ਆਈਏਐਸ ਤੇ ਪੀਸੀਐੱਸ 58 ਪ੍ਰਤੀਸ਼ਤ ਡੀਏ ਲੈ ਰਹੇ ਹਨ ਜਦ ਕਿ ਦੂਜੇ ਮੁਲਾਜ਼ਮ/ ਪੈਨਸ਼ਨਰ 42 ਪ੍ਰਤੀਸ਼ਤ -ਸੁਖਦੇਵ ਸਿੰਘ 

ਆਪ ਸਰਕਾਰ ਤੋਂ ਮੁਲਾਜ਼ਮ ਤਬਕਾ ਨਿਰਾਸ਼  ਖੰਨਾ,18ਅਕਤੂਬਰ ( ਅਜੀਤ ਖੰਨਾ / ਹਰਪਾਲ ਸਲਾਣਾ) ਬੋਲੇ ਪੰਜਾਬ ਬਿਊਰੋ; ਪੰਜਾਬ ਕਾਂਗਰਸ ਦੇ ਸਪੋਕਸਪਰਸਨ ਤੇ ਸਾਬਕਾ ਟਰੇਡ ਯੂਨੀਅਨ ਆਗੂ ਸੁਖਦੇਵ ਸਿੰਘ ਵੱਲੋਂ ਮੁਲਾਜ਼ਮ ਮੰਗਾਂ ਨੂੰ ਲੈ ਕਿ ਅੱਜ ਸੂਬੇ ਦੀ ਆਪ ਸਰਕਾਰ ਉੱਤੇ ਤਿੱਖਾ ਸ਼ਬਦੀ ਹਮਲਾ ਕੀਤਾ ਗਿਆ ਹੈ।ਉਨਾਂ  ਮੁਲਾਜ਼ਮਾਂ ਤੇ ਪੈਨਸਨਰਾਂ ਨੂੰ ਦੀਵਾਲੀ ਮੁਬਾਰਕ ਕਹਿੰਦੇ ਹੋਏ ਕਿਹਾ ਕਿ […]

Continue Reading

ਢਾਕਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅੱਗ ਲੱਗੀ, ਸਾਰੀਆਂ ਉਡਾਣਾਂ ਰੋਕੀਆਂ ਗਈਆਂ

ਢਾਕਾ 18 ਅਕਤੂਬਰ ,ਬੋਲੇ ਪੰਜਾਬ ਬਿਊਰੋ; ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਹਜ਼ਰਤ ਸ਼ਾਹਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਗੋ ਖੇਤਰ ਵਿੱਚ ਅੱਜ ਅੱਗ ਲੱਗ ਗਈ। ਹਾਦਸੇ ਦਾ ਕਾਰਨ ਅਜੇ ਤੱਕ ਅਣਜਾਣ ਹੈ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਤੁਰੰਤ ਸਾਰੀਆਂ ਉਡਾਣਾਂ ਰੋਕਣੀਆਂ ਪਈਆਂ। ਦਿੱਲੀ ਤੋਂ ਢਾਕਾ ਜਾਣ ਵਾਲੀ ਇੱਕ ਉਡਾਣ […]

Continue Reading

ਦਿੱਲੀ ਦੇ ਸੰਸਦ ਮੈਂਬਰਾਂ ਦੇ ਅਪਾਰਟਮੈਂਟ ਵਿੱਚ ਲੱਗੀ ਅੱਗ

ਨਵੀਂ ਦਿਲੀ 18 ਅਕਤੂਬਰ ,ਬੋਲੇ ਪੰਜਾਬ ਬਿਊਰੋ; ਦਿੱਲੀ ਦੇ ਬੀਡੀ ਰੋਡ ‘ਤੇ ਸੰਸਦ ਮੈਂਬਰਾਂ ਲਈ ਬਣੀ ਜਾਇਦਾਦ ਬ੍ਰਹਮਪੁੱਤਰ ਅਪਾਰਟਮੈਂਟਸ ਵਿੱਚ ਸ਼ਨੀਵਾਰ ਦੁਪਹਿਰ ਨੂੰ ਅੱਗ ਲੱਗ ਗਈ। ਕਈ ਰਾਜ ਸਭਾ ਸੰਸਦ ਮੈਂਬਰ ਅਤੇ ਉਨ੍ਹਾਂ ਦਾ ਸਟਾਫ ਇੱਥੇ ਰਹਿੰਦੇ ਹਨ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੋਸ਼ ਲਗਾਇਆ ਕਿ ਫਾਇਰ ਬ੍ਰਿਗੇਡ ਨੂੰ ਤੁਰੰਤ ਅੱਗ ਲੱਗਣ ਦੀ ਸੂਚਨਾ ਦਿੱਤੀ […]

