ਅਖੰਡ ਕੀਰਤਨੀ ਜਥਾ ਵਿਸ਼ਵਵਿਆਪੀ 31 ਮੈਂਬਰੀ ਕਮੇਟੀ ਵਲੋਂ ਭਾਰਤ ਦੀ 11 ਮੈਂਬਰੀ ਕਮੇਟੀ ਭੰਗ ਕਰਕੇ ਨਵੀਂ 5 ਮੈਂਬਰੀ ਕਮੇਟੀ ਬਣਾਈ ਗਈ

ਗੁਰਦੁਆਰਾ ਰਾਮਸਰ ਸਾਹਿਬ ਵਿਖ਼ੇ ਕੀਰਤਨ ਵਿਚ ਖੱਲਲ ਪਾਉਣ ਵਾਲਿਆਂ ਦੀ ਨਿਸ਼ਾਨਦੇਹੀ ਕਰਕੇ ਉਨਾਂ ਖਿਲਾਫ਼ ਕੀਤੀ ਜਾਏਗੀ ਲੋੜੀਂਦੀ ਕਾਰਵਾਈ ਪੰਜ ਪਿਆਰਿਆਂ ਵੱਲੋਂ ਨਿਸ਼ਕਾਮ ਕੀਰਤਨ ਕਰਨ ਦਾ ਹੁਕਮ ਅਖੰਡ ਕੀਰਤਨੀ ਜਥੇ ਦੇ ਕੀਰਤਨੀ ਸਿੰਘ ਸਿੰਘਣੀਆਂ ਉੱਤੇ ਰਹੇਗਾ ਲਾਗੂ ਨਵੀਂ ਦਿੱਲੀ 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਪ੍ਰਮੁੱਖ ਜੱਥੇਬੰਦੀ ਅਖੰਡ ਕੀਰਤਨੀ ਜਥਾ (ਵਿਸ਼ਵ ਵਿਆਪੀ) […]

Continue Reading

ਸੰਭਾਲਕੀ, ਨਾਨੂੰ ਮਾਜਰਾ ਅਤੇ ਹੋਰ ਇਲਾਕਿਆਂ ਦਾ ਪਹਿਲ ਦੇ ਅਧਾਰ ’ਤੇ ਸਰਬਪੱਖੀ ਵਿਕਾਸ ਕਰੇਗੀ ਭਾਜਪਾ :- ਹਰਦੇਵ ਸਿੰਘ ਉੱਭਾ

ਕੂੜੇ ਦੇ ਢੇਰਾਂ ਤੋਂ ਮੁਕਤੀ ਦਿਖਾਏਗੀ ਭਾਜਪਾ ਮੋਹਾਲੀ, 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਭਾਜਪਾ ਮੋਹਾਲੀ ਦੇ ਸਾਰੇ ਪਿੰਡਾਂ ਸਮੇਤ ਸੰਭਾਲਕੀ, ਨਾਨੂੰ ਮਾਜਰਾ ਅਤੇ ਹੋਰ ਇਲਾਕਿਆਂ ਦਾ ਪਹਿਲ ਦੇ ਅਧਾਰ ’ਤੇ ਸਰਬਪੱਖੀ ਵਿਕਾਸ ਕਰੇਗੀ।ਉਨ੍ਹਾਂ ਕਿਹਾ ਕਿ ਮੋਹਾਲੀ ਨੂੰ ਕੂੜੇ […]

Continue Reading

ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ;ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤੇ ਜਾਣ ਨੂੰ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਨੇ ਸਿਧਾਂਤਕ ਤੌਰ ’ਤੇ ਪ੍ਰਵਾਨਗੀ ਦਿੱਤੀ ਹੈ। ਜ਼ਿਕਰਯੋਗ […]

Continue Reading

ਦੇਸ਼ ਭਗਤ ਯੂਨੀਵਰਸਿਟੀ ‘ਚ ਕਰਵਾਇਆ ਵਿਸ਼ਾਲ ਪਾਥ ਫਾਈਂਡਰ 3.0; ਟੈੱਕ ਫੈਸਟ, 10 ਲੱਖ ਫੰਡਿੰਗ ਅਤੇ 70 ਹਜ਼ਾਰ ਨਕਦ ਇਨਾਮਾਂ ਦਾ ਐਲਾਨ

