ਪੰਜਾਬ ਸਰਕਾਰ ਨੂੰ ਵੱਡਾ ਝਟਕਾ: NGT ਨੇ ‘ਫਾਰਮ ਹਾਊਸ ਨੀਤੀ’ ’ਤੇ ਲਾਈ ਰੋਕ, ਰਸੂਖਵਾਨਾਂ ਦੀਆਂ ਵਧੀਆਂ ਮੁਸ਼ਕਲਾਂ

ਚੰਡੀਗੜ੍ਹ 19 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਰਾਜਨੀਤੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਕੌਮੀ ਗਰੀਨ ਟ੍ਰਿਬਿਊਨਲ (NGT) ਨੇ ਪੰਜਾਬ ਸਰਕਾਰ ਦੀ ਵਿਵਾਦਤ ‘ਫਾਰਮ ਹਾਊਸ ਨੀਤੀ’ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾ ਦਿੱਤੀ। ਟ੍ਰਿਬਿਊਨਲ ਦਾ ਇਹ ਫੈਸਲਾ ਉਨ੍ਹਾਂ ਰਸੂਖਵਾਨਾਂ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ, ਜਿਨ੍ਹਾਂ ਨੇ ਕੰਡੀ ਖੇਤਰ […]

Continue Reading

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ-ਅਮਨ ਅਰੋੜਾ

ਅਮਨ ਅਰੋੜਾ ਨੇ ਸਾਲ 2025 ਦੌਰਾਨ ਨਵਿਆਉਣਯੋਗ ਊਰਜਾ ਖੇਤਰ ਵਿੱਚ ਪੰਜਾਬ ਦੀ ਬੇਮਿਸਾਲ ਪ੍ਰਗਤੀ ‘ਤੇ ਚਾਨਣਾ ਪਾਇਆ ਊਰਜਾ ਕੁਸ਼ਲਤਾ ਅਤੇ ਸਾਫ਼-ਸੁਥਰੀ ਊਰਜਾ ਵਿੱਚ ਪੇਡਾ ਦੇ ਯਤਨਾਂ ਨੂੰ ਰਾਸ਼ਟਰੀ ਮਾਨਤਾ ਮਿਲੀ: ਅਮਨ ਅਰੋੜਾ ਚੰਡੀਗੜ੍ਹ, 19 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਲ 2025 ਦੌਰਾਨ ਨਵਿਆਉਣਯੋਗ ਖੇਤਰ […]

Continue Reading

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਸਕੀਮਾਂ ਤੋਂ ਪ੍ਰਭਾਵਿਤ ਲੋਕੀ ਹੋ ਰਹੇ ਹਨ ਪਾਰਟੀ ਵਿੱਚ ਸ਼ਾਮਿਲ : ਕੁਲਵੰਤ ਸਿੰਘ

ਮੋਹਾਲੀ ਵਿੱਚ 2 ਦਰਜਨ ਤੋਂ ਵੀ ਵੱਧ ਨੌਜਵਾਨਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ ਕੌਂਸਲਰ- ਸਰਬਜੀਤ ਸਿੰਘ ਸਮਾਣਾ ਅਤੇ ਗੁਰਪ੍ਰੀਤ ਸਿੰਘ ਬੈਂਸ ਵੀ ਰਹੇ ਹਾਜ਼ਰ ਮੋਹਾਲੀ, 19 ਦਸੰਬਰ ,ਬੋਲੇ ਪੰਜਾਬ ਬਿਊਰੋ : ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ 2 ਦਰਜਨ ਤੋਂ ਵੀ ਵੱਧ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਵਿੱਚ […]

Continue Reading

ਵਾਟਰ ਸਪਲਾਈ ਤੇ ਸੀਵਰੇਜ ਕਾਮੇਂ 22 ਦਸੰਬਰ ਨੂੰ ਰੋਸ ਮਾਰਚ ਕਰਕੇ ਕਰਨਗੇ 23 ਦਸੰਬਰ ਤੋਂ ਪੰਜਾਬ ਪੱਧਰੀ ਤਿੰਨ ਦਿਨਾਂ ਹੜਤਾਲ ਕਰਨਗੇ

