ਬਠਿੰਡਾ ਵਿਖੇ ਕਾਰ ਨਹਿਰ ‘ਚ ਡਿੱਗੀ, ਇੱਕ ਵਿਅਕਤੀ ਦੀ ਮੌਤ ਦੋ ਨੂੰ ਬਚਾਇਆ
ਬਠਿੰਡਾ, 9 ਦਸੰਬਰ, ਬੋਲੇ ਪੰਜਾਬ ਬਿਊਰੋ : ਬੀਤੀ ਦੇਰ ਰਾਤ ਬਠਿੰਡਾ ਦੇ ਪਰਸਰਾਮ ਨਗਰ ਵਿੱਚ ਬਹਿਮਣ ਦੀਵਾਨਾ ਪੁਲ ਨੇੜੇ ਇੱਕ ਕਾਰ ਨਹਿਰ ਵਿੱਚ ਡਿੱਗ ਗਈ। ਕਾਰ ਵਿੱਚ ਸਵਾਰ ਤਿੰਨ ਲੋਕਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਇਰਫਾਨ ਅੰਸਾਰੀ (40) ਵਜੋਂ ਹੋਈ ਹੈ। ਇਹ ਘਟਨਾ ਰਾਤ 1 ਵਜੇ ਦੇ ਕਰੀਬ ਵਾਪਰੀ। ਪੁਲਿਸ ਅਤੇ […]
Continue Reading