ਜ਼ੀਰਕਪੁਰ ‘ਚ ਜੇਸੀਬੀ ਰਾਹੀਂ ਖੁਦਾਈ ਦੌਰਾਨ ਸੀਐਨਜੀ ਗੈਸ ਪਾਈਪ ਲਾਈਨ ਲੀਕ ਹੋਣ ਕਾਰਨ ਮੱਚਿਆ ਹੜਕੰਪ
ਚੰਡੀਗੜ੍ਹ, 11 ਮਈ, ਬੋਲੇ ਪੰਜਾਬ ਬਿਉਰੋ:ਜ਼ੀਰਕਪੁਰ ਵਿੱਚ ਵੀਆਈਪੀ ਰੋਡ ’ਤੇ ਇੱਕ ਇਮਾਰਤ ਦੇ ਚੱਲ ਰਹੇ ਕੰਮ ਦੌਰਾਨ ਜੇਸੀਬੀ ਰਾਹੀਂ ਖੁਦਾਈ ਦੌਰਾਨ ਸੀਐਨਜੀ ਗੈਸ ਪਾਈਪ ਲਾਈਨ ਲੀਕ ਹੋਣ ਕਾਰਨ ਲੋਕਾਂ ‘ਚ ਹੜਕੰਪ ਮਚ ਗਿਆ। ਪਟਿਆਲਾ ਰੋਡ ‘ਤੇ ਸਥਿਤ ਐਚਐਲਪੀ ਸੋਸ਼ਲ ਸਕੁਏਅਰ ਪ੍ਰੋਜੈਕਟ ਦੇ ਬਿਲਡਰ ਵੱਲੋਂ ਬਣਾਈ ਜਾ ਰਹੀ ਚਾਰਦੀਵਾਰੀ ਦੀ ਖੁਦਾਈ ਕਰਦੇ ਸਮੇਂ ਇਹ ਹਾਦਸਾ ਵਾਪਰਿਆ […]
Continue Reading