ਫ਼ਤਹਿਗੜ੍ਹ ਸਾਹਿਬ,19, ਦਸੰਬਰ (ਮਲਾਗਰ ਖਮਾਣੋਂ) ; ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਰਜਿ: ਵੱਲੋਂ ਪਿਛਲੇ ਲੰਬੇ ਸਮੇਂ ਤੋਂ ਵਰਕਰਾਂ ਦੀਆਂ ਪੰਜਾਬ ਪੱਧਰੀ ਮੰਗਾਂ ਸਬੰਧੀ ਲਗਾਤਾਰ ਸੰਘਰਸ਼ ਕਰ ਰਹੇ ਸਨ ਇਸ ਮੌਕੇ ਪੰਜਾਬ ਪ੍ਧਾਨ ਗੁਰਦੇਵ ਸਿੰਘ ਨਿਹੰਗ ਨੇ ਕਿਹਾ ਕਿ ਅਗਸਤ ਮਹੀਨੇ ਜਥੇਬੰਦੀ ਦੇ ਪੰਜਾਬ ਪੱਧਰੀ ਚਲਦੇ ਸੰਘਰਸ਼ ਦੌਰਾਨ ਅਫਸਰਸਾਹੀ ਸਰਕਾਰ ਵੱਲੋਂ ਮੌੜ […]

Continue Reading

ਮੈਰੀਟੋਰੀਅਸ ਅਧਿਆਪਕਾਂ ਦਾ ਵੱਡਾ ਐਲਾਨ, 21 ਦਸੰਬਰ ਨੂੰ ਵਿੱਤ ਮੰਤਰੀ ਚੀਮਾ ਦੀ ਕੋਠੀ ਦਾ ਕਰਨਗੇ ਘਿਰਾਓ

ਸਿੱਖਿਆ ਮੰਤਰੀ ਨੇ ਵੀ ਮੀਟਿੰਗ ਕਰਨ ਤੋਂ ਟਾਲਾ ਵੱਟਿਆ, 10 ਦਸੰਬਰ ਦੀ ਮਿਲੀ ਸੀ ਮੀਟਿੰਗ: ਡਾ. ਅਜੇ ਸ਼ਰਮਾ ਜਨਰਲ ਸਕੱਤਰ ਸੰਗਰੂਰ 19 ਦਸੰਬਰ ,ਬੋਲੇ ਪੰਜਾਬ ਬਿਊਰੋ; ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ 21 ਦਸੰਬਰ ਨੂੰ ਸੰਗਰੂਰ ਵਿਖੇ ਕੀਤਾ ਜਾਵੇਗਾ। ਇਸ ਸੰਬੰਧੀ ਸੂਬਾਈ ਆਗੂਆਂ ਨੇ ਵੱਖ-ਵੱਖ ਜ਼ਿਲ੍ਹਾ ਇਕਾਈਆਂ […]

Continue Reading

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ, ਪੰਜਾਬ ਸਰਕਾਰ ਤੋਂ ਜਵਾਬ ਤਲਬ 

ਚੰਡੀਗੜ੍ਹ, 19 ਦਸੰਬਰ, ਬੋਲੇ ਪੰਜਾਬ ਬਿਊਰੋ : ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਦੇ ਅੰਦਰ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਪਹਿਲਾਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹੈ। ਇਹ […]

Continue Reading

ਪੰਜਾਬ ਪੁਲਿਸ ਦੇ ਮੁਅੱਤਲ DIG ਹਰਚਰਨ ਭੁੱਲਰ ਨੇ CBI ਵੱਲੋਂ ਦਰਜ FIR ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ

ਚੰਡੀਗੜ੍ਹ, 19 ਦਸੰਬਰ, ਬੋਲੇ ਪੰਜਾਬ ਬਿਊਰੋ :  ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਸੀਬੀਆਈ ਵੱਲੋਂ ਦਰਜ ਐਫਆਈਆਰ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸਨੂੰ ਗਲਤ ਦੱਸਿਆ ਹੈ। ਸੀਬੀਆਈ ਨੇ ਉਨ੍ਹਾਂ ਨੂੰ ਮੰਡੀ ਗੋਬਿੰਦਗੜ੍ਹ ਦੇ ਇੱਕ ਕਾਰੋਬਾਰੀ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਣ […]

Continue Reading

CM ਭਗਵੰਤ ਮਾਨ ਨੇ ਮਿਨੀ ਬੱਸ ਓਪਰੇਟਰਾਂ ਨੂੰ ਪਰਮਿਟ ਵੰਡੇ 

ਚੰਡੀਗੜ੍ਹ, 19 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਅੱਜ ਸੈਕਟਰ-26 ਵਿੱਚ ਇੱਕ ਵਿਸ਼ਾਲ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ਾਸ ਤੌਰ ‘ਤੇ ਸ਼ਿਰਕਤ ਕੀਤੀ।ਪ੍ਰੋਗਰਾਮ ਵਿੱਚ ਸਰਕਾਰ ਦੇ ਕਈ ਮੰਤਰੀ ਅਤੇ ਹੋਰ ਪ੍ਰਮੁੱਖ ਹਸਤੀਆਂ ਵੀ ਮੌਜੂਦ ਹਨ। ਮੁੱਖ ਮੰਤਰੀ ਭਗਵੰਤ ਮਾਨ ਸਮਾਗਮ ਦੌਰਾਨ ਮਿਨੀ ਬੱਸ ਓਪਰੇਟਰਾਂ […]

Continue Reading

ਪੰਜਾਬ ਸਰਕਾਰ ਵਲੋਂ ਮਨਰੇਗਾ ਦਾ ਨਾਮ ਬਦਲਣ ਦਾ ਵਿਰੋਧ, ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ

ਚੰਡੀਗੜ੍ਹ, 19 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਮਨਰੇਗਾ ਸਕੀਮ ਦਾ ਨਾਮ ਬਦਲਣ ਦਾ ਵਿਰੋਧ ਕੀਤਾ। ਇਸ ਵਿਰੁੱਧ ਆਵਾਜ਼ ਬੁਲੰਦ ਕਰਨ ਲਈ, ਪੰਜਾਬ ਸਰਕਾਰ ਜਨਵਰੀ ਵਿੱਚ ਇੱਕ ਵਿਸ਼ੇਸ਼ ਸੈਸ਼ਨ ਬੁਲਾਏਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਸ […]

Continue Reading

ਕਿਸਾਨਾਂ ਵਲੋਂ DC ਦਫ਼ਤਰਾਂ ਦੇ ਬਾਹਰ ਧਰਨੇ ਜਾਰੀ, ਅੱਜ ਚੰਡੀਗੜ੍ਹ ‘ਚ ਹੋ ਰਹੀ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 19 ਦਸੰਬਰ, ਬੋਲੇ ਪੰਜਾਬ ਬਿਊਰੋ : ਕਿਸਾਨ ਮਜ਼ਦੂਰ ਮੋਰਚਾ (ਭਾਰਤ) ਅਤੇ ਇਸ ਨਾਲ ਜੁੜੀਆਂ ਜਥੇਬੰਦੀਆਂ ਅੱਜ ਦੂਜੇ ਦਿਨ ਵੀ ਪੰਜਾਬ ਭਰ ਵਿੱਚ ਡੀਸੀ ਦਫ਼ਤਰਾਂ ਦੇ ਬਾਹਰ ਆਪਣਾ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਹਨ, ਜਿਸ ਵਿੱਚ ਬਿਜਲੀ ਸੋਧ ਬਿੱਲ 2025 ਨੂੰ ਰੱਦ ਕਰਨ ਅਤੇ ਸ਼ੰਭੂ-ਖਨੌਰੀ ਮੋਰਚੇ ਵਿੱਚ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ […]

Continue Reading