ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 55ਵੀਂ ਲੜੀ ਦੀ ਸੰਪੂਰਨਤਾਈ ਤੇ ਵਿਸ਼ਾਲ ਗੁਰਮਤਿ ਸਮਾਗਮ 22 ਮਈ ਨੂੰ

ਮੁਹਾਲੀ 20 ਮਈ,ਬੋਲੇ ਪੰਜਾਬ ਬਿਓਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਸਰਬਤ ਦੇ ਭਲੇ ਲਈ 29 ਨਵੰਬਰ 1993 ਤੋਂ ਨਿਰੰਤਰ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ 55ਵੀਂ ਲੜੀ ਦੇ 5555ਵੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ […]

Continue Reading

ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਜੋਂ ਵਿਜੀਲੈਂਸ ਵੱਲੋਂ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ

ਚੰਡੀਗੜ੍ਹ, 20 ਮਈ, ਬੋਲੇ ਪੰਜਾਬ ਬਿਓਰੋ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਖੰਨਾ-2 , ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਮਨਜਿੰਦਰ ਸਿੰਘ ਉਰਫ਼ ਰਾਜੂ ਅਤੇ ਪਿੰਡ ਦੁਲਵਾਂ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ, ਬਲਾਕ ਖੇੜੀ ਨੌਧ ਸਿੰਘ, ਜਿਲ੍ਹਾ ਫਤਿਹਗੜ੍ਹ ਸਾਹਿਬ ਨੂੰ 12000 ਰੁਪਏ ਰਿਸ਼ਵਤ ਲੈਣ […]

Continue Reading

ਪੰਜਾਬ ਵਿੱਚ ਮਾਫੀਆ ਖੁੱਲ੍ਹੇਆਮ ਘੁੰਮ ਰਿਹਾ ਪਰ ਯੂਪੀ ਵਿੱਚ ਅਸੀਂ ਉਸ ਨੂੰ ਉਲਟਾ ਲਟਕਾ ਦਿੱਤਾ : ਯੋਗੀ ਆਦਿੱਤਿਆਨਾਥ

ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਓਰੋ:ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅੱਜ ਸੋਮਵਾਰ ਨੂੰ ਭਾਜਪਾ ਉਮੀਦਵਾਰ ਸੰਜੇ ਟੰਡਨ ਦੇ ਪ੍ਰਚਾਰ ਲਈ ਚੰਡੀਗੜ੍ਹ ਤੋਂ ਪਹੁੰਚੇ। ਇੱਥੇ ਉਨ੍ਹਾਂ ਨੇ ਮਲੋਆ ਸਥਿਤ ਸਰਕਾਰੀ ਸਕੂਲ ਨੇੜੇ ਖਾਲੀ ਮੈਦਾਨ ਵਿੱਚ ਕੀਤੀ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਸਮਰਥਕਾਂ ਨੇ “ਜੈ ਬੁਲਡੋਜ਼ਰ ਬਾਬਾ” ਦੇ ਨਾਅਰੇ ਲਾਏ। ਰੈਲੀ ‘ਚ ਯੋਗੀ ਨੇ ਕਾਂਗਰਸ […]

Continue Reading

ਜਾਖੜ ਵੱਲੋਂ ਸੰਦੀਪ ਗੋਰਸੀ ਸੂਬਾ ਬੁਲਾਰਾ ਨਿਯੁਕਤ

ਚੰਡੀਗੜ੍ਹ, 20 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਅੱਜ ਐਡਵੋਕੇਟ ਸੰਦੀਪ ਗੋਰਸੀ ਨੂੰ ਪੰਜਾਬ ਭਾਜਪਾ ਦਾ ਬੁਲਾਰਾ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਭਾਜਪਾ ਦੇ ਸੂਬਾ ਸਕੱਤਰ ਅਨਿਲ ਸਰੀਨ ਨੇ ਦੱਸਿਆ ਕਿ ਪੰਜਾਬ ਭਾਜਪਾ ਵੱਲੋਂ ਸੰਦੀਪ ਗੋਰਸੀ ਨੂੰ ਪਾਰਟੀ ਦਾ ਬੁਲਾਰਾ ਬਣਾ ਕੇ ਪਾਰਟੀ ਦੀ ਮਜਬੂਤੀ ਲਈ ਵੱਡਾ […]

