ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਕੈਂਸਰ ਦੇ ਫੈਲਣ ਤੋਂ ਪਹਿਲਾਂ ਇਲਾਜਯੋਗ ਪੜਾਅ ‘ਤੇ ਹੀ ਇਸ ਦੀ ਪਛਾਣ ਕਰਨ ਲਈ ਸਿਹਤ ਵਿਭਾਗ ਪੱਬਾਂ ਭਾਰ : ਡਾ. ਬਲਬੀਰ ਸਿੰਘ ਪਟਿਆਲਾ ਵਿੱਚ ਪ੍ਰੀਵੈਂਟਿਵ ਸਕ੍ਰੀਨਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਉਣ ਲਈ ਸਿਹਤ ਵਿਭਾਗ ਵੱਲੋਂ ‘ਯੂ.ਵੁਈ.ਕੈਨ.’ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ 12 ਮਹੀਨਿਆਂ ਵਿੱਚ 20,000 ਵਿਅਕਤੀਆਂ ਦੀ ਹੋਵੇਗੀ ਜਾਂਚ; 10,000 ਔਰਤਾਂ ਦੀ ਦਰਦ ਅਤੇ ਰੇਡੀਏਸ਼ਨ-ਮੁਕਤ ‘ਆਈ-ਬ੍ਰੈਸਟ ਐਗਜ਼ਾਮ’ […]

Continue Reading

ਅਕਾਲੀ ਦਲ ਦੀ ਸਰਕਾਰ ’ਚ ਲਾਲੜੂ ਬਣੇਗਾ ਗੇਟਵੇ ਆਫ਼ ਪੰਜਾਬ : ਕ੍ਰਿਸ਼ਨ ਪਾਲ ਸ਼ਰਮਾ

ਲਾਲੜੂ ਇਲਾਕੇ ਵਿੱਚ ਚਲਾਈ ਜਨ ਸੰਪਰਕ ਮੁਹਿੰਮ, ਮੀਟਿੰਗ ਕਰਕੇ ਬਣਾਈ ਰਣਨੀਤੀ ਲਾਲੜੂ 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਅਤੇ ਮੋਹਾਲੀ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਕ੍ਰਿਸ਼ਨ ਪਾਲ ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸੱਤਾ ਵਿੱਚ ਆਉਣ ‘ਤੇ ਲਾਲੜੂ ਖੇਤਰ ਨੂੰ ਸਰਹੱਦੀ ਖੇਤਰ […]

Continue Reading

‘ਵੋਟ ਚੋਰ’ ਚੋਣ ਕਮਿਸ਼ਨ ਖ਼ਿਲਾਫ਼ ਵਿਰੋਧੀ ਧਿਰ ਦਾ ਹੱਲਾ—ਸੁਪਰੀਮ ਕੋਰਟ ਵੱਲ ਵਧਿਆ ਕਾਫਲਾ ਪੁਲਿਸ ਨੇ ਰੋਕਿਆ, ਰਾਹੁਲ ਦੀ ਟੀਮ ਨੇ ਅਦਾਲਤ ’ਚ ਖੜਕਾਇਆ ਦਰਵਾਜ਼ਾ

ਨਵੀਂ ਦਿੱਲੀ, 12 ਅਕਤੂਬਰ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ):- ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧੀ ਧਿਰ ਨੇ ਅੱਜ ਦਿੱਲੀ ਦੀਆਂ ਸੜਕਾਂ ’ਤੇ ਸਰਕਾਰ ਅਤੇ ਚੋਣ ਪ੍ਰਬੰਧ ’ਤੇ ਸਿੱਧਾ ਸਿਆਸੀ ਹਮਲਾ ਬੋਲ ਦਿੱਤਾ। ਬਾਰਾਖੰਬਾ ਰੋਡ ਤੋਂ ਸੁਪਰੀਮ ਕੋਰਟ ਤੱਕ ਜਾਣ ਲਈ ਨਿਕਲਿਆ ਇੰਡੀਆ ਗੱਠਜੋੜ ਦਾ ਮਾਰਚ ਪੁਲਿਸ ਨੇ ਮੰਡੀ ਹਾਊਸ ’ਤੇ ਰੋਕ ਦਿੱਤਾ। ਸੁਪਰੀਮ ਕੋਰਟ […]

Continue Reading

ਜਸਮੀਤ ਸਿੰਘ ਪ੍ਰਿੰਸ ਵੀਰਜੀ ਤੇ ਬੀਬੀ ਹਰਪ੍ਰੀਤ ਕੌਰ ਦੇ ਉਪਰਾਲੇ ਸਦਕਾ ਸੰਗਤਾਂ ਨੇ ਕੀਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ-ਦੀਦਾਰੇ

ਨਵੀਂ ਦਿੱਲੀ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਜਸਮੀਤ ਸਿੰਘ ਪ੍ਰਿੰਸ ਵੀਰਜੀ ਅਤੇ ਬੀਬੀ ਹਰਪ੍ਰੀਤ ਕੌਰ ਵੱਲੋਂ ਸੰਗਤਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਸੇਵਾ ਤਹਿਤ ਦਿੱਲੀ ਤੋਂ ਸ਼ਤਾਬਦੀ ਗੱਡੀ ਰਾਹੀਂ ਸੰਗਤਾਂ ਦਾ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚਿਆ। ਸੰਗਤਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਨਾਨਕ ਘਾਟ ਉਜੈਨ ਵਿਖੇ ਗੁਰਮਤਿ ਸਮਾਗਮ

ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਨੇ ਸੰਗਤਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਕਾਰਜਾਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਧ ਪ੍ਰਦੇਸ਼ ਦੇ ਇਤਿਹਾਸਕ ਸ਼ਹਿਰ ਉਜੈਨ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂ ਨਾਨਕ ਘਾਟ ਸਾਹਿਬ […]

