SC ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਤਲਬ;ਮਾਮਲਾ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਮਾਮਲਾ
ਚੰਡੀਗੜ੍ਹ 7 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਰਨਤਾਰਨ ਵਿਧਾਨ ਸਭਾ ਉਪ-ਚੋਣ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਤਰੀਕੇ ਨਾਲ ਵਰਤੋਂ ਕਰਨ ਦੇ ਮਾਮਲੇ ਸਬੰਧੀ ਖ਼ਬਰ ਦਾ ਸੂ-ਮੋਟੋ ਲੈਂਦਿਆਂ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ, 2025 […]
Continue Reading