ED ਵਲੋਂ ਪੰਜਾਬ ‘ਚ ਵੱਡੇ ਕਾਂਗਰਸੀ ਆਗੂ ਦੇ ਘਰ ਛਾਪਾ 

ਚੰਡੀਗੜ੍ਹ, 28 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਛਾਪੇਮਾਰੀ ਦੀ ਖ਼ਬਰ ਸਾਹਮਣੇ ਆਈ ਹੈ।ਈਡੀ ਨੇ ਇਹ ਛਾਪਾ ਸਾਬਕਾ ਮੰਤਰੀ ਇੱਕ ਵੱਡੇ ਕਾਂਗਰਸੀ ਆਗੂ ਦੇ ਘਰ ਮਾਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਨੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਸੁੰਦਰ ਸ਼ਿਆਮ ਅਰੋੜਾ ਦੇ ਹੁਸ਼ਿਆਰਪੁਰ ਸਥਿਤ ਘਰ ‘ਤੇ ਛਾਪਾ ਮਾਰਿਆ ਹੈ। ਇਸ ਛਾਪੇ […]

Continue Reading

ਚੰਡੀਗੜ੍ਹ ਦੇ ਪੰਜ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 28 ਜਨਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਪੰਜ ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਸੀ, ਜਿਸ ਕਾਰਨ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਅਲਰਟ ਕੀਤਾ ਗਿਆ ਹੈ। ਜਿਨ੍ਹਾਂ ਸਕੂਲਾਂ ਨੂੰ ਇਹ ਧਮਕੀ ਮਿਲੀ ਹੈ ਉਨ੍ਹਾਂ ਵਿੱਚ ਸੈਕਟਰ 25 ਵਿੱਚ ਚਿਤਕਾਰਾ ਇੰਟਰਨੈਸ਼ਨਲ ਸਕੂਲ, ਸੈਕਟਰ 16 ਵਿੱਚ […]

Continue Reading

ਜ਼ਰੂਰੀ ਖਬਰ : ਅੱਜ ਜਾਰੀ ਹੋਵੇਗਾ ਆਧਾਰ ਕਾਰਡ ਦਾ ਨਵਾਂ ਵਰਜ਼ਨ, ਘਰ ਬੈਠੇ ਹੋ ਸਕਣਗੇ ਕਈ ਅਪਡੇਟ

ਚੰਡੀਗੜ੍ਹ, 28 ਜਨਵਰੀ, ਬੋਲੇ ਪੰਜਾਬ ਬਿਊਰੋ : UIDAI ਨੇ ਆਧਾਰ ਕਾਰਡਾਂ ਸੰਬੰਧੀ ਇੱਕ ਵੱਡਾ ਡਿਜੀਟਲ ਅਪਡੇਟ ਜਾਰੀ ਕੀਤਾ ਹੈ। ਨਵੀਂ ਆਧਾਰ ਐਪ ਦਾ ਪੂਰਾ ਸੰਸਕਰਣ ਤਿਆਰ ਹੈ ਅਤੇ ਜਨਤਾ ਲਈ ਉਪਲਬਧ ਹੈ। ਇਹ ਆਧਾਰ ਕਾਰਡ ਧਾਰਕਾਂ ਲਈ ਬਹੁਤ ਸਾਰੇ ਕੰਮਾਂ ਨੂੰ ਸਰਲ ਬਣਾ ਦੇਵੇਗਾ, ਜਿਸ ਨਾਲ ਕਈ ਕੰਮਾਂ ਲਈ ਆਧਾਰ ਸੇਵਾ ਕੇਂਦਰ ਜਾਣ ਦੀ ਜ਼ਰੂਰਤ […]

Continue Reading

ਪੰਜਾਬ ‘ਚ ਦੋ ਸਵਿਫਟ ਕਾਰਾਂ ਦੀ ਆਹਮੋ-ਸਾਹਮਣੇ ਟੱਕਰ, ਪਤੀ-ਪਤਨੀ ਸਣੇ 3 ਲੋਕਾਂ ਦੀ ਮੌਤ 

ਚੰਡੀਗੜ੍ਹ, 28 ਜਨਵਰੀ, ਬੋਲੇ ਪੰਜਾਬ ਬਿਊਰੋ : ਇੱਕ ਵੱਡਾ ਹਾਦਸਾ ਵਾਪਰਿਆ। ਦੋ ਸਵਿਫਟ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਦੋਵਾਂ ਕਾਰਾਂ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਵਿਅਕਤੀ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਮਾਨਸਾ ਜ਼ਿਲ੍ਹੇ ਵਿੱਚ ਪਟਿਆਲਾ ਹਾਈਵੇਅ ‘ਤੇ ਦੋ ਸਵਿਫਟ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। […]

Continue Reading

ਮੀਂਹ ਤੇ ਗੜੇਮਾਰੀ ਤੋਂ ਬਾਅਦ ਪੰਜਾਬ ‘ਚ ਠੰਢ ਹੋਰ ਵਧੀ, 3 ਜ਼ਿਲ੍ਹਿਆਂ ‘ਚ ਅੱਜ ਵੀ ਮੀਂਹ ਦੀ ਸੰਭਾਵਨਾ, ਧੁੰਦ ਪਵੇਗੀ

ਚੰਡੀਗੜ੍ਹ, 28 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ (ਬੁੱਧਵਾਰ) ਤੋਂ ਲੈ ਕੇ 30 ਤਰੀਕ ਤੱਕ ਲਗਾਤਾਰ ਤਿੰਨ ਦਿਨ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਇਸ ਸਬੰਧ ਵਿੱਚ ਸੰਤਰੀ ਅਲਰਟ ਜਾਰੀ ਕੀਤਾ ਹੈ। ਅੱਜ ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਹਾੜਾਂ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 845, 28-01-2026

ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ […]

Continue Reading

ਸਰਕਾਰੀ ਹਾਈ ਸਕੂਲ ਦਾਉਂ ਦੀਆਂ ਵਿਦਿਆਰਥਣਾਂ ਵਲੋਂ ਗਿੱਧੇ ਨਾਲ ਪੰਜਾਬੀ ਸੱਭਿਆਚਾਰ, ਸਮਾਜਿਕ ਜਾਗਰੂਕਤਾ ਦੀ ਸੁੰਦਰ ਪੇਸ਼ਕਾਰੀ

ਮੋਹਾਲੀ 27 ਜਨਵਰੀ ,ਬੋਲੇ ਪੰਜਾਬ ਬਿਊਰੋ; ਬੀਤੇ ਦਿਨ ਦੇਸ਼ ਭਰ ਵਿੱਚ ਮਨਾਏ ਗਏ ਗਣਤੰਤਰ ਦਿਵਸ ਸਮਾਰੋਹ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਹਾਈ ਸਕੂਲ ਦਾਉਂ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਿਰਨ ਕੁਮਾਰੀ ਜੀ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਸ਼੍ਰੀਮਤੀ ਗਿੰਨੀ ਦੁੱਗਲ ਜੀ ਦੀ ਯੋਗ ਅਗਵਾਈ ਵਿੱਚ ਦਾਉਂ ਸਕੂਲ ਦੀਆਂ ਵਿਦਿਆਰਥਣਾਂ ਨੇ 26 ਜਨਵਰੀ ਗਣਤੰਤਰ ਦਿਵਸ ਦੇ […]

Continue Reading

ਡੈਮੌਕਰੇਟਿਕ ਜੰਗਲਾਤ ਮੁਲਾਜਮ ਯੂਨੀਅਨ, ਦੀ ਮੀਟਿੰਗ ਹੋਈ

ਸਮਰਾਲਾ.27, ਜਨਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ);ਡੈਮੌਕਰੇਟਿਕ ਮੁਲਾਜਮ ਫੈਡਰੇਸ਼ਨ ਪੰਜਾਬ ਦਾ ਅੰਗ ਡੈਮੌਕਰੇਟਿਕ ਜੰਗਲਾਤ ਮੁਲਾਜਮ ਯੂਨੀਅਨ ਦੀ ਮੀਟਿੰਗ ਹਰਜੀਤ ਕੌਰ ਜਿਲਾ ਪ੍ਧਾਨ, ਮੀਤ ਪ੍ਰਧਾਨ ਕੁਲਦੀਪ ਲਾਲ, ਦਰਸ਼ਨ ਲਾਲ ਚੇਅਰਮੈਨ, ਅਤੇ ਡੈਮੌਕਰੇਟਿਕ ਟੀਚਰਜ ਫਰੰਟ ਜਿਲਾ ਲੁਧਿਆਣਾਂ ਦੇ ਜਨਰਲ ਸਕੱਤਰ ਰੁਪਿੰਦਰਪਾਲ ਸਿੰਘ ਗਿੱਲ ਦੀ ਅਗਵਾਈ ਵਿੱਚ ਸਮਰਾਲਾ ਵਿਖੇ ਹੋਈ। ਮੀਟਿੰਗ ਦਾ ਅਗਾਸ ਡੀ.ਐਮ.ਐਫ ਵਲੋ ਜਾਰੀ ਕੀਤਾ ਸਾਲ 2026 […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ 77ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ

ਮੰਡੀ ਗੋਬਿੰਦਗੜ੍ਹ, 27 ਜਨਵਰੀ,ਬੋਲੇ ਪੰਜਾਬ ਬਿਊਰੋ: ਭਾਰਤ ਦਾ 77ਵਾਂ ਗਣਤੰਤਰ ਦਿਵਸ ਦੇਸ਼ ਭਗਤ ਯੂਨੀਵਰਸਿਟੀ ਵਿਖੇ ਬਹੁਤ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਅੱਗੇ ਫੁੱਲ ਚੜ੍ਹਾਉਣ ਨਾਲ ਹੋਈ, ਇਸ ਤੋਂ ਬਾਅਦ ਅਮਰ ਆਜ਼ਾਦੀ ਘੁਲਾਟੀਏ ਅਤੇ ਦੇਸ਼ ਭਗਤ ਯੂਨੀਵਰਸਿਟੀ ਦੀ ਪ੍ਰੇਰਨਾਦਾਇਕ ਹਸਤੀ, ਜੋ ਨੇਤਾਜੀ ਸੁਭਾਸ਼ […]

Continue Reading

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਮੁੱਖ ਰੱਖਦਿਆਂ ਸਜਾਏ ਨਗਰ ਕੀਰਤਨ ਦਾ ਬੀਬੀਐਮਬੀ ਮੁਲਾਜਮਾਂ ਵੱਲੋਂ ਭਰਵਾਂ ਸਵਾਗਤ

ਨੰਗਲ,27, ਜਨਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਕਮੇਟੀ ਥਲੂਹ ਨੰਗਲ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਮੁੱਖ ਰੱਖਦਿਆਂ ਸਜਾਏ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਇਸ ਦੀ ਜਾਣਕਾਰੀ ਦਿੰਦਿਆਂ ਮਹਿੰਦਰ ਸਿੰਘ ,ਰਾਮ ਕੁਮਾਰ ਨੇ ਦੱਸਿਆ, ਕਿ ਨਗਰ ਕੀਰਤਨ ਉੱਪਰਲੇ ਥਲੂਹ ਤੋਂ ਸ਼ੁਰੂ ਹੋ ਕੇ ਹੇਠ ਥਲੂਹ […]

Continue Reading