ਮੀਂਹ ਤੇ ਗੜ੍ਹੇਮਾਰੀ ਕਾਰਨ ਪੰਜਾਬ ‘ਚ ਤਾਪਮਾਨ ਘਟਿਆ, ਤਿੰਨ ਜ਼ਿਲਿਆਂ ’ਚ ਅੱਜ ਵੀ ਬਾਰਿਸ਼ ਦੇ ਆਸਾਰ 

ਚੰਡੀਗੜ੍ਹ, 16 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਮੀਂਹ ਅਤੇ ਗੜ੍ਹੇਮਾਰੀ ਕਾਰਨ ਤਾਪਮਾਨ ਵਿੱਚ 3.8 ਡਿਗਰੀ ਦੀ ਗਿਰਾਵਟ ਆਈ ਹੈ, ਜਿਸ ਨਾਲ ਇਹ ਆਮ ਨਾਲੋਂ 5 ਡਿਗਰੀ ਹੇਠਾਂ ਆ ਗਿਆ ਹੈ। ਪੰਜਾਬ ਦੇ ਤਿੰਨ ਜ਼ਿਲ੍ਹਿਆਂ—ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ—ਵਿੱਚ ਅੱਜ (16 ਅਕਤੂਬਰ) ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ, […]

Continue Reading

ਸਚਿਨ ਪਾਇਲਟ ਅੱਜ ਤੋਂ ਪੰਜ ਦਿਨਾਂ ਪੰਜਾਬ ਦੌਰੇ ‘ਤੇ ਆਉਣਗੇ 

ਚੰਡੀਗੜ੍ਹ, 16 ਅਕਤੂਬਰ, ਬੋਲੇ ਪੰਜਾਬ ਬਿਊਰੋ : ਸਚਿਨ ਪਾਇਲਟ ਅੱਜ 16 ਤੋਂ 20 ਅਕਤੂਬਰ ਤੱਕ ਪੰਜਾਬ ਦੇ ਪੰਜ ਦਿਨਾਂ ਦੌਰੇ ‘ਤੇ ਆ ਰਹੇ ਹਨ। ਇਸ ਦੌਰੇ ਦੌਰਾਨ, ਉਹ ਉਨ੍ਹਾਂ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ ਜਿਨ੍ਹਾਂ ਨੇ ਗੈਂਗ-ਸਬੰਧਤ ਹਿੰਸਾ ਅਤੇ ਵਿਗੜਦੀ ਕਾਨੂੰਨ-ਵਿਵਸਥਾ ਕਾਰਨ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਉਨ੍ਹਾਂ ਦੇ ਪ੍ਰੋਗਰਾਮ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ […]

Continue Reading

ਡਾ. ਨਵਜੋਤ ਕੌਰ ਸਿੱਧੂ ਨੂੰ ਪੰਜਾਬ ਇੰਚਾਰਜ ਦੇ ਅਹੁਦੇ ਤੋਂ ਹਟਾਇਆ 

ਚੰਡੀਗੜ੍ਹ, 16 ਅਕਤੂਬਰ, ਬੋਲੇ ਪੰਜਾਬ ਬਿਊਰੋ : ਭਾਰਤੀ ਰਾਸ਼ਟਰਵਾਦੀ ਪਾਰਟੀ (BRP) ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਉਨ੍ਹਾਂ ਦੀਆਂ ਸਾਰੀਆਂ ਸੰਗਠਨਾਤਮਕ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਹੈ। ਉਹ ਪਾਰਟੀ ਦੀ ਰਾਸ਼ਟਰੀ ਜਨਰਲ ਸਕੱਤਰ ਅਤੇ ਪੰਜਾਬ ਲਈ ਇੰਚਾਰਜ ਵਜੋਂ ਸੇਵਾ ਨਿਭਾ ਰਹੇ ਸਨ। ਪਾਰਟੀ ਨੇ ਵੀਰਵਾਰ, 15 ਅਕਤੂਬਰ ਨੂੰ ਇਸ ਸਬੰਧੀ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 641, 16-10-2026

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ […]

Continue Reading

ਚੰਡੀਗੜ੍ਹ ਦੇ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਈਮੇਲਾਂ ਵਿੱਚ ਖਾਲਿਸਤਾਨ ਜ਼ਿੰਦਾਬਾਦ ਦੇ ਲਿਖੇ ਨਾਅਰੇ

ਚੰਡੀਗੜ੍ਹ 15 ਅਕਤੂਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ 3 ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭੇਜੀ ਗਈ ਹੈ। ਈਮੇਲਾਂ ਵਿੱਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਹਨ ਅਤੇ ਦੁਪਹਿਰ 1:11 ਵਜੇ ਸਕੂਲਾਂ ਵਿੱਚ ਧਮਾਕੇ ਹੋਣ ਦੀ ਚੇਤਾਵਨੀ ਦਿੱਤੀ ਗਈ ਹੈ। ਈਮੇਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਦਫ਼ਤਰ ਦਾ ਵੀ […]

