ਪੰਜਾਬ ਯੂਨੀਵਰਸਿਟੀ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰ ਕੇ ਭਾਜਪਾ ਨੇ ਇਕ ਵਾਰ ਫਿਰ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ: ਬਲਬੀਰ ਸਿੱਧੂ

ਕਿਹਾ, ਆਮ ਆਦਮੀ ਪਾਰਟੀ ਦੀ ਪੰਜਾਬ ਪ੍ਰਤੀ ਵਚਨਬੱਧਤਾ ਨਾ ਹੋਣ ਕਾਰਨ ਹੋਈ ਇਹ ਜ਼ੁਰੱਅਤ ਐਸ.ਏ.ਐਸ. ਨਗਰ, 3 ਨਵੰਬਰ ,ਬੋਲੇ ਪੰਜਾਬ ਬਿਊਰੋ; ਸੂਬੇ ਦੇ ਸਾਬਕਾ ਸਿਹਤ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਬਲਬੀਰ ਸਿੰਘ ਸਿੱਧੂ ਨੇ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਤੇ ਸੈਨੇਟ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੀ ਸਖ਼ਤ ਸ਼ਬਦਾਂ […]

Continue Reading

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 3 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨਾਥ ਅਤੇ ਆਸ਼ਰਿਤ ਬੱਚਿਆਂ ਦੇ ਭਵਿੱਖ ਨੂੰ ਸੁਨਿਸ਼ਚਿਤ ਕਰਨ ਲਈ ਲਗਾਤਾਰ ਵਿੱਤੀ ਤੇ ਸਮਾਜਿਕ ਸਹਾਇਤਾ ਯੋਜਨਾਵਾਂ ਰਾਹੀਂ ਕੰਮ ਕਰ ਰਹੀ ਹੈ। ਡਾ. ਬਲਜੀਤ […]

Continue Reading

ਸਪੀਕਰ ਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਵਧਾਈ ਦਿੱਤੀ

ਪੰਜਾਬ ਦੀ ਬੇਟੀ ਹਰਮਨਪ੍ਰੀਤ ਕੌਰ ਨੇ ਧੀਆਂ ਦਾ ਮਾਣ ਵਧਾਇਆ ਚੰਡੀਗੜ੍ਹ, 3 ਨਵੰਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਨੂੰ ਦਿਲੋਂ ਵਧਾਈ ਦਿੱਤੀ ਹੈ, ਜਿਸਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਦੀ ਕਪਤਾਨ ਵਜੋਂ ਇਤਿਹਾਸ ਰਚਿਆ ਹੈ ਅਤੇ ਆਪਣੀ ਅਗਵਾਈ ਹੇਠ ਭਾਰਤ ਨੂੰ ਵਰਲਡ ਕੱਪ ਜਿਤਾਇਆ […]

Continue Reading

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ ਸੂ ਮੋਟੋ ਲਿਆ

ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਮਾਮਲੇ ਸਬੰਧੀ 6 ਨਵੰਬਰ ਨੂੰ ਜਵਾਬ ਤਲਬ ਰਿਟਰਨਿੰਗ ਅਫ਼ਸਰ ਤਰਨਤਾਰਨ ਤੋਂ ਵੀ 4 ਨਵੰਬਰ ਨੂੰ ਰਿਪੋਰਟ ਤਲਬ ਚੰਡੀਗੜ੍ਹ, 3 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ, ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ […]

Continue Reading

ਡੀਆਈਜੀ ਭੁੱਲਰ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੂੰ ਝਟਕਾ

ਪ੍ਰੋਡਕਸ਼ਨ ਵਾਰੰਟ ਦੀ ਅਰਜ਼ੀ ਰੱਦ, ਸੀਬੀਆਈ ਨੇ ਜਵਾਬ ਦਾਇਰ ਕੀਤਾ ਮੋਹਾਲੀ 3 ਨਵੰਬਰ ,ਬੋਲੇ ਪੰਜਾਬ ਬਿਊਰੋ; ਭਾਵੇਂ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਾਇਰ ਕੀਤਾ ਹੈ, ਪਰ ਉਹ ਮੁਲਜ਼ਮ ਦਾ ਰਿਮਾਂਡ ਪ੍ਰਾਪਤ ਕਰਨ ਵਿੱਚ ਸਫਲ ਨਹੀਂ […]

