ਬਲਕੌਰ ਸਿੰਘ ਅਤੇ ਚਰਨ ਕੌਰ ਨੇ ਨਿੱਕੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਨਾਲ ਦਰਬਾਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ, 11 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਆਪਣੇ ਛੋਟੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਗੁਰੂ ਘਰ ਵਿਖੇ ਮੱਥਾ ਟੇਕਿਆ।ਮਾਤਾ ਚਰਨ ਕੌਰ ਨੇ ਆਪਣੇ ਪੁੱਤਰ ਸ਼ੁਭਦੀਪ ਨਾਲ ਪਹਿਲੀ ਵਾਰ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਹਾਲਾਂਕਿ ਇਸ […]
Continue Reading