਦਰਜ, ਕਾਰਵਾਈ ਜਾਰੀ

ਜਲੰਧਰ 29 ਮਈ ,ਬੋਲੇ ਪੰਜਾਬ ਬਿਓਰੋ: ਸੋਮਵਾਰ ਰਾਤ ਕਰੀਬ 8 ਵਜੇ ਮਾਡਲ ਟਾਊਨ ਸਥਿਤ ਨਿਓ ਫਿਟਨੈੱਸ ਜਿਮ ਦੇ ਬਾਹਰ ਕਾਰ ‘ਚ ਕੌਸਤਵ ਚੋਪੜਾ ਦੀ ਕੁੱਟਮਾਰ ਕਰਨ ਅਤੇ ਉਸ ਨੂੰ ਅਗਵਾ ਕਰਨ ਦੇ ਦੋਸ਼ ‘ਚ ਅੱਠ ਨੌਜਵਾਨਾਂ ਧਾਰਾ 323, 365, 506, 148 ਅਤੇ 149 ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ‘ਚ ਦਕਸ਼ ਕੁਮਾਰ, ਭਵਿਸ਼ਿਆ ਮਰਵਾਹਾ, […]

Continue Reading

ਭਾਜਪਾ ਉਮੀਦਵਾਰਾਂ ਦੇ ਘਰਾਂ ਦਾ ਘਿਰਾਓ ਕਰਨ ਆਏ ਕਿਸਾਨ : ਪੁਲੀਸ ਨੇ ਬੈਰੀਕੇਡ ਲਾ ਕੇ ਰੋਕੇ ਤਾਂ ਉਨ੍ਹਾਂ ਨੇ ਉਥੇ ਹੀ ਧਰਨਾ ਲਗਾਇਆ

ਜਲੰਧਰ/ਅੰਮ੍ਰਿਤਸਰ 29 ਮਈ,ਬੋਲੇ ਪੰਜਾਬ ਬਿਓਰੋ: ਪੰਜਾਬ ‘ਚ ਲੋਕ ਸਭਾ ਚੋਣਾਂ ਆਪਣੇ ਸਿਖਰ ‘ਤੇ ਹਨ। ਇਸ ਦੇ ਨਾਲ ਹੀ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਦੇ ਨਾਲ-ਨਾਲ ਵਿਰੋਧ ਪ੍ਰਦਰਸ਼ਨ ਵੀ ਜਾਰੀ ਹਨ। ਉਮੀਦਵਾਰਾਂ ਦੇ ਘਰਾਂ ਦਾ ਘਿਰਾਓ ਕਰਨ ਲਈ ਮੰਗਲਵਾਰ ਨੂੰ ਅੰਮ੍ਰਿਤਸਰ, ਅਬੋਹਰ, ਫ਼ਿਰੋਜ਼ਪੁਰ, ਗੁਰੂਹਰਸਹਾਏ, ਬਟਾਲਾ, ਸੰਗਰੂਰ, ਫ਼ਰੀਦਕੋਟ, ਰੋਪੜ, ਹੁਸ਼ਿਆਰਪੁਰ ਪੁੱਜੇ ਕਿਸਾਨ। ਜਦੋਂ ਪੁਲੀਸ ਨੇ ਬੈਰੀਕੇਡ […]

Continue Reading

ਚੋਣ ਕਮਿਸ਼ਨ ਨੇ ਗ੍ਰਾਮ ਸੇਵਕ ਨੂੰ ਕੀਤਾ ਮੁਅੱਤਲ 

ਗੁਰਦਾਸਪੁਰ 29 ਮਈ ,ਬੋਲੇ ਪੰਜਾਬ ਬਿਓਰੋ- ਗੁਰਦਾਸਪੁਰ ਲੋਕ ਸਭਾ ਸੀਟ ਦੇ ਹਲਕਾ ਫਤਿਹਗੜ੍ਹ ਚੂੜੀਆਂ ਚ ਚੋਣ ਕਮਿਸ਼ਨ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਫਤਿਹਗੜ੍ਹ ਚੂੜੀਆਂ ਦੇ ਗ੍ਰਾਮ ਸੇਵਕ ਓਮ ਪ੍ਰਕਾਸ਼ ਨੂੰ ਚੋਣ ਜਾਬਤੇ ਦੀ ਉਲੰਘਣਾ ਕਰਨ ਕਾਰਨ ਮੁਅਤਲ ਕਰ ਦਿੱਤਾ ਗਿਆ ਹੈ ।ਚੋਣ ਕਮਿਸ਼ਨ ਦੀ ਹਿਦਾਇਤ ਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਜਾਰੀ […]

Continue Reading

ਅੰਮ੍ਰਿਤ ਵੇਲੇਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 485

ਅੰਮ੍ਰਿਤ ਵੇਲੇਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 29-05-2024 ਅੰਗ 485 ਆਸਾ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ […]

Continue Reading

ਆਪ ਸੰਸਦ ਰਾਘਵ ਚੱਢਾ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ‘ਆਪ’ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ,ਲੋਕਾਂ ਤੋਂ ਕੰਗ ਨੂੰ ਸੰਸਦ ਵਿੱਚ ਭੇਜਣ ਦੀ ਕੀਤੀ ਅਪੀਲ

ਇਹ ਐਮ.ਪੀ ਬਣਾਉਣ ਦੀ ਚੋਣ ਨਹੀਂ, ਇਹ ਚੋਣ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਦੀ ਚੌਣ ਹੈ:ਚੱਢਾ *ਮਾਨ ਸਰਕਾਰ ਦੀ ਬੇਮਿਸਾਲ ਕਾਰਗੁਜ਼ਾਰੀ ਦੇ ਆਧਾਰ ’ਤੇ ਮੈਨੂੰ ਵੋਟ ਪਾਉ, ਸੰਸਦ ਵਜੋਂ ਮੈਂ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਾਂਗਾ: ਮਲਵਿੰਦਰ ਸਿੰਘ ਕੰਗ  ਰੂਪਨਗਰ /ਚੰਡੀਗੜ੍ਹ, 28 ਮਈ,ਬੋਲੇ ਪੰਜਾਬ ਬਿਓਰੋ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ […]