Continue Reading

ਅਹਿਮਦਾਬਾਦ ਹਵਾਈ ਅੱਡੇ ‘ਤੇ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ ਕਾਬੂ

ਅਹਿਮਦਾਬਾਦ, 20 ਮਈ,ਬੋਲੇ ਪੰਜਾਬ ਬਿਓਰੋ:ਅਹਿਮਦਾਬਾਦ ਹਵਾਈ ਅੱਡੇ ‘ਤੇ ਇਸਲਾਮਿਕ ਸਟੇਟ (ISIS) ਦੇ ਚਾਰ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਚਾਰੇ ਅੱਤਵਾਦੀ ਸ਼੍ਰੀਲੰਕਾ ਦੇ ਨਾਗਰਿਕ ਦੱਸੇ ਜਾ ਰਹੇ ਹਨ। ਇਹ ਕਾਰਵਾਈ ਗੁਜਰਾਤ ਐਂਟੀ ਟੈਰੋਰਿਜ਼ਮ ਸਕੁਐਡ (ਏ.ਟੀ.ਐਸ.) ਨੇ ਕੀਤੀ ਹੈ। ਗੁਜਰਾਤ ਏਟੀਐਸ ਨੇ ਸੋਮਵਾਰ ਨੂੰ ਕਿਹਾ ਕਿ ਉਸ ਨੇ ਸਰਦਾਰ ਵੱਲਭ ਭਾਈ ਪਟੇਲ ਹਵਾਈ ਅੱਡੇ ਤੋਂ ਚਾਰ […]

Continue Reading

ਲੈਕਚਰਾਰਾਂ ਵੱਲੋਂ ਤੱਤਕਾਲੀ ਮਸਲਿਆਂ ‘ਤੇ ਚਰਚਾ

ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਓਰੋ:ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ ਦੀ ਜੂਮ ਮੀਟਿੰਗ ਸੂਬਾ ਪ੍ਰਧਾਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਜ਼ਿਲ੍ਹਿਆਂ ਦੇ ਪ੍ਰਧਾਨ ਤੇ ਜਨਰਲ ਸਕੱਤਰਾਂ ਵੱਲੋਂ ਭਾਗ ਲਿਆ ਗਿਆ।ਇਸ ਮੀਟਿੰਗ ਵਿੱਚ ਲੈਕਚਰਾਰ ਕਾਡਰ ਦੇ ਤੱਤਕਾਲੀ ਮਸਲਿਆਂ ‘ਤੇ ਚਰਚਾ ਕੀਤੀ ਗਈ। ਇਸ ਬਾਰੇ ਸੰਜੀਵ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਵਿਭਾਗ […]

Continue Reading

ਗਰਮੀ ਕਾਰਨ ਪੰਜਾਬ ਦੇ ਆਂਗਨਵਾੜੀ ਸੈਂਟਰਾਂ ‘ਚ ਵੀ ਛੁੱਟੀਆਂ ਘੋਸ਼ਿਤ

ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦੇ ਨਾਲ ਨਾਲ ਸੂਬੇ ਦੇ ਆਂਗਨਵਾੜੀ ਸੈਂਟਰਾਂ ‘ਚ ਵੀ ਛੁੱਟੀਆਂ ਘੋਸ਼ਿਤ ਕੀਤੀਆਂ ਗਈਆਂ ਹਨ

