ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਵੱਲੋਂ ਦਿੱਲੀ ਵਿਖੇ ਵਿਦਿਆਰਥੀਆਂ ਉੱਤੇ ਅਤੇ ਸਫਾਈ ਸੇਵਕਾਂ ਤੇ ਕੀਤੇ ਪੁਲਿਸ ਜਬਰ ਦੀ ਨਿਖੇਧੀ , ਕੇਂਦਰ ਤੇ ਸੂਬਾ ਸਰਕਾਰ ਦੇ ਜਾਬਰ ਹੱਥ ਕੰਡਿਆਂ ਦੇ ਖਿਲਾਫ ਇਕੱਠੇ ਹੋਣ ਦਾ ਸੱਦਾ, 07 ਅਗਸਤ ਨੂੰ ਚੰਡੀਗੜ੍ਹ ਵਿਖੇ ਮਹਾਂ ਰੈਲੀ – ਸਾਂਝਾ ਫਰੰਟ

ਹੁਸ਼ਿਆਰਪੁਰ , 23 ਜੁਲਾਈ,ਬੋਲੇ ਪੰਜਾਬ ਬਿਊਰੋ ; ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਦਿੱਲੀ ਵਿਖੇ ਨੌਜਵਾਨਾਂ ਅਤੇ ਵਿਦਿਆਰਥੀਆਂ ਉੱਤੇ ਅਤੇ ਪਿਛਲੇ ਕੱਲ ਬਰਨਾਲਾ ਵਿੱਖੇ ਸਫਾਈ ਸੇਵਕਾਂ ਤੇ ਕੀਤੇ ਪੁਲਿਸ ਜਬਰ ਸਬੰਧੀ ਆਨਲਾਈਨ ਮੀਟਿੰਗ ਕਰਕੇ ਤਿੱਖੇ ਸ਼ਬਦਾਂ ਵਿੱਚ ਨਿਖੇਦੀ ਕੀਤੀ । ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਪ੍ਰਮੁੱਖ ਆਗੂਆਂ ਸਤੀਸ਼ ਰਾਣਾ, […]

Continue Reading

ਜੰਤਰ-ਮੰਤਰ ਤੋਂ ਸਰਨਾ ਦਾ ਕੇਂਦਰ ‘ਤੇ ਸਿੱਧਾ ਹਮਲਾ, ਕਿਹਾ ਨੌਜਵਾਨਾਂ ਦੀ ਆਵਾਜ਼ ਦਬਾਉਣੀ ਬੰਦ ਕਰ, ਮੰਗਾਂ ਤੁਰੰਤ ਹੱਲ ਕਰੋ

ਨਵੀਂ ਦਿੱਲੀ, 23 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਜੰਤਰ-ਮੰਤਰ ‘ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਸ਼ਾਂਤਮਈ ਧਰਨਾ ਦੇ ਰਹੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਜੰਤਰ-ਮੰਤਰ ‘ਤੇ ਪਹੁੰਚੇ। ਵਿਦਿਆਰਥੀਆਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ ਨੂੰ ਤਿੱਖੇ ਸ਼ਬਦਾਂ ਵਿੱਚ ਘੇਰਿਆ ਅਤੇ ਕਿਹਾ ਕਿ […]

Continue Reading

ਪੇਪਰ ਲੀਕ ‘ਤੇ ਪਹਿਲੀ ਵਾਰ ਬੋਲੇ ਮੋਦੀ, ਸਰਕਾਰ ਨੇ ਮੁੜ ਗੱਲਬਾਤ ਦੀ ਕੀਤੀ ਪੇਸ਼ਕਸ਼; ਰਾਹੁਲ ਤੇ ਸੀਜੇਪੀ ਨੇ ਧਰਮਿੰਦਰ ਪ੍ਰਧਾਨ ਦਾ ਮੰਗਿਆ ਅਸਤੀਫ਼ਾ

ਨਵੀਂ ਦਿੱਲੀ, 23 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀ ਅੰਦੋਲਨ ਦਰਮਿਆਨ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ। ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਹਰ ਮੁੱਦੇ ‘ਤੇ, ਕਿਸੇ ਵੀ ਸਮੇਂ ਅਤੇ ਕਿਸੇ ਵੀ ਥਾਂ […]

Continue Reading

ਬ੍ਰਿਟਿਸ਼ ਸੰਸਦ ਵਿੱਚ ਸਿੱਖਾਂ ਦੀ ਉਠੀ ਗੂੰਜ ਕਿਹਾ ਐਂਟੀ-ਸਿੱਖ ਨਫ਼ਰਤ ਰੋਕੋ, 1984 ਦੀ ਸੱਚਾਈ ਲਿਆਓ ਸਾਹਮਣੇ, ਜੱਗੀ ਜੌਹਲ ਨੂੰ ਕਰਵਾਓ ਰਿਹਾਅ

ਨਵੀਂ ਦਿੱਲੀ, 23 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਬ੍ਰਿਟੇਨ ਦੀ ਸੰਸਦ ਵਿੱਚ ਦੇਸ਼ ਭਰ ਤੋਂ ਪਹੁੰਚੇ ਸਿੱਖਾਂ ਨੇ 130 ਤੋਂ ਵੱਧ ਸੰਸਦ ਮੈਂਬਰਾਂ ਨੂੰ ਮਿਲ ਕੇ ਐਂਟੀ-ਸਿੱਖ ਨਫ਼ਰਤੀ ਅਪਰਾਧਾਂ, ਸਿੱਖ ਪਛਾਣ, 1984 ਜਾਂਚ ਅਤੇ ਜਗਤਾਰ ਸਿੰਘ ਜੌਹਲ ਦੀ ਰਿਹਾਈ ਸਮੇਤ ਕਈ ਅਹਿਮ ਮਸਲੇ ਉਠਾਏ। ਇਲਫੋਰਡ ਸਾਊਥ ਤੋਂ ਲੇਬਰ ਸੰਸਦ ਮੈਂਬਰ ਅਤੇ ਬ੍ਰਿਟਿਸ਼ ਸਿੱਖਾਂ ਲਈ […]

