ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ‘ਤੇ ਹੰਸ ਰਾਜ ਹੰਸ ਨੂੰ ਨੋਟਿਸ ਜਾਰੀ, ਦੋ ਦਿਨਾਂ ‘ਚ ਮੰਗਿਆ ਜਵਾਬ
ਫ਼ਰੀਦਕੋਟ 19 ਮਈ ,ਬੋਲੇ ਪੰਜਾਬ ਬਿਓਰੋ: ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਫ਼ਰੀਦਕੋਟ ਵਿਨੀਤ ਕੁਮਾਰ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੰਸ ਰਾਜ ਹੰਸ ਨੂੰ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਇੱਕ ਨੋਟਿਸ ਜਾਰੀ ਕਰਦਿਆਂ 24 ਘੰਟਿਆਂ ਦੇ ਅੰਦਰ ਜਵਾਬ ਮੰਗਿਆ ਹੈ। ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਵੱਲੋਂ ਭਾਜਪਾ ਉਮੀਦਵਾਰ ਤੇ “ਭੜਕਾਊ” ਸ਼ਬਦਾਵਲੀ ਸਬੰਧੀ ਲਿਖਤੀ ਤੌਰ ’ਤੇ […]
Continue Reading