ਸਨਅਤਕਾਰ ਪੰਜਾਬ ਛੱਡ ਰਹੇ, ਨਸ਼ਾਖੋਰੀ ਵਧ ਰਹੀ ਤੇ ਸੂਬਾ ਸਰਕਾਰ ਕਰਜ਼ੇ ‘ਤੇ ਚੱਲ ਰਹੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਪਟਿਆਲਾ, 23 ਮਈ,ਬੋਲੇ ਪੰਜਾਬ ਬਿਓਰੋ:ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਟਿਆਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਇੱਕ ਵੱਡੀ ਰੈਲੀ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪੰਜਾਬੀ ਚੰਗੀ ਤਰ੍ਹਾਂ ਜਾਣਦੇ ਹਨ ਕਿ ਉਨ੍ਹਾਂ ਦੀ ਵੋਟ ਬਰਬਾਦ ਨਹੀਂ ਹੋਣੀ ਚਾਹੀਦੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਸ ਨੂੰ ਵੋਟ ਦਿਓ ਜਿਸ ਨੇ ਵਿਕਸਤ ਭਾਰਤ ਬਣਾਉਣ […]
Continue Reading