CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਤੋਂ CBI ਨੇ ਕੀਤੀ 6 ਘੰਟੇ ਪੁੱਛਗਿੱਛ, ਸੋਮਵਾਰ ਨੂੰ ਫਿਰ ਸੱਦਿਆ

ਚੰਡੀਗੜ੍ਹ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. (OSD) ਰਾਜਬੀਰ ਘੁੰਮਣ, ਮੁੱਖ ਮੰਤਰੀ ਦਫ਼ਤਰ (CMO) ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਸੀ.ਬੀ.ਆਈ. (CBI) ਦਫ਼ਤਰ ਪਹੁੰਚੇ। ਉਨ੍ਹਾਂ ਤੋਂ ਲਗਭਗ ਛੇ ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ ਅਤੇ ਹੁਣ ਉਨ੍ਹਾਂ ਨੂੰ ਸੋਮਵਾਰ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 725, 17-10-2026

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ […]

Continue Reading

ਡਰੱਗ ਸਰਵੇ ਕਰਵਾ ਕੇ ਮੁਲਾਜ਼ਮਾਂ ਨੂੰ ਮਿਹਨਤਾਨਾ ਦੇਣਾ ਭੁੱਲੀ ਪੰਜਾਬ ਸਰਕਾਰ,ਦਫ਼ਤਰਾਂ ਦੇ ਗੇੜੇ ਮਾਰਨ ਲਈ ਮਜਬੂਰ

ਫ਼ਿਰੋਜ਼ਪੁਰ/ਚੰਡੀਗੜ੍ਹ, 16 ਅਕਤੂਬਰ ,ਬੋਲੇ ਪੰਜਾਬ ਬਿਊਰੋ- ਪੰਜਾਬ ਸਰਕਾਰ ਵੱਲੋਂ ਨਸ਼ਾਮੁਕਤੀ ਅਤੇ ਆਰਥਿਕ ਸਥਿਤੀ ਦਾ ਜਾਇਜ਼ਾ ਲੈਣ ਲਈ ਕਰਵਾਏ ਗਏ “ਡਰੱਗ ਅਤੇ ਸਮਾਜਿਕ-ਆਰਥਿਕ ਸਰਵੇਖਣ” (Drug and Socio-Economic Survey) ਵਿੱਚ ਆਪਣੀਆਂ ਸੇਵਾਵਾਂ ਦੇਣ ਵਾਲੇ ਸਰਕਾਰੀ ਮੁਲਾਜ਼ਮ ਅੱਜਕੱਲ੍ਹ ਗੰਭੀਰ ਆਰਥਿਕ ਅਤੇ ਮਾਨਸਿਕ ਪਰੇਸ਼ਾਨੀ ਵਿੱਚੋਂ ਲੰਘ ਰਹੇ ਹਨ। ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਰਵੇਖਣ ਦਾ ਕੰਮ ਮੁਕੰਮਲ ਹੋਏ ਨੂੰ 3 ਮਹੀਨਿਆਂ […]

Continue Reading

 ਨਵੀਂਆਂ ਕਾਰਾਂ ਨਾਲ ਲੱਦੀ ਮਾਲਗੱਡੀ ਲੀਹੋਂ ਲੱਥੀ

ਬਠਿੰਡਾ 16 ਅਕਤੂਬਰ ,ਬੋਲੇ ਪੰਜਾਬ ਬਿਊਰੋ; ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਰੇਲਵੇ ਸਟੇਸ਼ਨ ਤੋਂ ਇੱਕ ਬਹੁਤ ਹੀ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਸ਼ੁੱਕਰਵਾਰ ਸਵੇਰੇ ਰਾਮਪੁਰਾ ਫੂਲ ਰੇਲਵੇ ਸਟੇਸ਼ਨ ਤੋਂ ਕੁਝ ਹੀ ਮੀਟਰ ਦੀ ਦੂਰੀ ‘ਤੇ ਨਵੀਂਆਂ ਕਾਰਾਂ ਲੈ ਕੇ ਜਾ ਰਹੀ ਇੱਕ ਮਾਲਗੱਡੀ ਅਚਾਨਕ ਬੇਪਟੜੀ ਹੋ ਗਈ। ਇਸ ਹਾਦਸੇ ਵਿੱਚ ਮਾਲਗੱਡੀ ਦੇ ਪੰਜ ਡੱਬੇ ਲੀਹੋਂ […]

Continue Reading

ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ, 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

ਚੰਡੀਗੜ੍ਹ, 16 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਨੌਕਰਸ਼ਾਹੀ ਇਸ ਸਮੇਂ ਵੱਡੀ ਪੱਧਰ ‘ਤੇ ਜਾਂਚ ਦੇ ਘੇਰੇ ਵਿੱਚ ਆ ਗਈ ਹੈ, ਕਿਉਂਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਸਰਕਾਰੀ ਤਾਇਨਾਤਾਂ, ਟੈਂਡਰਾਂ ਅਤੇ ਨੀਤੀਗਤ ਫ਼ੈਸਲਿਆਂ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਸਿਆਸੀ ਪ੍ਰਭਾਵ ਦੀ ਵਰਤੋਂ ਦੇ ਮਾਮਲੇ ਵਿੱਚ ਆਪਣੀ ਪੜਤਾਲ ਨੂੰ ਕਾਫ਼ੀ ਤੇਜ਼ ਕਰ ਦਿੱਤਾ ਗਿਆ ਹੈ। ਸੀ.ਬੀ.ਆਈ. ਵੱਲੋਂ […]