Continue Reading

ਖੰਨਾ ‘ਚ ਪੁਲਿਸ ਨੇ ਕਿਸਾਨ ਦੇ ਘਰ ਮਾਰਿਆ ਛਾਪਾ , 75 ਲੀਟਰ ਸ਼ਰਾਬ ਬਰਾਮਦ

ਖੰਨਾ 15 ਅਕਤੂਬਰ ,ਬੋਲੇ ਪੰਜਾਬ ਬਿਊਰੋ; ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਕਾਰਵਾਈ ਕਰਦਿਆਂ ਖੰਨਾ ਪੁਲਿਸ ਨੇ ਗਲਵਾੜੀ ਪਿੰਡ ਦੇ ਇੱਕ ਕਿਸਾਨ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਅਨੁਸਾਰ ਮੁਲਜ਼ਮ ਆਪਣੇ ਘਰ ਵਿੱਚ ਹੀ ਗ਼ੈਰ-ਕਾਨੂੰਨੀ ਢੰਗ ਨਾਲ ਸ਼ਰਾਬ ਬਣਾ ਰਿਹਾ ਸੀ। ਪੁਲਿਸ ਨੇ ਉਸ ਦੇ ਘਰ ਛਾਪਾ ਮਾਰਿਆ ਅਤੇ ਤੂੜੀ ਦੇ ਭੰਡਾਰਨ ਵਾਲੇ ਕਮਰੇ ਵਿੱਚੋਂ ਲਗਭਗ 75 ਲੀਟਰ […]

Continue Reading

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਹਾਲੀ ’ਚ ਵਿਸ਼ਾਲ ਰੋਸ ਧਰਨਾ

ਮੋਹਾਲੀ, 15 ਅਕਤੂਬਰ ,ਬੋਲੇ ਪੰਜਾਬ ਬਿਉਰੋ; ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਦਾਰਾ ਸਟੂਡੀਓ ਚੌਂਕ, ਮੋਹਾਲੀ ਵਿਖੇ ਮਰਹੂਮ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਕਹਿਰ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ […]

Continue Reading

6635 ਅਧਿਆਪਕਾਂ ਵੱਲੋਂ 18 ਅਕਤੂਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ

 ਅਨੰਦਪੁਰ ਸਾਹਿਬ / ਗੰਭੀਰਪੁਰ, 15 ਅਕਤੂਬਰ ,ਬੋਲੇ ਪੰਜਾਬ ਬਿਊਰੋ; ​6635 ਈ.ਟੀ.ਟੀ. ਅਧਿਆਪਕ ਫਰੰਟ ਵੱਲੋਂ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਐਲਾਨ ਕੀਤਾ ਗਿਆ ਹੈ ਕਿ 18 ਅਕਤੂਬਰ (ਐਤਵਾਰ) ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਉਨ੍ਹਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਅਧਿਆਪਕ ਆਗੂਆਂ ਨੇ ਦੱਸਿਆ ਕਿ 6635 ਭਰਤੀ ਅਧੀਨ ਚੁਣੇ ਗਏ ਅਧਿਆਪਕਾਂ […]

Continue Reading

ਪਰਵਿੰਦਰ ਸਿੰਘ ਝੋਟੇ ਦੇ ਕਤਲ ਨੇ ਨਸ਼ਾ-ਤੰਤਰ ਨੂੰ ਮਿਲਦੀ ਸਿਆਸੀ ਸਰਪ੍ਰਸਤੀ ਅਤੇ ਸਰਕਾਰੀ ਨਾਕਾਮੀ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ : ਅਮਰੀਕਨ ਸਿੱਖ ਜਥੇਬੰਦੀਆਂ

ਨਵੀਂ ਦਿੱਲੀ, 15 ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਕਤਲ ’ਤੇ ਡੂੰਘੇ ਦੁੱਖ ਅਤੇ ਤਿੱਖੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਜਥੇਬੰਦੀਆਂ ਨੇ ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲੋਂ ਪਰਵਿੰਦਰ ਸਿੰਘ ਝੋਟੇ ਨੂੰ […]

Continue Reading

ਜੱਗੀ ਜੌਹਲ ਦੀ ਵਾਪਸੀ ਲਈ ਬ੍ਰਿਟਿਸ਼ ਸਰਕਾਰ ’ਤੇ ਦਬਾਅ, ਗਵਾਹ ਗ਼ੈਰਹਾਜ਼ਰ ਰਹਿਣ ’ਤੇ ਉਠੇ ਗੰਭੀਰ ਸਵਾਲ

14 ਹਫ਼ਤਿਆਂ ਦੀ ਮੋਹਲਤ ਦੇ ਬਾਵਜੂਦ ਗਵਾਹ ਪੇਸ਼ ਨਹੀਂ ਕਰ ਸਕੀ ਐੱਨਆਈਏ ਨਵੀਂ ਦਿੱਲੀ, 15 ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ ਯੂਕੇ ਨੇ ਬ੍ਰਿਟਿਸ਼ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਰੀਬ ਨੌਂ ਸਾਲ ਭਾਰਤ ਵਿੱਚ ਜੇਲ੍ਹ ਕੱਟਣ ਤੋਂ ਬਾਅਦ ਜ਼ਮਾਨਤ ’ਤੇ ਰਿਹਾਅ ਹੋਏ ਜਗਤਾਰ ਸਿੰਘ ਜੌਹਲ ਵਿਰੁੱਧ ਦੋਸ਼ ਖ਼ਤਮ ਕਰਵਾਉਣ ਅਤੇ ਉਨ੍ਹਾਂ […]

Continue Reading