Continue Reading

ਉੱਤਰਾਖੰਡ ਵਿੱਚ ਹੋਇਆ ਪੇਪਰ ਲੀਕ, ਦੋ ਪ੍ਰੀਖਿਆਵਾਂ ਰੱਦ, ਦਿੱਲੀ ਵਿੱਚ ਨੀਟ ਮਾਮਲੇ ਨੂੰ ਲੈ ਕੇ ਧਰਨੇ ਜਾਰੀ

ਨਵੀਂ ਦਿੱਲੀ 23 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿੱਚ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਨੌਜਵਾਨਾਂ ਦੇ ਧਰਨੇ ਅਤੇ ਵਿਰੋਧ ਪ੍ਰਦਰਸ਼ਨ ਜਾਰੀ ਹਨ। ਇਸੇ ਦਰਮਿਆਨ ਉੱਤਰਾਖੰਡ ਦੇ ਦੇਹਰਾਦੂਨ ਸਥਿਤ ਵੀਰ ਮਾਧੋ ਸਿੰਘ ਭੰਡਾਰੀ ਉੱਤਰਾਖੰਡ ਤਕਨੀਕੀ ਯੂਨੀਵਰਸਿਟੀ ਨੇ ਪੇਪਰ ਲੀਕ ਦੇ ਮਾਮਲੇ ਵਿੱਚ ਦੋ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਜਾਂਚ ਵਿੱਚ […]

Continue Reading

 ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼ੁਰੂ ਕੀਤਾ ਅੰਦੋਲਨ

ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਊਰੋ; ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੇ ਸਮਰਥਨ ਆ ਗਏ ਹਨ। ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਨੂੰ ਸਮਰਥਨਦਿੰਦੇ ਹੋਏ ਉਨ੍ਹਾਂ ਨੇ ਅੱਜ ਵੀਰਵਾਰ ਨੂੰ ਮਹਾਰਾਸ਼ਟਰ ਦੇ ਅਹਿਲਿਆਨਗਰ ਵਿੱਚ ਇੱਕ ਮੌਨ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ […]

Continue Reading

ਖੰਨਾ ਵਿੱਚ ਨਕਲੀ ਸੀਆਈਏ ਕਰਮਚਾਰੀ ਗ੍ਰਿਫ਼ਤਾਰ, ਨਕਲੀ ਪਿਸਤੌਲ ਬਰਾਮਦ

ਖੰਨਾ 23 ਜੁਲਾਈ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿੱਚ ਪੁਲਿਸ ਨੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਦ ਨੂੰ ਸੀਆਈਏ ਕਰਮਚਾਰੀ ਦੱਸ ਕੇ ਲੋਕਾਂ ਤੋਂ ਪੈਸੇ ਵਸੂਲ ਰਿਹਾ ਸੀ। ਦੋਸ਼ੀ ਦੀ ਪਛਾਣ ਲਖਵੀਰ ਸਿੰਘ ਉਰਫ਼ ਲੱਕੀ ਵਜੋਂ ਹੋਈ ਹੈ, ਜੋ ਰਾਹੋਂ ਪਿੰਡ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਕੋਲੋਂ ਇੱਕ ਨਕਲੀ […]

Continue Reading

ਲੁਧਿਆਣਾ ‘ਚ ਇੱਕ ਵਿਅਕਤੀ ਨੇ ਚੱਲਦੀ ਸਕਾਰਪੀਓ ਵਿੱਚ ਆਪਣੇ ਆਪ ਨੂੰ ਮਾਰੀ ਗੋਲੀ

ਲੁਧਿਆਣਾ 23 ਜੁਲਾਈ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਵਿੱਚ, ਇੱਕ ਨੌਜਵਾਨ ਨੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਚੱਲਦੀ ਸਕਾਰਪੀਓ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਗੋਲੀ ਲੱਗਣ ਤੋਂ ਬਾਅਦ, ਕਾਰ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਜੀਟੀ ਰੋਡ ‘ਤੇ ਇੱਕ ਸਾਈਨ ਬੋਰਡ ਦੇ ਖੰਭੇ ਨਾਲ ਟਕਰਾ ਗਈ। ਰਾਹਗੀਰਾਂ ਨੇ ਨੁਕਸਾਨੀ ਹੋਈ ਕਾਰ ਦੇਖੀ ਅਤੇ ਨੌਜਵਾਨ ਨੂੰ […]

Continue Reading

ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 23 ਜੁਲਾਈ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਕਾਦਮਿਕ ਸੈਸ਼ਨ 2026-27 ਲਈ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ ‘ਤੇ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ। ਇਸ ਕਦਮ ਦਾ ਉਦੇਸ਼ ਡਿਜੀਟਲ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਬਣਾਉਣਾ ਅਤੇ ਇਹ ਯਕੀਨੀ ਬਣਾਉਣਾ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਊਰੋ;ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇੱਕ ਆਊਟਸੋਰਸਡ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਸੈਸ਼ਨਾਂ ਦੌਰਾਨ ਵਿੱਤ ਮੰਤਰੀ ਨੇ […]

Continue Reading