ਕੈਨੇਡਾ ਦੇ ਕਿਊਬੈਕ ਸੂਬੇ ‘ਚ ਨਵਾਂ ਕਾਨੂੰਨ ਪੇਸ਼, ਧਾਰਮਿਕ ਚਿੰਨ੍ਹ ਪਹਿਨਣ ਤੋਂ ਰੋਕ ਲੱਗੀ

ਓਟਾਵਾ, 29 ਨਵੰਬਰ ,ਬੋਲੇ ਪੰਜਾਬ ਬਿਊਰੋ:ਕੈਨੇਡਾ ਦੇ ਕਿਊਬੈਕ ਸੂਬੇ ਨੇ ਧਰਮ ਨਿਰਪੱਖਤਾ ਦੇ ਆਪਣੇ ਮਾਡਲ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਨਵਾਂ ਕਾਨੂੰਨ ਪੇਸ਼ ਕਰਕੇ ਤਾਜ਼ਾ ਚਰਚਾਵਾਂ ਨੂੰ ਗਤੀ ਦੇ ਦਿੱਤੀ ਹੈ। ਇਸ ਨਵੇਂ ਪ੍ਰਸਤਾਵ ਨੂੰ ‘ਸੈਕੂਲਰਿਜ਼ਮ 2.0’ ਨਾਮ ਦਿੱਤਾ ਗਿਆ ਹੈ ਅਤੇ ਇਹ ਮੌਜੂਦਾ ਨੀਤੀਆਂ ਨੂੰ ਹੋਰ ਸਖ਼ਤ ਕਰਨ ਦੀ ਕੋਸ਼ਿਸ਼ ਵਜੋਂ ਵੇਖਿਆ ਜਾ […]

Continue Reading

ਪੁਲਿਸ ਨੇ ਜਲੰਧਰ ਤੋਂ ਲਾਪਤਾ ਹੋਈਆਂ ਦੋ ਨਾਬਾਲਗ ਲੜਕੀਆਂ ਨੂੰ ਲੱਭਿਆ, ਮੁਲਜ਼ਮ ਕਾਬੂ

ਜਲੰਧਰ, 29 ਨਵੰਬਰ, ਬੋਲੇ ਪੰਜਾਬ ਬਿਊਰੋ;ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੁਝ ਦਿਨ ਪਹਿਲਾਂ ਲਾਪਤਾ ਹੋਈਆਂ ਦੋ ਨਾਬਾਲਗ ਲੜਕੀਆਂ ਦਾ ਸਫਲਤਾਪੂਰਵਕ ਪਤਾ ਲਗਾਇਆ ਹੈ।ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ 22 ਨਵੰਬਰ, 2025 ਨੂੰ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 8, ਜਲੰਧਰ ਵਿਖੇ ਆਈਪੀਸੀ ਦੀ ਧਾਰਾ 137(2) ਤਹਿਤ ਮਾਮਲਾ ਦਰਜ ਕੀਤਾ ਗਿਆ […]

Continue Reading

ਰੂਸ ਨੇ ਪੁਤਿਨ ਦੇ ਭਾਰਤ ਦੌਰੇ ਤੋਂ ਪਹਿਲਾਂ ਚੁੱਕਿਆ ਵੱਡਾ ਕਦਮ, ਫੌਜੀ ਸਮਝੌਤੇ ਦੀ ਤਿਆਰੀ

ਨਵੀਂ ਦਿੱਲੀ, 29 ਨਵੰਬਰ,ਬੋਲੇ ਪੰਜਾਬ ਬਿਊਰੋ;ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਭਾਰਤ ਦੌਰੇ ਦੀਆਂ ਤਰੀਕਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਅਨੁਸਾਰ ਪੁਤਿਨ 4 ਅਤੇ 5 ਦਸੰਬਰ ਨੂੰ ਭਾਰਤ ਦੇ ਰਸਮੀ ਦੌਰੇ ‘ਤੇ ਹੋਣਗੇ। ਰੂਸ ਨੇ ਇਸ ਦੌਰੇ ਤੋਂ ਪਹਿਲਾਂ ਇੱਕ ਵੱਡਾ ਕਦਮ ਚੁੱਕਿਆ ਹੈ। ਇਸ ਸਮਝੌਤੇ ਦੇ ਤਹਿਤ, ਰੂਸੀ ਸੰਸਦ ਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 489

