ਅਚਾਨਕ ਮੌਤਾਂ ਦਾ ਕਾਰਨ ਕਰੋਨਾ ਟੀਕਾਕਰਣ ਨਹੀਂ, ICMR ਦੀ ਰਿਪੋਰਟ ‘ਚ ਖੁਲਾਸਾ 

ਨਵੀਂ ਦਿੱਲੀ, 15 ਦਸੰਬਰ, ਬੋਲੇ ਪੰਜਾਬ ਬਿਊਰੋ : ਕੋਵਿਡ-19 ਮਹਾਂਮਾਰੀ ਤੋਂ ਬਾਅਦ ਨੌਜਵਾਨਾਂ ਵਿੱਚ ਅਚਾਨਕ ਦਿਲ ਦੇ ਦੌਰੇ ਨਾਲ ਹੋਣ ਵਾਲੀਆਂ ਮੌਤਾਂ ਬਾਰੇ ਸਵਾਲਾਂ ਦੇ ਵਿਚਕਾਰ, ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਦੇ ਇੱਕ ਮਹੱਤਵਪੂਰਨ ਅਧਿਐਨ ਨੇ ਸਥਿਤੀ ਨੂੰ ਕਾਫ਼ੀ ਸਪੱਸ਼ਟ ਕੀਤਾ ਹੈ। ਇਸ ਅਧਿਐਨ ਦੇ ਅਨੁਸਾਰ, ਅਚਾਨਕ ਮੌਤਾਂ ਦੇ ਮੁੱਖ ਕਾਰਨ ਸਿਗਰਟਨੋਸ਼ੀ, ਸ਼ਰਾਬ ਪੀਣਾ, […]

Continue Reading

ਪਤਨੀ ‘ਤੇ ਸ਼ੱਕ ਕਰਦਿਆਂ ਵਿਅਕਤੀ ਨੇ ਮਾਸੂਮ ਨੂੰ ਰੇਲਵੇ ਪਟੜੀਆਂ ‘ਤੇ ਸੁੱਟਿਆ, ਲੋਕੋ ਪਾਇਲਟ ਨੇ ਬਚਾਈ ਜਾਨ 

ਲੁਧਿਆਣਾ, 15 ਦਸੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਦੇ ਚਰਿੱਤਰ ‘ਤੇ ਸ਼ੱਕ ਕਰਦੇ ਹੋਏ ਆਪਣੇ ਸਾਢੇ ਤਿੰਨ ਸਾਲ ਦੇ ਪੁੱਤਰ ਨੂੰ ਰੇਲਵੇ ਪਟੜੀਆਂ ‘ਤੇ ਸੁੱਟ ਦਿੱਤਾ। ਇਹ ਦੇਖ ਕੇ, ਇੱਕ ਮਾਲ ਗੱਡੀ ਦੇ ਲੋਕੋ ਪਾਇਲਟ ਨੇ ਤੁਰੰਤ ਬ੍ਰੇਕ ਲਗਾ ਦਿੱਤੀ। ਉਦੋਂ ਤੱਕ, ਇੰਜਣ ਅਤੇ ਦੋ ਡੱਬੇ ਬੱਚੇ ਦੇ ਉੱਪਰੋਂ […]

Continue Reading

ਚੋਣ ਕਮਿਸ਼ਨ ਵੱਲੋਂ ਪੰਜਾਬ ‘ਚ ਪੰਜ ਜ਼ਿਲ੍ਹਿਆਂ ਦੇ 16 ਬੂਥਾਂ ‘ਤੇ ਦੁਬਾਰਾ ਪੋਲਿੰਗ ਦੇ ਹੁਕਮ

ਚੰਡੀਗੜ੍ਹ, 15 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਪੰਜ ਜ਼ਿਲ੍ਹਿਆਂ ਦੇ 16 ਬੂਥਾਂ ‘ਤੇ ਦੁਬਾਰਾ ਪੋਲਿੰਗ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੂੰ ਇਨ੍ਹਾਂ ਬੂਥਾਂ ‘ਤੇ ਵੋਟਿੰਗ ਦੌਰਾਨ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਚੋਣਾਂ ਰੱਦ ਕਰ ਦਿੱਤੀਆਂ ਗਈਆਂ। ਵੋਟਿੰਗ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ, ਅੰਗ 573, 15-12-2025

ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ […]

Continue Reading

ਵੋਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਦੇ ਪਤੀ ਦੀ ਮੌਤ 

ਬਠਿੰਡਾ, 14 ਦਸੰਬਰ, ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀ ਵੋਟਿੰਗ ਦਰਮਿਆਨ ਬਠਿੰਡਾ ਤੋਂ ਇੱਕ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਹਲਕਾ ਬਹਿਮਣ ਦੀਵਾਨਾ ਦੇ ਜ਼ਿਲ੍ਹਾ ਪ੍ਰੀਸ਼ਦ ਜੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜਸਕਰਨ ਕੌਰ ਦੇ ਪਤੀ ਜਥੇਦਾਰ ਜਗਸੀਰ ਸਿੰਘ ਬੱਲੂਆਣਾ ਦਾ ਅਚਾਨਕ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਜਥੇਦਾਰ ਜਗਸੀਰ ਸਿੰਘ […]

Continue Reading

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 14 ਦਸੰਬਰ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ .32 ਬੋਰ ਪਿਸਤੌਲ, ਮੈਗਜ਼ੀਨ ਤੇ […]

