ਅਰਵਿੰਦ ਕੇਜਰੀਵਾਲ ਭਲਕੇ ਤੋਂ ਪੰਜਾਬ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਗੇ
ਚੰਡੀਗੜ੍ਹ, 15 ਮਈ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 16 ਮਈ ਤੋਂ ਪੰਜਾਬ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਗੇ। ਵੀਰਵਾਰ ਨੂੰ ਕੇਜਰੀਵਾਲ ਅੰਮ੍ਰਿਤਸਰ ‘ਚ ਮੈਗਾ ਰੋਡ ਸ਼ੋਅ ਕਰਨਗੇ। ਵੀਰਵਾਰ ਨੂੰ ਸ਼ਾਮ 6 ਵਜੇ CM ਭਗਵੰਤ ਮਾਨ ਨਾਲ ਗੁਰੂਨਗਰੀ ‘ਚ ਰੋਡ ਸ਼ੋਅ ਕੱਢਿਆ ਜਾਵੇਗਾ। ਇਸ ਤੋਂ ਬਾਅਦ ਕੇਜਰੀਵਾਲ ਸ੍ਰੀ ਹਰਿਮੰਦਰ […]
Continue Reading