Amrit Vele da Hukamnama Sri Darbar Sahib, Amritsar Ang 489, 29-11-2025 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 489, 29-11-2025 ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ […]

Continue Reading

ਸ. ਸਰਬਜੀਤ ਸਿੰਘ ਝਿੰਜਰ ਅਤੇ ਜਸਮੇਰ ਸਿੰਘ ਲਾਛੜੂ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਨਵੀਂ ਸੌਂਪੀ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

28 ਨਵੰਬਰ 2025, ਚੰਡੀਗੜ੍ਹ ,ਬੋਲੇ ਪੰਜਾਬ ਬਿਊਰੋ; ਅੱਜ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਨਾਲ ਖਾਸ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਨੇ ਉਨ੍ਹਾਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਅਤੇ ਭਰੋਸੇ ਲਈ […]

Continue Reading

ਪਾਰਦਰਸ਼ੀ ਭਰਤੀ ਪ੍ਰਣਾਲੀ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਲਈ ਖੋਲ੍ਹੇ ਸੁਨਹਿਰੀ ਭਵਿੱਖ ਦੇ ਦਰਵਾਜ਼ੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 28 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਭਰਤੀ ਪ੍ਰਣਾਲੀ ਰਾਹੀਂ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਸਿਰਫ਼ ਯੋਗਤਾ ਅਤੇ ਲਗਨ ਨੂੰ ਹੀ ਮਾਪਦੰਡ ਬਣਾ ਕੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਅਸਲ ਹੁਨਰ ਨੂੰ ਮਾਨਤਾ ਤੇ ਬਣਦਾ ਹੱਕ ਮਿਲੇ। ਉਨ੍ਹਾਂ […]

Continue Reading

ਪੰਜਾਬ ‘ਚ ਫਿਰ ਚੋਣਾਂ ਦਾ ਬਿਗੁਲ ਵੱਜਿਆ

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ* *ਇਨ੍ਹਾਂ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ* ਚੰਡੀਗੜ੍ਹ 28 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਮਿਤੀ 25.09.2025 ਅਨੁਸਾਰ ਰਾਜ […]

Continue Reading

ਪੰਜਾਬ ਸਰਕਾਰ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਐਕਟ, 2025 ਰਾਹੀਂ ਵਿਆਪਕ ਸੁਧਾਰ ਪੇਸ਼ ਕੀਤੇ: ਸੰਜੀਵ ਅਰੋੜਾ

ਚੰਡੀਗੜ੍ਹ, 28 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਚੱਲ ਰਹੀਆਂ ਸੁਸਾਇਟੀਆਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦਿਆਂ ਇਨ੍ਹਾਂ ਦੀ ਕਾਰਜ-ਕੁਸ਼ਲਤਾ ਵਿੱਚ ਵਾਧੇ ਦੇ ਉਦੇਸ਼ ਨਾਲ ਇੱਕ ਵੱਡੇ ਪ੍ਰਸ਼ਾਸਨਿਕ ਸੁਧਾਰ ਤਹਿਤ ਪੰਜਾਬ ਸਰਕਾਰ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ 1860 […]

Continue Reading

ਭਾਜਪਾ ਐਸਸੀ ਮੋਰਚਾ ਨੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਦੇ ਮਨਰੇਗਾ ਬੇਨਿਯਮੀਆਂ ਦੀ ਜਾਂਚ ਦੇ ਫੈਸਲੇ ਦਾ ਸਵਾਗਤ ਕੀਤਾ

ਪੰਜਾਬ ਵਿੱਚ ਮਨਰੇਗਾ ਮਜ਼ਦੂਰਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਉਜਾਗਰ ਕਰਨ ਲਈ ਇੱਕ ਵਫ਼ਦ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਮਿਲੇਗਾ। —ਕੈਥ ਚੰਡੀਗੜ੍ਹ, 28 ਨਵੰਬਰ ,ਬੋਲੇ ਪੰਜਾਬ ਬਿਊਰੋ: ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਥ ਨੇ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ […]

Continue Reading

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

ਚੰਡੀਗੜ੍ਹ, 28 ਨਵੰਬਰ ,ਬੋੇਲੇ ਪੰਜਾਬ ਬਿਊਰੋ: ਪੰਜਾਬ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ 12 ਪ੍ਰਮੁੱਖ ਸ਼ੇ੍ਰਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ […]

Continue Reading