Continue Reading

ਚੋਣ ਡਿਉਟੀ ਤੇ ਜਾਣ ਸਮੇਂ ਐਕਸੀਡੈਂਟ ਕਾਰਨ ਅਧਿਆਪਕ ਜੋੜੇ ਦੀ ਮੌਤ ਦਾ ਸਮੁੱਚੇ ਅਧਿਆਪਕ ਵਰਗ ਨੇ ਵਿੱਚ ਅਫਸੋਸ ਪ੍ਰਗਟਾਇਆ (ਲੈਕਚਰਾਰਜ਼ ਯੂਨੀਅਨ ਪੰਜਾਬ)

ਮੋਹਾਲੀ 14 ਦਸੰਬਰ ,ਬੋਲੇ ਪੰਜਾਬ ਬਿਊਰੋ; ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸੰਜੀਵ ਕੁਮਾਰ ਅਤੇ ਪ੍ਰੈੱਸ ਸਕੱਤਰ ਰਣਬੀਰ ਸਿੰਘ ਸੋਹਲ ਨੇ ਜਸਕਰਨ ਸਿੰਘ ਭੁੱਲਰ ਅੰਗਰੇਜੀ ਮਾਸਟਰ ਸ ਹ ਸ ਖੋਟੇ ਅਤੇ ਕਮਲਜੀਤ ਕੌਰ ਬਾਘਾ ਪੁਰਾਣਾ ਵਿਖੇ ਅਧਿਆਪਕ ਦੀ ਡਿਊਟੀ ਨਿਭਾਅ ਰਹੇ ਸਨ।ਸਵੇਰੇ ਚੋਣ ਡਿਊਟੀ ਦੇਣ ਜਾਦਿਆ ਦਾ ਐਕਸੀਡੈਂਟ ਕਾਰਨ ਮੌਤ ਹੋ ਗਈ। ਗੌਰਮਿੰਟ […]

Continue Reading

ਅਧਿਆਪਕਾਂ ਵਿਰੁੱਧ FIR ਦਰਜ ਕਰਨ ਦੀ ਸਿਫਾਰਿਸ਼! DTF ਨੇ ਕਿਹਾ- ਇਹ ਤਾਨਾਸ਼ਾਹੀ ਹਰਕਤ

ਜ਼ਿਲ੍ਹਾ ਫ਼ਿਰੋਜ਼ਪੁਰ ਦੇ ਰਿਟਰਨਿੰਗ ਅਫਸਰਾਂ ਵੱਲੋਂ ਅਧਿਆਪਕਾਂ ‘ਤੇ ਐੱਫ.ਆਈ.ਆਰ. ਦਰਜ਼ ਕਰਨ ਦੀ ਸਿਫਾਰਿਸ਼ ਤੁਰੰਤ ਵਾਪਸ ਲਈ ਜਾਵੇ : ਡੀ.ਟੀ.ਐੱਫ. ਚੋਣ ਡਿਊਟੀਆਂ ਦੇ ਬਹਾਨੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਲੈਣੇ ਅਤੇ ਪਰਚੇ ਦਰਜ਼ ਕਰਨ ਦੇ ਹੁਕਮ ਚਾੜ੍ਹਨੇ ਨਿਖੇਧੀਯੋਗ – ਅਧਿਆਪਕ ਆਗੂ ਜ਼ਿਲ੍ਹਾ ਮੋਗਾ ਵਿਖੇ ਚੋਣ ਡਿਊਟੀ ਜਾ ਰਹੇ ਅਧਿਆਪਕ ਪਤੀ-ਪਤਨੀ ਦੀ ਹੋਈ ਬੇਵਕਤੀ ਮੌਤ ਦਾ ਅਸਹਿ […]

Continue Reading

ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ

ਨਵੀਂ ਦਿੱਲੀ, 14 ਦਸੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਹੈ। ਪੰਜਾਬ ਸੂਬੇ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜਾਰੀ ਵਰਗ ਵਿੱਚ ਦੇਸ਼ ਭਰ ਵਿਚੋਂ ਦੂਜਾ […]

Continue Reading

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਦਸਮ ਪਾਤਸ਼ਾਹ ਦੇ 27 ਦਸੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਵਿਚ ਹਾਜ਼ਿਰੀ ਭਰਣ ਲਈ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਦਿੱਤਾ ਸੱਦਾ

25 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਪ੍ਰਕਾਸ਼ ਪੁਰਬ ਲਈ ਪ੍ਰਸ਼ਾਸਨਿਕ ਤਿਆਰੀਆਂ ਦੀ ਸਮੀਖਿਆ ਅਤੇ ਸ਼ਰਧਾਲੂਆਂ ਦੀ ਸੁਵਿਧਾ ਲਈ ਸਰਵੋਤਮ ਪ੍ਰਬੰਧ ਦੇ ਆਦੇਸ਼ ਨਵੀਂ ਦਿੱਲੀ 14 ਦਸੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਤਖਤ ਪਟਨਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਸਮ ਪਿਤਾ ਗੁਰ ਗੌਬਿੰਦ ਸਿੰਘ ਜੀ ਦਾ ਪ੍ਰਕਸ਼ ਦਿਹਾੜਾ ਪੁਰਾਤਨ ਮਰਯਾਦਾ ਅਨੁਸਾਰ ਪੋਹ […]

Continue Reading