ਜੇਲ੍ਹ ’ਚ ਨਜ਼ਰਬੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ, 7 ਮਈ ,ਬੋਲੇ ਪੰਜਾਬ ਬਿਓਰੋ: ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ ਅੱਜ 7 ਮਈ ਮੰਗਲਵਾਰ ਨੂੰ ਸੁਣਵਾਈ ਹੋਵੇਗੀ। ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ 3 ਮਈ ਨੂੰ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ […]
Continue Reading