ਖਰੜ : ਬਾਊਂਸਰ ਦਾ ਗੋਲੀਆਂ ਮਾਰ ਕੇ ਕ.ਤਲ
ਖਰੜ, 7 ਮਈ 2024- ਪਿੰਡ ਚੰਦੋ ਵਿਚ ਇਕ ਨੌਜਵਾਨ ਦਾ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ। ਖਰੜ ਵਿੱਚ ਪਿਛਲੇ 45 ਦਿਨਾਂ ਵਿੱਚ ਇਹ ਚੌਥਾ ਕਤਲ ਹੈ। ਕਥਿਤ ਅਨੁਸਾਰ ਪਿੰਡ ਤਿਊੜ ਦਾ ਰਹਿਣ ਵਾਲਾ ਨੌਜਵਾਨ ਕਿਸੇ ਕੰਮ ਲਈ ਖਰੜ ਜਾ ਰਿਹਾ ਸੀ ਅਤੇ ਰਸਤੇ ਵਿਚ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਗੋਲੀ ਹਤਿਆ […]
Continue Reading