Continue Reading

ਦਿੱਲੀ ’ਚ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਮਤਾ ਪਾਸ

ਸੈਮੀਨਾਰ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ. ਸੁਖਬੀਰ ਸਿੰਘ ਬਾਦਲ ਤੇ ਸ. ਪਰਮਜੀਤ ਸਿੰਘ ਸਰਨਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 18 ਅਕਤੂਬਰ ,ਬੋਲੇ ਪੰਜਾਬ ਬਿਊਰੋ;ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਖੇ ਕਰਵਾਏ ਗਏ ਵਿਸ਼ਾਲ ਸੈਮੀਨਾਰ […]

Continue Reading

ਬਿਲਡਿੰਗ ਉਸਾਰੀ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

ਕਾਰਜ ਸਾਧਕ ਅਫਸਰ ਨੂੰ 29 ਅਕਤੂਬਰ ਦਾ ਦਿੱਤਾ ਨੋਟਿਸ ਸ੍ਰੀ ਚਮਕੌਰ ਸਾਹਿਬ,18, ਅਕਤੂਬਰ ,ਬੋਲੇ ਪੰਜਾਬ ਬਿਊਰੋ; ਬਿਲਡਿੰਗ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ, ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸ੍ਰੀ ਵਿਸ਼ਵਕਰਮਾ ਭਵਨ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ ।ਮੀਟਿੰਗ ਦੀ […]

Continue Reading

ਪਰਵਾਸੀ ਸਾਹਿਤਕਾਰ ਮਹਿੰਦਰ ਪ੍ਰਤਾਪ ਤੇ ਤ੍ਰਿਲੋਕ ਢਿੱਲੋਂ ਦੀਆਂ ਕਿਤਾਬਾਂ ਲੋਕ ਲੋਕ ਅਰਪਿਤ ਹੋਈਆਂ

ਚੰਡੀਗੜ੍ਹ, 18 ਅਕਤੂਬਰ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਵਰਲਡ ਪੰਜਾਬੀ ਸੈਂਟਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇਡਾ. ਭੀਮ ਇੰਦਰ ਸਿੰਘ ਦੀ ਅਗਵਾਈ ਹੇਠ ਗਲੋਬਲ ਪੰਜਾਬ ਫਾਊਂਡੇਸ਼ਨ, ਪੰਜਾਬ ਵਲੋਂ ਤ੍ਰਿਲੋਕ ਢਿੱਲੋਂ ਰਚਿਤ ਹਾਸ ਵਿਅੰਗ ‘ਬਾਬਿਆਂ ਦੇ ਵੱਗ ਫਿਰਦੇ’ ਤੇ ਅੱਜ ਕੱਲ ਇੰਡੀਆ ਆਏ ਹੋਏ ਕਨੇਡੀਅਨ ਸਾਹਿਤਕਾਰ ਮਹਿੰਦਰ ਪ੍ਰਤਾਪ ਦੀ ਤੀਸਰੀ ਕਾਵਿ ਪੁਸਤਕ ‘ਸੁਪਨਿਆਂ ਦਾ ਚਾਨਣ’ ਰਿਲੀਜ਼ ਕੀਤੀ ਗਈ। ਸਮਾਗਮ […]

Continue Reading

ਝੁਨੀਰ ‘ਚ ਸਕੂਲ ਜਾ ਰਹੇ ਤਿੰਨ ਬੱਚਿਆਂ ਤੇ ਪਿਤਾ ਨੂੰ ਪੰਜਾਬ ਰੋਡਵੇਜ਼ ਦੀ ਬੱਸ ਨੇ ਕੁਚਲਿਆ, ਦੋ ਭੈਣਾਂ ਦੀ ਮੌਤ

ਮਾਨਸਾ, 18 ਅਕਤੂਬਰ, ਬੋਲੇ ਪੰਜਾਬ ਬਿਊਰੋ; ਮਾਨਸਾ ਜ਼ਿਲ੍ਹੇ ਦੇ ਝੁਨੀਰ ਕਸਬੇ ਵਿੱਚ ਸਵੇਰੇ ਸਕੂਲ ਜਾ ਰਹੇ ਤਿੰਨ ਬੱਚਿਆਂ ਅਤੇ ਉਨ੍ਹਾਂ ਦੇ ਪਿਤਾ ਨੂੰ ਪੰਜਾਬ ਰੋਡਵੇਜ਼ ਦੀ ਬੱਸ ਨੇ ਕੁਚਲ ਦਿੱਤਾ। ਹਾਦਸੇ ਵਿੱਚ ਦੋ ਭੈਣਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਪਿਤਾ ਅਤੇ ਭਰਾ ਗੰਭੀਰ ਜ਼ਖਮੀ ਹੋ ਗਏ। ਲੋਕਾਂ ਨੇ ਜ਼ਖਮੀਆਂ ਨੂੰ ਤੁਰੰਤ […]