Continue Reading

Census-2027 ਅਧਿਆਪਕਾਂ ਦੀਆਂ ਡਿਊਟੀਆਂ ਬਾਰੇ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

ਚੰਡੀਗੜ੍ਹ, 16 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕੇਂਦਰ ਸਰਕਾਰ ਨੇ ਦੇਸ਼ ਭਰ ਵਿੱਚ ਆਗਾਮੀ ਮਰਦਮਸ਼ੁਮਾਰੀ (Census) ਦੀਆਂ ਤਿਆਰੀਆਂ ਨੂੰ ਸੁਚਾਰੂ ਬਣਾਉਣ ਲਈ ਇੱਕ ਬਹੁਤ ਹੀ ਅਹਿਮ ਅਤੇ ਵੱਡਾ ਕਦਮ ਚੁੱਕਿਆ ਹੈ। ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇੱਕ ਵਿਸ਼ੇਸ਼ ਨੋਟੀਫਿਕੇਸ਼ਨ ਜਾਰੀ ਕਰਦਿਆਂ 1990 ਦੇ ਮਰਦਮਸ਼ੁਮਾਰੀ ਨਿਯਮਾਂ (Census Rules) ਵਿਚ ਸੋਧ ਕਰ ਦਿੱਤੀ ਹੈ। ਇਸ ਬਦਲਾਅ ਨਾਲ ਸਾਰੇ […]

Continue Reading

 ਪੰਜਾਬ ਦੀ ਸਿਆਸੀ ਪਾਰਟੀ ਦਾ ਸੋਸ਼ਲ ਮੀਡੀਆ ਪੇਜ਼ ਬੰਦ; ਸੋਸ਼ਲ ਮੀਡੀਆ ਪੇਜ ਬੰਦ ਕਰਨਾ ਲੋਕਤੰਤਰੀ ਹੱਕਾਂ ’ਤੇ ਹਮਲਾ: ਅਜੇਪਾਲ ਸਿੰਘ ਬਰਾੜ

ਮੋਹਾਲੀ 16 ਅਕਤੂਬਰ,ਬੋਲੇ ਪੰਜਾਬ ਬਿਊਰੋ; ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਪੰਜਾਬ ਸਰਕਾਰ ਵੱਲੋਂ ਮਿਸਲ ਸਤਲੁਜ ਪਾਰਟੀ ਦੇ ਸੋਸ਼ਲ ਮੀਡੀਆ ਪੇਜ ਬੰਦ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਕਾਰਵਾਈ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਵਿਰੁੱਧ ਕਰਾਰ ਦਿੱਤਾ ਹੈ। ਬਰਾੜ ਨੇ ਕਿਹਾ ਕਿ ਸਰਦਾਰ ਪਰਮਿੰਦਰ […]

Continue Reading

12, 13 ਤੇ 14 ਦਸੰਬਰ ਨੂੰ ਲਾਲ ਕਿਲ੍ਹੇ ’ਤੇ ਹੋਣਗੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਦੇ ਸਮਾਪਤੀ ਸਮਾਗਮ: ਕਾਲਕਾ, ਕਾਹਲੋਂ

ਅਖੰਡ ਕੀਰਤਨੀ ਜੱਥੇ ਵਲੋਂ ਸਾਲਾਨਾ ਸਮਾਗਮ ਦੀ ਹੋਈ ਸ਼ੁਰੂਆਤ, ਕਾਲਕਾ ਕਾਹਲੋਂ ਨੇ ਭਰੀ ਹਾਜ਼ਿਰੀ ਨਵੀਂ ਦਿੱਲੀ 16 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਦੇ ਸਮਾਪਤੀ ਸਮਾਗਮ 12, 13 ਅਤੇ 14 ਦਸੰਬਰ ਨੂੰ ਲਾਲ ਕਿਲ੍ਹੇ ’ਤੇ ਕਰਵਾਏ ਜਾਣਗੇ। ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ […]

Continue Reading

ਸਚਿਨ ਪਾਇਲਟ ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨਾਲ ਮਿਲੇ

ਮਾਨਸਾ 16 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਪ੍ਰਸਤਾਵਿਤ ਦੌਰੇ ਤੋਂ ਪਹਿਲਾਂ, ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਅੱਜ 5 ਦਿਨਾਂ ਦੇ ਦੌਰੇ ਲਈ ਪਹੁੰਚੇ। ਦੁਪਹਿਰ ਚੰਡੀਗੜ੍ਹ ਪਹੁੰਚਣ ਤੋਂ ਬਾਅਦ, ਪਾਇਲਟ ਨੇ ਦੇਰ ਸ਼ਾਮ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਠਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦਾ ਹਾਲ ਹੀ ਵਿੱਚ ਕਤਲ ਕੀਤਾ […]

Continue Reading

ਭਾਗੋਮਾਜਰਾ ਮੰਡੀ ਪਹੁੰਚੇ ਬਲਬੀਰ ਸਿੰਘ ਸਿੱਧੂ, ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਗੱਲਬਾਤ

ਪੰਜਾਬ ਦੇ ਕਿਸਾਨਾਂ ਨੂੰ ਮੰਡੀਆਂ ’ਚ ਖੱਜਲ ਕਰਨਾ ਬੰਦ ਕਰੇ ਸਰਕਾਰ: ਬਲਬੀਰ ਸਿੰਘ ਸਿੱਧੂ ਮੋਹਾਲੀ, 16 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਭਾਗੋਮਾਜਰਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਮੰਡੀ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਵਿੱਚ ਹੋ ਰਹੀ ਦੇਰੀ […]

Continue Reading