Continue Reading

ਲੈਪਸ ਹੋਈਆਂ ਗਰਾਂਟਾਂ ਤੁਰੰਤ ਜਾਰੀ ਕਰੇ ਸਰਕਾਰ: ਡੀ ਟੀ ਐੱਫ

ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਵਿਚਕਾਰ ਸਕੂਲ ਮੁਖੀ ਭਾਰੀ ਪ੍ਰੇਸ਼ਾਨੀ ਵਿੱਚ, ਵੱਡੀਆਂ ਰਕਮਾਂ ਦਾ ਭੁਗਤਾਨ ਅਜੇ ਵੀ ਅਧੂਰਾ: ਡੀ ਟੀ ਐੱਫ ਗ੍ਰਾਂਟ ਸਕੂਲ ਖਾਤਿਆਂ/ ਪੋਰਟਲ ਤੇ ਨਹੀਂ ਪਹੁੰਚੀ, ਖਰਚ ਕਰਕੇ ਵਰਤੋਂ ਸਰਟੀਫਿਕੇਟ ਜਾਰੀ ਕਰਨ ਦੇ ਨਿਰਦੇਸ਼ ਚੰਡੀਗੜ੍ਹ 12 ਸਤੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਇੱਕ ਪਾਸੇ ਸੂਬੇ ਵਿੱਚ ‘ਸਿੱਖਿਆ ਕ੍ਰਾਂਤੀ’ ਲਿਆਉਣ ਦੇ […]

Continue Reading

‘ਖੇਡਾਂ ਵਤਨ ਪੰਜਾਬ ਦੀਆਂ-2026-27’ ਦੇ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਦੇ ਦੂਜੇ ਦਿਨ ਖਿਡਾਰਨਾਂ ਨੇ ਦਿਖਾਈ ਸ਼ਾਨਦਾਰ ਖੇਡ ਪ੍ਰਤਿਭਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026-27’ ਦੇ ਰਾਜ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਅੱਜ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਦੇ ਦੂਜੇ ਦਿਨ ਵੱਖ-ਵੱਖ ਉਮਰ ਅਤੇ ਭਾਰ ਵਰਗਾਂ ਵਿੱਚ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹਨਾਂ ਮੁਕਾਬਲਿਆ ਵਿੱਚ ਅੱਜ […]

Continue Reading

ਸੇਵਾ ਕੇਂਦਰ ਮੁਲਾਜ਼ਮਾਂ ਨੇ ਭਗਵੰਤ ਮਾਨ ਅਤੇ ਅਮਨ ਅਰੋੜਾ ਦੇ ਫੂਕੇ ਪੁਤਲੇ,

17 ਅਕਤੂਬਰ ਨੂੰ ਲੁਧਿਆਣਾ ਵਿਖੇ ਹੋਵੇਗੀ ਸੂਬਾ ਪੱਧਰੀ ਮੀਟਿੰਗ ਡੇਰਾ ਬੱਸੀ 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅੱਜ ‘ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ’ ਦੇ ਸੱਦੇ ‘ਤੇ ਪੰਜਾਬ ਭਰ ਵਿੱਚ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪੁਤਲੇ […]

Continue Reading

ਹਰਿਆਣਵੀ ਫਿਲਮ ‘ਜੋ ਲੇਖ ਲਿਖੇ ਰਾਮ ਨੇ’ ਸਿਪਾਹੀਆਂ ਦੀ ਬਹਾਦਰੀ ਅਤੇ ਪਰਿਵਾਰਾਂ ਦੇ ਦਰਦ ਦੀ ਕਹਾਣੀ

ਫਿਲਮ 23 ਅਕਤੂਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ, ਸਟਾਰਕਾਸਟ ਦੀ ਮੌਜੂਦਗੀ ‘ਚ ਟ੍ਰੇਲਰ ਲਾਂਚ ਹੋਇਆ ਮੋਹਾਲੀ, 12 ਅਕਤੂਬਰ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਸਰਹੱਦ ‘ਤੇ ਦੇਸ਼ ਦੀ ਰੱਖਿਆ ਕਰਦੇ ਹੋਏ ਸਿਪਾਹੀਆਂ ਦੀ ਕੁਰਬਾਨੀ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਅਣਕਹੇ ਦਰਦ ਨੂੰ ਹਰਿਆਣਵੀ ਫਿਲਮ ‘ਜੋ ਲੇਖ ਲਿਖੇ ਰਾਮ ਨੇ’ ਵਿੱਚ ਪਰਦੇ ‘ਤੇ ਉਤਾਰਨ ਦੀ ਕੋਸ਼ਿਸ਼ ਕੀਤੀ ਗਈ […]

Continue Reading

ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ – ਸਰਦਾਰ ਮਨਪ੍ਰੀਤ ਸਿੰਘ ਇਯਾਲੀ

ਮਰਿਯਾਦਾ ਵਿੱਚ ਰਹਿ ਕੇ ਗੁਰੂ ਘਰ ਦਾ ਆਸਰਾ ਲੈਣ ਵਾਲੇ ਹਰ ਮਜ਼ਲੂਮ ਦੀ ਰੱਖਿਆ ਕਰਨਾ ਸਿੱਖ ਕੌਮ ਦਾ ਫਰਜ਼ ਪਰ ਗੁਰੂ ਘਰ ਦੀ ਹਦੂਦ ਅੰਦਰ ਨਾਅਰੇਬਾਜ਼ੀ ਕਰਨਾ ਮੰਦਭਾਗਾ ਮੁੱਲਾਂਪੁਰ ਦਾਖਾ 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ […]

Continue Reading