ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 633

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-04-2024 ਅੰਗ 633 ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ […]

Continue Reading

ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਪੰਜਾਬ ਰਾਜ ਲਈ ਹੇਠ ਲਿਖੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ :

Continue Reading

ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਬਣਾਉਣ ਵਾਲਿਆ ਉਤੇ ਸਖਤੀ,ਨਹੀਂ ਮਿਲੇਗਾ ਦੋ ਮਹੀਨਿਆਂ ਦਾ ਵੇਤਨ

ਲੁਧਿਆਣਾ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਤਨਖਾਹ ਦੇ ਬਿੱਲ ਲੇਟ ਬਣਾਉਣ ਉਤੇ ਕਲਰਕ ਨੂੰ ਦੋ ਮਹੀਨੇ ਤਨਖਾਹ ਲਈ ਉਡੀਕ ਕਰਨੀ ਪਵੇਗੀ। ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਵੱਲੋਂ ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਬਣਾਉਣ ਵਾਲਿਆ ਉਤੇ ਸਖਤੀ ਵਿਖਾਈ ਹੈ। ਤਨਖਾਹ ਦੇ ਬਿੱਲ ਬਣਾਉਣ ਵਿੱਚ ਕੋਤਾਹੀ ਵਰਤਣ ਵਾਲੇ ਕਲਰਕ ਨੂੰ 2 ਮਹੀਨੇ ਤਨਖਾਹ ਨਹੀਂ ਮਿਲੇਗੀ। ਇਸ ਸਬੰਧੀ ਕਮਿਸ਼ਨਰ […]

Continue Reading

ਪੱਤਰਕਾਰਾਂ ਵੱਲੋਂ ਰਜਿੰਦਰ ਤੱਗੜ ਨੂੰ ਗ੍ਰਿਫਤਾਰ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ,ਨਿਰਪੱਖ ਜਾਂਚ ਮੰਗੀ

ਮੋਹਾਲੀ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਅਤੇ ਮੋਹਾਲੀ ਪ੍ਰੈਸ ਕਲੱਬ ਵੱਲੋਂ ਮੋਹਾਲੀ ਪੁਲਿਸ ਦੁਆਰਾ ਇੱਕ ਝੂਠੇ ਮਾਮਲੇ ਵਿੱਚ ਸੀਨੀਅਰ ਪੱਤਰਕਾਰ ਰਜਿੰਦਰ ਤੱਗੜ ਨੂੰ ਗ੍ਰਿਫਤਾਰ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਯੂਨੀਅਨ ਦੇ ਚੇਅਰਮੈਨ ਬਲਵਿੰਦਰ ਜੰਮੂ, ਪ੍ਰਧਾਨ ਬਲਵੀਰ ਜੰਡੂ, ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ, ਖਜਾਨਚੀ ਬਿੰਦੂ ਸਿੰਘ, ਸਕੱਤਰ ਸੰਤੋਖ ਸਿੰਘ ਗਿੱਲ, ਚੰਡੀਗੜ੍ਹ […]

Continue Reading

ਨੈਸ਼ਨਲ ਸਟੂਡੈਟਸ ਯੂਨਿਅਨ ਆਫ਼ ਇੰਡਿਆ ਦੇ ਮੀਤ ਪ੍ਰਧਾਨ ਨੇ ਹੱਥ ਪੰਜਾ ਛੱਡਕੇ ਫੜਿਆ ਝਾੜੂ

ਚੰਡੀਗੜ੍ਹ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅੱਜ ਆਮ ਆਦਮੀ ਪਾਰਟੀ ਨੂੰ ਦੋਆਬੇ ਦੇ ਨਾਲ-ਨਾਲ ਮਾਝਾ ਖੇਤਰ ਵਿੱਚ ਵੀ ਉਸ ਸਮੇਂ ਵੱਡੀ ਮਜਬੂਤੀ ਮਿਲੀ ਜਦੋਂ ਗੁਰਦਾਸਪੁਰ ਹਲਕੇ ਦੇ ਪ੍ਰਭਾਵਸ਼ਾਲੀ ਨੌਜਵਾਨ ਆਗੂ ਅਤੇ ਐਨਐਸਯੂਆਈ (ਨੈਸ਼ਨਲ ਸਟੂਡੈਟਸ ਯੂਨਿਅਨ ਆਫ਼ ਇੰਡਿਆ) ਦੇ ਪੰਜਾਬ ਮੀਤ ਪ੍ਰਧਾਨ ਰਾਹੁਲ ਸ਼ਰਮਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਰਾਹੁਲ ਸ਼ਰਮਾ ਦੀ ਗੁਰਦਾਸਪੁਰ ਦੇ ਨੌਜਵਾਨਾਂ ਵਿੱਚ ਚੰਗੀ […]