ਮੰਡੀ ਗੋਬਿੰਦਗੜ੍ਹ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਦੋ-ਦਿਨਾਂ ਟੈਕ ਫੈਸਟ “ਪਾਥ ਫਾਈਂਡਰ 3.0 – ਨਵਾਚਾਰ, ਰਚਨਾਤਮਕਤਾ ਅਤੇ ਮੁਕਾਬਲੇ ਦੀ ਖੋਜ” ਦਾ ਸਫਲ ਆਯੋਜਨ ਕੀਤਾ ਗਿਆ। ਇਹ ਸਮਾਗਮ ਫੈਕਲਟੀ ਆਫ ਇੰਜੀਨੀਅਰਿੰਗ ਟੈਕਨੋਲੋਜੀ ਐਂਡ ਕੰਪਿਊਟਿੰਗ ਅਤੇ ਫੈਕਲਟੀ ਆਫ ਐਗ੍ਰੀਕਲਚਰ ਐਂਡ ਲਾਈਫ ਸਾਇੰਸਜ਼ ਵੱਲੋਂ ਸਾਂਝੇ ਤੌਰ ‘ਤੇ ਕਰਵਾਇਆ ਗਿਆ, ਜਿਸ ਵਿੱਚ ਪੰਜਾਬ, ਦਿੱਲੀ ਅਤੇ ਨੇੜਲੇ […]

Continue Reading

ਜਨਰਲ ਕੈਟਾਗਿਰੀ ਵਿਰੋਧੀ ਆਮ ਆਦਮੀ ਪਾਰਟੀ ਨੂੰ  2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਰਾਵਾਗੇ:  ਫ਼ੈਡਰੇਸ਼ਨ

ਜਨਰਲ ਵਰਗ ਨਾਲ ਵਿਤਕਰਾਂ ਕਿਸੇ ਵੀ ਕੀਮਤ ਤੇ ਬਰਦਾਸ ਨਹੀ ਕੀਤਾ ਜਾਵੇਗਾ ਐਸ.ਏ.ਐਸ ਨਗਰ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਜਨਰਲ ਕੈਟਾਗਿਰੀਜ਼ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ (ਰਜਿ.) ਦੇ ਪ੍ਰਧਾਨ ਸੁਖਬੀਰ ਸਿੰਘ  ਅਤੇ ਦੂਸਰੇ ਸੂਬਾਈ ਆਗੂਆਂ ਜਸਵੀਰ ਸਿੰਘ ਗੜਾਂਗ, ਦਿਲਬਾਗ ਸਿੰਘ, ਹਰਚੰਦ ਸਿੰਘ, ਸੁਦੇਸ਼ ਕਮਲ ਸ਼ਰਮਾ, ਜਸਵੰਤ ਸਿੰਘ ਬਰਾੜ ਅਤੇ ਅਮਰਜੀਤ ਸਿੰਘ ਗੋਦਾਰਾ ਨੇ ਪੰਜਾਬ ਸਰਕਾਰ ਦੀ ਜਨਰਲ ਵਰਗ […]

Continue Reading

ਸੈਕਟਰ 86 ਪ੍ਰੀਤ ਸਿਟੀ ਦੇ ਨਿਵਾਸੀਆਂ ਨਾਲ ਹੋ ਰਹੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗੀ ਭਾਜਪਾ — ਹਰਦੇਵ ਸਿੰਘ ਉੱਭਾ

