50 ਫੀਸਦੀ ਤੋਂ ਜ਼ਿਆਦਾ ਰਾਖਵਾਂਕਰਨ ਦੇਣ ‘ਤੇ ਹਾਈਕੋਰਟ ਵੱਲੋਂ ਸਰਕਾਰ ਤੋਂ ਜਵਾਬ ਤਲਬ
ਚੰਡੀਗੜ੍ਹ, 17 ਮਈ ,ਬੋਲੇ ਪੰਜਾਬ ਬਿਓਰੋ:ਪੰਜਾਬ-ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਅਤੇ ਹੋਰ ਪ੍ਰਤੀਵਾਦੀਆਂ ਨੂੰ ਨੋਟਿਸ ਜਾਰੀ ਕਰਕੇ ਹਰਿਆਣਾ ਵਿੱਚ 50 ਫੀਸਦੀ ਤੋਂ ਵੱਧ ਰਾਖਵੇਂਕਰਨ ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ ‘ਤੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ ਸੁਪਰੀਮ ਕੋਰਟ ਦੇ ਬੈਂਚਾਂ ਅਤੇ ਸੰਵਿਧਾਨਕ ਬੈਂਚਾਂ ਨੇ ਫੈਸਲਾ ਕੀਤਾ ਹੈ ਕਿ ਰਾਖਵੇਂਕਰਨ ਦੀ ਕੁੱਲ ਸੀਮਾ 50 […]
Continue Reading