ਲੋਕ ਸਭਾ ਟਿਕਟ ਮਿਲਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕਾਂਗਰਸ ਪਾਰਟੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਟਿਕਟ ਮਿਲਣ ਤੋਂ ਬਾਅਦ ਉਹ ਆਪਣੇ ਸਾਥੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਪੁੱਜੇ ਅਤੇ ਗੁਰੂ ਸਾਹਿਬ ਅੱਗੇ ਮੱਥਾ ਟੇਕਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ […]

Continue Reading

ਜਲੰਧਰ ‘ਚ ਫੈਕਟਰੀ ਮਾਲਕ ਦਾ ਕਤਲ,ਪਤਨੀ ਜ਼ਖਮੀ

ਜਲੰਧਰ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਜਲੰਧਰ ‘ਚ ਐਤਵਾਰ ਰਾਤ ਨੂੰ ਇਕ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਬਸਤੀ ਸ਼ੇਖ ਦੇ ਚਾਏ ਆਮ ਮੁਹੱਲੇ ਦੀ ਹੈ। ਮ੍ਰਿਤਕ ਆਪਣੀ ਗਰਭਵਤੀ ਪਤਨੀ ਨੂੰ ਦਵਾਈ ਦਿਵਾਉਣ ਲਈ ਬਾਈਕ ‘ਤੇ ਲੈ ਕੇ ਜਾ ਰਿਹਾ ਸੀ। ਰਸਤੇ ਵਿੱਚ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ। ਬਦਮਾਸ਼ਾਂ ਨੇ ਨੌਜਵਾਨ […]

Continue Reading

ਕੈਨੇਡਾ ‘ਚ ਭਾਰਤੀ ਵਿਦਿਆਰਥੀ ਦਾ ਕਤਲ

ਵੈਨਕੂਵਰ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕੈਨੇਡਾ ਦੇ ਵੈਨਕੂਵਰ ’ਚ ਸਨਸੈੱਟ ਇਲਾਕੇ ਵਿੱਚ ਇੱਕ ਭਾਰਤੀ ਵਿਦਿਆਰਥੀ ਨੂੰ ਕਾਰ ਦੇ ਅੰਦਰ ਗੋਲੀ ਮਾਰ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। 24 ਸਾਲਾ ਚਿਰਾਗ ਅੰਤਿਲ ਹਰਿਆਣੇ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਨੇ ਹਾਲ ਹੀ ਵਿੱਚ ਆਪਣੀ MBA ਦੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਉਸ ਨੂੰ ਵਰਕ ਪਰਮਿਟ […]

Continue Reading

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਲੱਖਾ ਸਿਧਾਣਾ ਨੂੰ ਐਲਾਨਿਆ ਉਮੀਦਵਾਰ

ਬਠਿੰਡਾ, ਬੋਲੇ ਪੰਜਾਬ ਬਿਓਰੋ – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦਾ ਐਲਾਨ ਅੱਜ ਬਠਿੰਡਾ ਵਿਖੇ ਇਕ ਪ੍ਰੈੱਸ ਕਾਨਫਰੰਸ ਕਰਕੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਕੀਤਾ ਗਿਆ। ਲੱਖਾ ਸਿਧਾਣਾ ਸਮੇਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਹੁਣ ਤੱਕ […]

Continue Reading

CM MANN ਅੱਜ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ, ਬੋਲੇ ਪੰਜਾਬ ਬਿਉਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤਿਹਾੜ ਜੇਲ੍ਹ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਦੁਪਹਿਰ 12.00 ਵਜੇ ਹੋਵੇਗੀ। ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਦੀ ਕੇਜਰੀਵਾਲ ਨਾਲ ਮੁਲਾਕਾਤ ਤੈਅ ਹੋਈ ਸੀ ਪਰ ਬਾਅਦ ਵਿਚ ਮੌਕੇ ’ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਣਾਂ ਦਾ ਹਵਾਲਾ […]

Continue Reading

ਸਰਵੇ : ‘AAP’, BJP, congres ਤੇ SAD ਨੂੰ ਕਿੰਨੀਆਂ ਮਿਲਣਗੀਆਂ ਸੀਟਾਂ

ਚੰਡੀਗੜ੍ਹ 15 ੳਪ੍ਰੈਲ,ਬੋਲੇ ਪੰਜਾਬ ਬਿਓਰੋ: ਸੀ-ਵੋਟਰ ਨੇ2024 ਦੇ ਇਸ ਅੰਤਿਮ ਓਪੀਨੀਅਨ ਪੋਲ ਵਿੱਚ ਅਕਾਲੀ ਦਲ ਨੂੰ ਝਟਕਾ ਲੱਗਦਾ ਨਜ਼ਰ ਆ ਰਿਹਾ ਹੈ। ਉਸ ਨੂੰ ਇੱਥੇ ਕੋਈ ਸੀਟ ਮਿਲਦੀ ਨਜ਼ਰ ਨਹੀਂ ਆ ਰਹੀ। ਜਦਕਿ ਕਾਂਗਰਸ ਇੱਥੇ ਵੱਡੀ ਪਾਰਟੀ ਬਣ ਕੇ ਉਭਰੇਗੀ। ਇਸ ਨੂੰ ਸੱਤ ਸੀਟਾਂ ਮਿਲ ਸਕਦੀਆਂ ਹਨ। ਇੰਡੀਆ ਅਲਾਇੰਸ ਦੇ ਤਹਿਤ ਇਹ ਆਮ ਆਦਮੀ ਪਾਰਟੀ […]