Continue Reading

ਪੰਜਾਬੀ ਗਾਇਕ ਜਵੰਦਾ ਦੀ ਫਿਲਮ ਰਿਲੀਜ਼ ਹੋਵੇਗੀ

ਪਰਿਵਾਰ ਨੇ ਲਿਆ ਫੈਸਲਾ, ਲਿਖਿਆ – ਅਸੀਂ ਉਸਨੂੰ ਕਲਾ ਰਾਹੀਂ ਜ਼ਿੰਦਾ ਰੱਖਾਂਗੇ ਚੰਡੀਗੜ੍ਹ 3 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬੀ ਗਾਇਕ ਰਾਜਵੀਰ ਜਵੰਦਾ ਜਲਦੀ ਹੀ ਵੱਡੇ ਪਰਦੇ ‘ਤੇ ਨਜ਼ਰ ਆਉਣਗੇ। ਰਾਜਵੀਰ ਜਵੰਦਾ ਦੇ ਪਰਿਵਾਰ ਨੇ ਵੀ ਉਨ੍ਹਾਂ ਦੀ ਫਿਲਮ, ਯਮਲਾ, ਰਿਲੀਜ਼ ਕਰਨ ਦਾ ਫੈਸਲਾ ਕੀਤਾ ਹੈ। ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਪਰਿਵਾਰ ਨੇ ਸੋਸ਼ਲ ਮੀਡੀਆ ‘ਤੇ […]

Continue Reading

PU ‘ਚ ਪੁਲਿਸ ਅਤੇ ਵਿਦਿਆਰਥੀਆਂ ਵਿਚਕਾਰ ਝੜਪ

ਹਲਫ਼ਨਾਮੇ ਵਿਰੁੱਧ ਮਰਨ ਵਰਤ,ਕੈਂਪਸ ‘ਚ ਨਾਅਰੇਬਾਜ਼ੀ, ਸੰਸਦ ਮੈਂਬਰ ਸਰਬਜੀਤ ਪਹੁੰਚੇ ਚੰਡੀਗੜ੍ਹ 3 ਨਵੰਬਰ ,ਬੋਲੇ ਪੰਜਾਬ ਬਿਊਰੋ; ਅੱਜ ਦੁਪਹਿਰ ਨੂੰ ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਸਥਿਤੀ ਇੱਕ ਵਾਰ ਫਿਰ ਵਿਗੜ ਗਈ। ਪੁਲਿਸ ਅਤੇ ਵਿਦਿਆਰਥੀਆਂ ਵਿੱਚ ਝੜਪ ਹੋ ਗਈ। ਵਿਦਿਆਰਥੀਆਂ ਨੇ ਗੇਟ ਨੰਬਰ 2 ਬੰਦ ਕਰ ਦਿੱਤਾ ਅਤੇ ਵਿਰੋਧ ਪ੍ਰਦਰਸ਼ਨ ਕੀਤਾ। ਸਥਿਤੀ ਨੂੰ ਗਰਮ ਹੁੰਦੇ ਦੇਖ ਕੇ ਵਾਧੂ […]

Continue Reading

ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਦੇ ਵਫਦ ਵੱਲੋਂ 7 ਨਵੰਬਰ ਨੂੰ ਤਰਨਤਾਰਨ ਵਿਖੇ ਕਾਲੇ ਚੋਲੇ ਪਾ ਕੇ ਕੀਤਾ ਜਾਵੇਗਾ ਰੋਸ ਮਾਰਚ – ਰਣਦੀਪ ਸਿੰਘ ਸ਼੍ਰੀ ਫ਼ਤਹਿਗੜ੍ਹ ਸਾਹਿਬ