Continue Reading

ਐਸਡੀਓ ਤੇ ਜੇਈ ਅਗਵਾ ਮਾਮਲੇ ‘ਚ ਪੰਜਾਬ ਪੁਲਿਸ ਵੱਲੋਂ ਨਕਲੀ ਐਸਟੀਐਫ ਅਧਿਕਾਰੀ ਗ੍ਰਿਫ਼ਤਾਰ

ਲੁਧਿਆਣਾ, 18 ਅਕਤੂਬਰ,ਬੋਲੇ ਪੰਜਾਬ ਬਿਉਰੋ;ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਲੁਧਿਆਣਾ ਸਬ-ਡਵੀਜ਼ਨ ਅਰਬਨ ਸਟੇਸ਼ਨ, ਦਾਖਾ ਦੇ ਐਸਡੀਓ ਜਸਕਿਰਨਪ੍ਰੀਤ ਸਿੰਘ ਅਤੇ ਜੇਈ ਪਰਮਿੰਦਰ ਸਿੰਘ ਦੇ ਹਥਿਆਰਾਂ ਦੇ ਨਾਲ ਅਗਵਾ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਦਾਖਾ ਪੁਲਿਸ ਨੇ ਐਸਡੀਓ ਅਤੇ ਜੇਈ ਨੂੰ ਅਗਵਾ ਕਰਨ ਵਾਲੇ ਚਾਰ ਮੁਲਜ਼ਮਾਂ ਵਿੱਚੋਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ, […]

Continue Reading

ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੀ ਔਰਤ ਨੂੰ ਟੱਕਰ ਮਾਰੀ, ਮੌਤ

ਕੋਟਕਪੂਰਾ, 18 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੈਦਲ ਜਾ ਰਹੀ ਇੱਕ ਔਰਤ ਦੀ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੌਤ ਹੋ ਗਈ ਹੈ। ਕੋਠੇ ਥੇਹ ਪਿੰਡ ਦੇ ਵਸਨੀਕ ਹਰਬੰਸ ਸਿੰਘ ਦੇ ਪੁੱਤਰ ਸ਼ਮਸ਼ੇਰ ਸਿੰਘ ਨੇ ਕੋਟਕਪੂਰਾ ਸਿਟੀ ਪੁਲਿਸ ਸਟੇਸ਼ਨ ਨੂੰ ਦੱਸਿਆ ਕਿ ਉਸਦੀ ਪਤਨੀ ਖੇਤਾਂ ਵਿੱਚ ਕੰਮ ਕਰਨ ਤੋਂ ਬਾਅਦ ਪੈਦਲ ਘਰ ਵਾਪਸ ਆ ਰਹੀ ਸੀ। ਜਦੋਂ ਉਹ […]

Continue Reading

ਪੰਜਾਬ ‘ਚ ਗਰੀਬ ਰੱਥ ਟਰੇਨ ਨੂੰ ਅੱਗ ਲੱਗੀ

ਫਤਿਹਗੜ੍ਹ ਸਾਹਿਬ, 18 ਅਕਤੂਬਰ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ-ਸਹਰਸਾ ਗਰੀਬ ਰੱਥ (12204, ਬਿਹਾਰ ਜਾਣ ਵਾਲੀ) ਰੇਲਗੱਡੀ ਵਿੱਚ ਅਚਾਨਕ ਅੱਗ ਲੱਗ ਗਈ। ਰੇਲਗੱਡੀ ਦੇ ਦੋ ਜਾਂ ਤਿੰਨ ਏਸੀ ਡੱਬਿਆਂ ਨੂੰ ਅੱਗ ਲੱਗ ਗਈ, ਜਿਸ ਕਾਰਨ ਯਾਤਰੀਆਂ ਵਿੱਚ ਦਹਿਸ਼ਤ ਫੈਲ ਗਈ। ਇੱਕ ਮਹਿਲਾ ਯਾਤਰੀ ਅੱਗ ਵਿੱਚ ਝੁਲ਼ਸ ਗਈ ਅਤੇ ਉਸਨੂੰ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅੱਗ ਫਤਿਹਗੜ੍ਹ ਸਾਹਿਬ […]

Continue Reading