Continue Reading

ਚੰਡੀਗੜ੍ਹ ਦੀ ਬ੍ਰੇਨ ਡੈਡ ਬੱਚੀ ਨੇ ਬਖਸ਼ੀ ਛੇ ਲੋਕਾਂ ਨੂੰ ਨਵੀਂ ਜ਼ਿੰਦਗੀ

ਚੰਡੀਗੜ੍ਹ, 20 ਮਈ ,ਬੋਲੇ ਪੰਜਾਬ ਬਿਓਰੋ: ਚੰਡੀਗੜ੍ਹ ਦੀ ਇਕ ਬਾਰਾਂ ਸਾਲਾ ਮਾਸੂਮ ਬੱਚੀ ਦਾ ਬ੍ਰੇਨ ਡੈੱਡ ਹੋਣ ਤੋਂ ਬਾਅਦ ਉਸਦੇ ਪਰਿਵਾਰ ਨੇ ਇਕ ਅਹਿਮ ਫੈਸਲੇ ਤੋਂ ਬਾਅਦ ਉਸ ਦੇ ਅੰਗ ਦਾਨ ਕਰ ਦਿੱਤੇ ਹਨ। ਇਸ ਤੋਂ ਬਾਅਦ ਬੱਚੀ ਦੇ ਦਿਲ ਨੂੰ ਪੀ.ਜੀ.ਆਈ ਚੰਡੀਗੜ੍ਹ ਤੋਂ 2500 ਕਿਲੋਮੀਟਰ ਦੂਰ ਚੇਨਈ ਪਹੁੰਚਾਇਆ ਗਿਆ, ਜਿੱਥੇ ਇਕ ਮਰੀਜ਼ ਨੂੰ ਲਗਾਇਆ […]

Continue Reading

ਪੰਜਾਬ ਵਿਚ ਚੋਣ ਪ੍ਰਚਾਰ ਲਈ ਜਾ ਰਹੇ ਆਪ ਆਗੂ ਦੀ ਸੜਕ ਹਾਦਸੇ ‘ਚ ਮੌਤ

ਜਲੰਧਰ, 20 ਮਈ ,ਬੋਲੇ ਪੰਜਾਬ ਬਿਓਰੋ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਡਾਕਟਰ ਵਿੰਗ ਦੇ ਸੂਬਾ ਜਨਰਲ ਸਕੱਤਰ ਡਾ. ਮਹਿੰਦਰਜੀਤਸਿੰਘ ਮਰਵਾਹਾ ਦੀ ਕਰਤਾਰਪੁਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ ਆਪਣੀ ਕਾਰਰਾਹੀਂ ਕਰਤਾਰਪੁਰ ਚੋਣ ਪ੍ਰਚਾਰ ਲਈ ਜਾ ਰਹੇ ਸਨ। ਇਹ ਹਾਦਸਾ ਅੱਜ ਸਵੇਰੇ ਕਰਤਾਰਪੁਰ ਦੇ ਪਿੰਡਲਿੱਦੜਾਂ ਨੇੜੇ ਵਾਪਰਿਆ ਹੈ। ਪ੍ਰਾਪਤ ਜਾਣਕਾਰੀ […]

Continue Reading

ਕੇਜਰੀਵਾਲ ਲਈ ਜ਼ਮਾਨਤ ਦੀ ਪਟੀਸ਼ਨ ਦੇ ਮਾਮਲੇ ‘ਚ ਅਦਾਲਤ ਵਲੋਂ 75,000 ਰੁਪਏ ਦਾ ਜੁਰਮਾਨਾ ਮੁਆਫ

ਨਵੀਂ ਦਿੱਲੀ, 20 ਮਈ ,ਬੋਲੇ ਪੰਜਾਬ ਬਿਓਰੋ: ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਬਿਨਾਂ ਸ਼ਰਤ ਮੁਆਫੀ ਮੰਗਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ “ਅਸਾਧਾਰਨ ਅੰਤਰਿਮ ਜ਼ਮਾਨਤ” ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ਦਾਇਰ ਕਰਨ ਲਈ  ਵਿਦਿਆਰਥੀ ‘ਤੇ ਲਗਾਇਆ ਗਿਆ 75,000 ਰੁਪਏ ਦਾ ਜੁਰਮਾਨਾ ਮੁਆਫ ਕਰ ਦਿਤਾ। ਪਟੀਸ਼ਨਰ ਵਲੋਂ ਅਦਾਲਤ ਵਿਚ ਪੇਸ਼ ਹੋਏ ਵਕੀਲ ਨੇ ਕਿਹਾ […]

Continue Reading