ਐਨਪੀਐਸ ਦੀ ਕਟੌਤੀ ਬੰਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਸ਼ੁਰੂ ਕਰਨ ਦੀ ਮੰਗ ਫਤਿਹਗੜ੍ਹ ਸਾਹਿਬ,3 ਨਵੰਵਰ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ ਦੀ ਅਗਵਾਈ ਹੇਠ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਮੋਰਚੇ ਦੇ ਕੋ ਕਨਵੀਨਰ ਰਣਦੀਪ ਸਿੰਘ ਸ਼੍ਰੀ ਫ਼ਤਹਿਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ, ਕੰਵਲਜੀਤ ਸਿੰਘ ਰੋਪੜ, […]

Continue Reading

ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਤੋਂ ਖੋਹਣਾ — ਪੰਜਾਬ ਦੀ ਪਛਾਣ ਤੇ ਲੋਕਤੰਤਰ ਉੱਤੇ ਹਮਲਾ : ਲਿਬਰੇਸ਼ਨ

ਮਾਨਸਾ 3 ਨਵੰਬਰ ,ਬੋਲੇ ਪੰਜਾਬ ਬਿਊਰੋ : ਸੀ.ਪੀ.ਆਈ.(ਐਮ.ਐੱਲ) ਲਿਬਰੇਸ਼ਨ ਦੇ ਸੂਬਾ ਦਫ਼ਤਰ ਬਾਬਾ ਬੂਝਾ ਸਿੰਘ ਭਵਨ, ਵਿੱਚ ਲਿਬਰੇਸ਼ਨ ਪਾਰਟੀ ਦੀ ਜਿ਼ਿਲ੍ਹਾ ਕਮੇਟੀ ਦੀ ਮੀਟਿੰਗ ਕਾਮਰੇਡ ਮੁਖਤਿਆਰ ਕੁਲੈਹਿਰੀ ਸਾਬਕਾ ਸਰਪੰਚ ਦੀ ਪ੍ਰਧਾਨਗੀ ਹੇਠ ਹੋਈ।ਲਿਬਰੇਸ਼ਨ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਰਾਣਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ ਨੂੰ ਕੇਂਦਰ ਦੇ ਅਧੀਨ […]

Continue Reading

ਮਾਨਵ ਮੰਗਲ ਸਕੂਲ ਦੇ ਬੱਚੇ ਗੁਰੂ ਦੁਆਰਾ ਗੁਰੂ ਨਾਨਕ ਦਰਬਾਰ ਵਿੱਚ ਨਤਮਸਤਕ

ਸ਼ੁਕਰ ਦਾਤਿਆ ਤੇਰਾ ਸ਼ੁਕਰ ਦਾਤਿਆ….. ਮੋਹਾਲੀ 3 ਨਵੰਬਰ,ਬੋਲੇ ਪੰਜਾਬ ਬਿਊਰੋ : ਮਾਨਵ ਮੰਗਲ ਸਕੂਲ ਮੋਹਾਲੀ ਦੇ ਬੱਚਿਆਂ ਨੇ ਸਕੂਲ ਪ੍ਰਿੰਸਪਿਲ ਸ਼੍ਰੀਮਤੀ ਕਲਪਨਾ ਜੀ ਅਤੇ ਹੋਰਨਾਂ ਸਟਾਫ ਮੈਂਬਰਾਂ ਦੇ ਨਾਲ ਗੁਰੂਦਵਾਰਾ ਗੁਰੂ ਨਾਨਕ ਦਰਬਾਰ ਸੈਕਟਰ-91 ਵਿੱਚ ਮੱਥਾ ਟੇਕਿਆਂ ਅਤੇ ਪ੍ਰਭੂ ਭਗਤੀ ਵਿਚ ਲੀਨ ਹੋ ਗਏ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ […]

Continue Reading