ਮੋਹਾਲੀ, 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਸੈਕਟਰ 86 ਪ੍ਰੀਤ ਸਿਟੀ ਦੇ ਨਿਵਾਸੀਆਂ ਨਾਲ ਹੋ ਰਹੀ ਧੱਕੇਸ਼ਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਨਓਸੀ ਦੇ ਨਾਮ ’ਤੇ ਲੋਕਾਂ ਤੋਂ ਢਾਈ ਲੱਖ ਰੁਪਏ ਵਸੂਲਣਾ ਸਿੱਧੀ ਤੌਰ ’ਤੇ ਬੇਇਨਸਾਫੀ ਹੈ।ਉਨ੍ਹਾਂ ਦੋਸ਼ ਲਾਇਆ ਕਿ […]

Continue Reading

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਹੋਈ

8 ਮਈ ਨੂੰ ਬਠਿੰਡਾ ਵਿਖੇ ਹੋਵੇਗਾ ਸੂਬਾਈ ਇਜ਼ਲਾਸ ਮੋਰਿੰਡਾ,25 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ, ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਰਜਿ 36 ਸੂਬਾ ਪੱਧਰੀ ਆਨਲਾਈਨ ਮੀਟਿੰਗ ਮਹਿਮਾ ਸਿੰਘ ਧਨੋਲਾ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ […]

Continue Reading

ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਾਰਿਆਂ ਤੋਂ ਤੰਗ ਕੰਪਿਊਟਰ ਅਧਿਆਪਕ 26 ਅਪ੍ਰੈਲ ਨੂੰ ਕਰਨਗੇ ਮੁੱਖ ਮੰਤਰੀ ਦੀ ਸੰਗਰੂਰ ਰਿਹਇਸ਼ ਦਾ ਘਿਰਾਓ

ਪਟਿਆਲਾ 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ ਯੂਨੀਅਨ ਪੰਜਾਬ ਵੱਲੋਂ ਲਏ ਗਏ ਫੈਸਲੇ ਅਨੁਸਾਰ 26 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ […]

Continue Reading

ਰੰਗਮੰਚ ਬਾਰੇ ਪੁਸਤਕ ਦਾ ਲੋਕ-ਅਰਪਣ

ਮੋਹਾਲੀ 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਆਰਟਸ ਇੰਟਰਨੈਸ਼ਨਲ ਚੰਡੀਗੜ੍ਹ (ਰਜਿ:)ਅਤੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ( ਰੋਪੜ) ਦੇ ਸਹਿਯੋਗ ਨਾਲ ਵਿਸ਼ਵ ਪੁਸਤਕ ਦਿਵਸ ਦੇ ਸ਼ੁਭ ਦਿਹਾੜੇ ਡਾ: ਨਰਿੰਦਰ ਨਰਿੰਦਰ ਦੀ ਆਲੋਚਨਾਤਮਕ ਪੁਸਤਕ ” ਰੰਗਮੰਚ ਦਾ ਉੱਦਭਵ ਅਤੇ ਵਿਕਾਸ1900 ਤੱਕ ” ਦਾ ਲੋਕ-ਅਰਪਣ ਕੀਤਾ ਗਿਆ।ਲੋਕ-ਅਰਪਣ ਕਰਨ ਦੀ ਰਸਮ ਕਾਲਜ […]

Continue Reading

CM ਭਗਵੰਤ ਮਾਨ ਦੀ ਰਿਹਾਇਸ਼ ਵੱਲ ਵਧ ਰਹੇ ਭਾਜਪਾ ਮਹਿਲਾ ਮੋਰਚਾ ਦੀ ਪੁਲਸ ਨਾਲ ਝੜਪ 

ਚੰਡੀਗੜ੍ਹ, 25 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਭਾਜਪਾ ਮਹਿਲਾ ਮੋਰਚਾ ਨੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਹੈੱਡਕੁਆਰਟਰ ਤੋਂ ਅੱਜ ਜਨ ਰੋਸ ਮਾਰਚ ਸ਼ੁਰੂ ਕੀਤਾ। ਮਹਿਲਾ ਕਾਰਕੁਨ ਅਤੇ ਆਗੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ। ਔਰਤਾਂ ਆਮ ਆਦਮੀ ਪਾਰਟੀ ਵੱਲੋਂ ਸੰਸਦ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਦਾ ਸਮਰਥਨ ਨਾ […]

Continue Reading