Continue Reading

ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ 

30 ਮਈ ਸ਼ਾਮ 5 ਵਜੇ ਤੋਂ 1 ਜੂਨ ਸ਼ਾਮ 7 ਵਜੇ ਤੱਕ ਠੇਕੇ ਬੰਦ ਰੱਖਣ ਦੇ ਹੁਕਮ : ਸਿਬਿਨ ਸੀ    ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਘੋਸ਼ਿਤ ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਨੂੰ ਵੀ ਠੇਕੇ ਰਹਿਣਗੇ ਬੰਦ   ਚੰਡੀਗੜ੍ਹ, 28 ਮਈ ,ਬੋਲੇ ਪੰਜਾਬ ਬਿਓਰੋ:: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ […]

Continue Reading

1,40,000 ਰੁਪਏ ਦੀ ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 28 ਮਈ, ,ਬੋਲੇ ਪੰਜਾਬ ਬਿਓਰੋ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਪਿੰਡ ਦਿਉਗੜ੍ਹ, ਜ਼ਿਲ੍ਹਾ ਪਟਿਆਲਾ ਨੂੰ ਪੁਲਿਸ ਮੁਲਾਜ਼ਮਾਂ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ […]

Continue Reading

ਮਾਰਕਫੈੱਡ ਕੰਪਨੀ ਵੱਲੋਂ ਆਂਗਣਵਾੜੀ ਸੈਂਟਰਾਂ ਵਿੱਚ ਸਪਲਾਈ ਕੀਤੀ ਜਾ ਰਹੀ ਫੀਡ ਬਹੁਤ ਹੀ ਘਟੀਆ ਕੁਆਲਟੀ ਦੀ- ਬਰਿੰਦਰਜੀਤ ਕੌਰ ਛੀਨਾ 

ਫਰੀਦਕੋਟ 28 ਮਈ,ਬੋਲੇ ਪੰਜਾਬ ਬਿਓਰੋ: ਸਰਵ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਬੀਤੇ ਦਿਨੀਂ ਆਂਗਣਵਾੜੀ ਸੈਂਟਰਾਂ ਵਿੱਚ ਆ ਰਹੀ ਘਟੀਆ ਫੀਡ ਸਬੰਧੀ ਪੰਜਾਬ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਡਾਇਰੈਕਟਰ ਮੈਡਮ ਅਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੂੰ ਮੰਗ ਪੱਤਰ ਦਿੱਤਾ। ਇਸ ਸਮੇਂ ਸਰਵ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਬਰਿੰਦਰਜੀਤ ਕੌਰ ਨੇ ਡਾਇਰੈਕਟਰ ਮੈਡਮ ਅਤੇ ਕੈਬਨਿਟ ਮੰਤਰੀ ਨੂੰ ਮੰਗ […]

Continue Reading

ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣ ਲਈ ਲੋਕ ਉਤਾਵਲੇ-ਧਰਮਿੰਦਰ ਸ਼ਰਮਾ

ਅਖੌਤੀ ਇਨਕਲਾਬੀਆਂ ਨੇ ਪੰਜਾਬ ਨੂੰ 10 ਸਾਲ ਪਿੱਛੇ ਧੱਕਿਆ-ਪੁਰਖਾਲਵੀ ਲਾਲੜੂ 28 ਮਈ,ਬੋਲੇ ਪੰਜਾਬ ਬਿਓਰੋ:“ਅਖੌਤੀ ਇਨਕਲਾਬੀਆਂ ਨੇ ਪੰਜਾਬ ਨੂੰ 10 ਸਾਲ ਪਿੱਛੇ ਧੱਕ ਦਿੱਤਾ ਹੈ, ਜਿਸ ਕਾਰਨ ਰਾਜ ਦਾ ਹਰ ਵਰਗ ਅੱਜ ਹਕੂਮਤ ਦੇ ਧਾੜਵੀ ਅਤੇ ਸ਼ਰਮਨਾਕ ਕਾਰਨਾਮਿਆਂ ਤੋਂ ਬੇਹੱਦ ਪ੍ਰੇਸ਼ਾਨ ਹੈ, ‘ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਸ਼ਮਸ਼ੇਰ ਪੁਰਖਾਲਵੀ ਨੇ ਸਥਾਨਕ ਵਾਰਡ […]

Continue Reading

ਮੋਦੀ ਸਰਕਾਰ ਜੋ ਕਹਿੰਦੀ ਹੈ ਉਹ ਕਰਦੀ ਵੀ ਹੈ- ਡਾ ਸੁਭਾਸ਼ ਸ਼ਰਮਾ

ਮੋਦੀ ਸਰਕਾਰ ਨੇ ਬਣਾਇਆ 100 ਘੰਟੇ ਵਿੱਚ 100 ਕਿਲੋਮੀਟਰ ਦਾ ਹਾਈਵੇ ਬਣਾਉਣ ਦਾ ਰਿਕਾਰਡ – ਡਾ ਸੁਭਾਸ਼ ਸ਼ਰਮਾ ਮੋਹਾਲੀ, 28 ਮਈ ,ਬੋਲੇ ਪੰਜਾਬ ਬਿਓਰੋ:- ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਨੇ ਅੱਜ ਮੋਹਾਲੀ ਬਾਰ ਐਸੋਸੀਏਸ਼ਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ […]

Continue Reading