ਵਿਧਾਇਕ ਡਾ. ਜਸਬੀਰ ਸੰਧੂ ਦੇ ਦਫਤਰ ਵਿੱਚ ‘ਆਪ’ ਵਰਕਰ ਹੱਥੋਪਾਈ ‘ਚ ਉੱਤਰੇ
ਅੰਮ੍ਰਿਤਸਰ 3 ਮਈ, ਬੋਲੇ ਪੰਜਾਬ ਬਿਉਰੋ: ਹਲਕਾ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸੰਧੂ ਦੇ ਦਫ਼ਤਰ ਵਿੱਚ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ। ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਗਾਲੀ ਗਲੋਚ ਵੀ ਕੀਤੀ ਗਈ ਅਤੇ ਆਪਸ ਵਿੱਚ ਹੱਥੋਪਾਈ ਤੱਕ ਉੱਤਰ ਆਏ।ਡਾਕਟਰ ਜਸਬੀਰ ਸੰਧੂ ਵਿਧਾਇਕ ਵੀ ਉਸ ਸਮੇਂ ਮੌਜੂਦ ਸਨ। ਉੱਥੇ ਹੀ […]
Continue Reading