ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ
ਅਕਾਲੀਆਂ, ਕਾਂਗਰਸੀ ਤੇ ‘ਆਪ’ ਆਗੂਆਂ ਨੇ ਹਲਕੇ ਦੀ ਵਰਤੋਂ ਨਾਜਾਇਜ਼ ਮਾਈਨਿੰਗ ਲਈ ਹੀ ਕੀਤੀ ਭਾਜਪਾ ਉਮੀਦਵਾਰ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ ਨਵਾਂਸ਼ਹਿਰ /ਚਮਕੌਰ ਸਾਹਿਬ 12 ਮਈ,ਬੋਲੇ ਪੰਜਾਬ ਬਿਓਰੋ: ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਐਤਵਾਰ ਨੂੰ ਮੋਰਿੰਡਾ, […]
Continue Reading