ਸਲਮਾਨ ਖਾਨ ਦੀ ਰਿਹਾਇਸ਼ ਬਾਹਰ ਗੋਲੀਬਾਰੀ ਮਾਮਲੇ ‘ਚ ਗ੍ਰਿਫਤਾਰੀ ਤੋਂ ਬਾਅਦ ਪੁਲਸ ਹਿਰਾਸਤ ‘ਚ ਮਰਨ ਵਾਲੇ ਅਨੁਜ ਥਾਪਨ ਦੀ ਲਾਸ਼ ਪੰਜਾਬ ਪਹੁੰਚੀ
ਅਬੋਹਰ, 5 ਮਈ, ਬੋਲੇ ਪੰਜਾਬ ਬਿਓਰੋ:ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਗ੍ਰਿਫਤਾਰੀ ਤੋਂ ਬਾਅਦ ਪੁਲਸ ਹਿਰਾਸਤ ‘ਚ ਮਰਨ ਵਾਲੇ ਅਨੁਜ ਥਾਪਨ ਦੀ ਲਾਸ਼ ਉਨ੍ਹਾਂ ਦੇ ਪਿੰਡ ਸੁਖਚੈਨ ਪਹੁੰਚ ਗਈ ਹੈ। ਮ੍ਰਿਤਕ ਦੇਹ ਅਬੋਹਰ ਉਪਮੰਡਲ ਅਧੀਨ ਪੈਂਦੇ ਪਿੰਡ ਸੁਖਚੈਨ ਵਿਖੇ ਪੁੱਜਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਬਿਸ਼ਨੋਈ ਭਾਈਚਾਰੇ ਦੇ ਲੋਕ ਉਨ੍ਹਾਂ […]
Continue Reading