ਐਕਟਿੰਗ ਚੀਫ਼ ਜਸਟਿਸ ਵੱਲੋਂ ਇੰਡੀਅਨ ਲਾਅ ਰਿਪੋਰਟਸ ਦੇ ਫ਼ੈਸਲਿਆਂ ਦੀ ਆਸਾਨੀ ਨਾਲ ਭਾਲ ਲਈ ਈ-ਐਚ.ਸੀ.ਆਰ ਵੈਬਸਾਈਟ ਦਾ ਉਦਘਾਟਨ
ਚੰਡੀਗੜ੍ਹ, 23 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਐਕਟਿੰਗ ਚੀਫ਼ ਜਸਟਿਸ, ਮਾਣਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਨੇ ਅੱਜ ਭਾਰਤੀ ਕਾਨੂੰਨ ਰਿਪੋਰਟਾਂ (ਆਈ.ਐਲ.ਆਰ) ਪੰਜਾਬ ਅਤੇ ਹਰਿਆਣਾ ਸੀਰੀਜ਼ ਵੱਲੋਂ ਰਿਪੋਰਟ ਕੀਤੇ ਗਏ ਸਾਰੇ ਫ਼ੈਸਲਿਆਂ ਨੂੰ ਭਾਲਣ ਦੀ ਸਹੂਲਤ ਦੇਣ ਲਈ ਈ-ਐਚ.ਸੀ.ਆਰ (ਹਾਈ ਕੋਰਟ ਰਿਪੋਰਟਰ) ਵੈਬਸਾਈਟ www.hcph.gov.in ਦਾ ਉਦਘਾਟਨ ਕੀਤਾ। ਸੁਪਰੀਮ ਕੋਰਟ ਵੱਲੋਂ ਆਨਲਾਈਨ ਹਾਈ ਕੋਰਟ […]
Continue Reading