Continue Reading

ਚੰਡੀਗੜ੍ਹ ‘ਚ ਪਾਣੀ ਕੀਤਾ ਬਰਬਾਦ ਤਾਂ ਲਗੇਗਾ ਭਾਰੀ ਜੁਰਮਾਨਾ

ਚੰਡੀਗੜ੍ਹ 15 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਨਗਰ ਨਿਗਮ ਨੇ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਚੰਡੀਗੜ੍ਹ ‘ਚ ਹੁਣ ਪਾਣੀ ਬਰਬਾਦ ਕਰਨ ਉੱਤ ਭਾਰੀ ਜੁਰਮਾਨਾ ਲੱਗੇਗਾ। ਦੱਸ ਦਈਏ ਕਿ ਪਾਣੀ ਦੇ ਬਿੱਲ ਵਿੱਚ ਇਹ ਜ਼ੁਰਮਾਨਾ ਲਗ ਕੇ ਆਏਗਾ। ਜਾਣਕਾਰੀ ਦੇ ਅਨੁਸਾਰ 5512 ਰੁਪਏ ਦਾ ਜ਼ੁਰਮਾਨਾ ਹੋਏਗਾ।ਕਾਰਾ ਧੋਣ ਤੇ, ਘਰ ਦੇ ਬਗੀਚੇ […]

Continue Reading

ਮੋਟਰਸਾਈਕਲ ਅਵਾਰਾ ਪਸ਼ੂ ਨਾਲ ਟਕਰਾਇਆ,ਪਤੀ-ਪਤਨੀ ਦੀ ਮੌਤ

ਫਾਜ਼ਿਲਕਾ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਇੱਥੋਂ 20 ਕਿਲੋਮੀਟਰ ਦੂਰ ਫਾਜ਼ਿਲਕਾ-ਮਲੋਟ ਰੋਡ ’ਤੇ ਪੈਂਦੇ ਪਿੰਡ ਮਾਹੂਆਣਾ ਬੋਦਲਾ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਆਵਾਰਾ ਪਸ਼ੂ ਨਾਲ ਟੱਕਰ ਹੋਣ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ ਜਦਕਿ ਮ੍ਰਿਤਕ ਦਾ ਭਰਾ ਜ਼ਖ਼ਮੀ ਹੋ ਗਿਆ।ਥਾਣਾ ਅਰਨੀਵਾਲਾ ਦੇ ਐਸ.ਐਚ.ਓ. ਤਰਸੇਮ ਸ਼ਰਮਾ ਅਤੇ ਏ.ਐੱਸ.ਆਈ ਰਵੀ ਕਾਂਤ ਨੇ ਦੱਸਿਆ ਕਿ ਥਾਣਾ ਅਰਨੀਵਾਲਾ ਅਧੀਨ ਪੈਂਦੇ ਪਿੰਡ […]

Continue Reading

ਪਾਇਲ ‘ਚ ਮੀਟਿੰਗ ਦੌਰਾਨ ਭਾਜਪਾ ਵਰਕਰ ਆਪਸ ‘ਚ ਭਿੜੇ,ਇੱਕ ਦੂਜੇ ‘ਤੇ ਸੁੱਟੇ ਮੇਜ ਕੁਰਸੀਆਂ

ਲੁਧਿਆਣਾ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਦੇ ਪਾਇਲ ‘ਚ ਭਾਜਪਾ ਵਰਕਰਾਂ ਦੀ ਮੀਟਿੰਗ ਦੌਰਾਨ ਹੰਗਾਮਾ ਹੋਣ ਦੀ ਸੂਚਨਾ ਹੈ।ਦਰਅਸਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਪਾਇਲ ‘ਚ ਇਕ ਵਿਸ਼ੇਸ਼ ਮੀਟਿੰਗ ਰੱਖੀ ਸੀ, ਜਿਸ ‘ਚ ਪਾਰਟੀ ਦੇ ਸਾਰੇ ਵਰਕਰਾਂ ਨੇ ਹਿੱਸਾ ਲੈਣਾ ਸੀ। ਪਰ ਮੀਟਿੰਗ ਦੌਰਾਨ ਹੀ ਭਾਜਪਾ ਵਰਕਰਾਂ ਵਿਚ ਝੜਪ ਹੋ ਗਈ ਅਤੇ ਮਾਮਲਾ ਇੰਨਾ […]

Continue Reading

ਅੰਮ੍ਰਿਤਸਰ ਕੇਂਦਰੀ ਜੇਲ੍ਹ ‘ਚ 4 ਹਵਾਲਾਤੀਆਂ ਦੀ ਮੌਤ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ;ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚ ਵਿੱਚ ਚਾਰ ਹਵਾਲਾਤੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਤਿੰਨ ਹਵਾਲਾਤੀਆਂ ਦੀ ਕੱਲ੍ਹ (ਸ਼ਨੀਵਾਰ)ਮੌਤ ਹੋ ਗਈ ਸੀ ਅਤੇ ਇੱਕ ਹਵਾਲਾਤੀ ਦੀ ਅੱਜ (ਐਤਵਾਰ) ਮੌਤ ਹੋ ਗਈ ਹੈ। ਮ੍ਰਿਤਕ ਹਵਾਲਾਤੀਆਂ ਦੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਦੱਸਿਆ ਹੈ ਕਿ ਉਨ੍ਹਾਂ ਦੇ ਬੱਚੇ ਕਾਫੀ ਸਮੇਂ […]

Continue Reading