Continue Reading

ਸੁਖਬੀਰ ਬਾਦਲ ਨੇ ਢੀਂਡਸਾ ਪਰਿਵਾਰ ਦਾ ਸਿਆਸੀ ਕਤਲ ਕੀਤਾ : ਸੁਖਪਾਲ ਖਹਿਰਾ

ਸੰਗਰੂਰ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਬਰਨਾਲਾ ਵਿੱਚ ਚੋਣ ਰੈਲੀ ਵਿੱਚ ਜਿੱਥੇ ਪੰਜਾਬ ਦੀ ‘ਆਪ’ ਸਰਕਾਰ ‘ਤੇ ਅਮਨ-ਕਾਨੂੰਨ ਨੂੰ ਲੈ ਕੇ ਸਵਾਲ ਉਠਾਏ, ਉੱਥੇ ਹੀ ਸੁਖਬੀਰ ਬਾਦਲ ‘ਤੇ ਵੀ ਤਿੱਖਾ ਨਿਸ਼ਾਨਾ ਸਾਧਿਆ।ਅਕਾਲੀ ਦਲ ਵੱਲੋਂ ਸੁਖਦੇਵ ਸਿੰਘ ਢੀਂਡਸਾ ਨੂੰ ਨਜ਼ਰਅੰਦਾਜ਼ ਕੀਤਾ ਤਾਂ ਖਹਿਰਾ ਨੇ ਬਾਦਲ ਨੂੰ […]

Continue Reading

ਫ਼ਤਹਿਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਸਟਾਫ਼ ਨੂੰ 6 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ, ਸੜਕਾਂ ‘ਤੇ ਆਏ ਮੁਲਾਜ਼ਮ

ਫਤਿਹਗੜ੍ਹ ਸਾਹਿਬ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅਰਬਾਂ ਰੁਪਏ ਦੇ ਬਜਟ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਤੀ ਸੰਕਟ ਵਿੱਚੋਂ ਲੰਘ ਰਹੀ ਹੈ। ਫ਼ਤਹਿਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਸਟਾਫ਼ ਨੂੰ ਪਿਛਲੇ 6 ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ। ਹੁਣ ਇਹ ਸਟਾਫ਼ ਸੜਕਾਂ ‘ਤੇ ਆ ਗਿਆ ਹੈ। ਕਾਲਜ ਵਿੱਚ ਪਹਿਲੀ ਅਪਰੈਲ ਤੋਂ ਹੜਤਾਲ ਚੱਲ ਰਹੀ […]

Continue Reading

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਭਾਜਪਾ ’ਚ ਜਾਣ ਦਾ ਇੰਨਾ ਹੀ ਸ਼ੌਕ ਤਾਂ ਪਹਿਲਾਂ ਤੁਰੰਤ ਗੁਰਦੁਆਰਾ ਕਮੇਟੀ ਮੈਂਬਰਸ਼ਿਪ ਤੋਂ ਦੇਣ ਅਸਤੀਫ਼ਾ ਅਮ੍ਰਿਤਸਰ, 27 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ […]

Continue Reading

ਅਧਿਆਪਕਾਂ ਨੇ ਗੈਰ ਵਿੱਦਿਅਕ ਕੰਮ ਕਰਵਾਉਣ ਵਿਰੁੱਧ ਰੋਸ ਜਤਾਇਆ

ਲੁਧਿਆਣਾ, 27 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਨੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਕਰਵਾਉਣ ਦਾ ਸਖਤ ਵਿਰੋਧ ਕੀਤਾ ਹੈ।ਲੁਧਿਆਣਾ ਦੇ ਆਗੂ ਜਗਰੂਪ ਸਿੰਘ ਢਿੱਲੋਂ ਤੇ ਹਰਦੀਪ ਸਿੰਘ ਬਾਹੋਮਾਜਰਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਰੌਣੀ ਤੇ ਜਨਰਲ ਸਕੱਤਰ ਪਰਮਿੰਦਰ ਚੌਹਾਨ ਦੀ ਅਗਵਾਈ ਵਿੱਚ ਰੋਸ ਪ੍ਰਗਟ ਕੀਤਾ ਗਿਆ ਹੈ। ਜਗਮੋਹਣ ਸਿੰਘ ਘੁਡਾਣੀ, […]

Continue Reading

ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ: ਜੈਇੰਦਰ ਕੌਰ

ਜਲੰਧਰ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਸ਼ਨੀਵਾਰ ਨੂੰ ਜਲੰਧਰ ‘ਚ ਸਾਰੇ ਜ਼ਿਲਾ ਪ੍ਰਧਾਨਾਂ ਦੇ ਨਾਲ-ਨਾਲ ਭਾਜਪਾ ਦੀਆਂ ਮਹਿਲਾ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਵਾਰ ਦੇ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਅਹਿਮ ਭੂਮਿਕਾ ਹੋਵੇਗੀ। ਉਨ੍ਹਾਂ ਕਿਹਾ ਕਿ ਔਰਤਾਂ […]

Continue Reading