ਸਾਬਕਾ IAS ਅਧਿਕਾਰੀ ਦੀ ਪਤਨੀ ਦਾ ਕਤਲ
ਨਵੀਂ ਦਿੱਲੀ, 26 ਮਈ, ਬੋਲੇ ਪੰਜਾਬ ਬਿਓਰੋ:ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਅੱਜ ਲੁੱਟ-ਖੋਹ ਅਤੇ ਕਤਲ ਦੀ ਇੱਕ ਭਿਆਨਕ ਘਟਨਾ ਵਾਪਰੀ ਹੈ। ਸਾਬਕਾ IAS ਅਧਿਕਾਰੀ ਦੀ ਪਤਨੀ ਨੂੰ ਕੁੱਟ-ਕੁੱਟ ਕੇ ਕਮਰੇ ‘ਚ ਲਟਕਾ ਦਿੱਤਾ ਗਿਆ। ਇਹ ਘਟਨਾ ਗਾਜ਼ੀਪੁਰ ਥਾਣਾ ਖੇਤਰ ਦੇ ਇੰਦਰਾ ਨਗਰ ਦੀ ਹੈ। ਮ੍ਰਿਤਕਾ ਦੇ ਪਤੀ ਨੇ ਲਾਸ਼ ਨੂੰ ਲਟਕਦੀ ਦੇਖ ਕੇ ਰੌਲਾ ਪਾਉਣਾ […]
Continue Reading