ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ

ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਸਬੰਧੀ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਊਰੋ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਲ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਅਖ਼ਬਾਰਾਂ ਰਾਹੀਂ ਧਿਆਨ ਵਿੱਚ […]

Continue Reading

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਜਮਹੂਰੀ ਹੱਕਾਂ ਦੀ ਰਾਖੀ ਲਈ ਲੇਖਕ ਭਾਈਚਾਰੇ ਨੂੰ 25 ਜੁਲਾਈ ਦੇ ਜਲੰਧਰ ਧਰਨੇ ਵਿੱਚ ਸ਼ਮੂਲੀਅਤ  ਦੀ ਅਪੀਲ

ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਊਰੋ: ਦਿੱਲੀ ਵਿੱਚ ਪੁਲਿਸ ਅਤੇ ਆਰ.ਐਸ.ਐਸ. ਨਾਲ਼ ਸਬੰਧਿਤ ਤੱਤਾਂ ਵੱਲੋਂ ਨੌਜਵਾਨਾਂ ਅਤੇ ਵਿਦਿਆਰਥੀਆਂ ਨਾਲ ਕੀਤੀ ਗਈ ਕੁੱਟਮਾਰ ਅਤੇ ਜਮਹੂਰੀ ਹੱਕਾਂ ਉੱਤੇ ਹੋਏ ਹਮਲੇ ਦੇ ਵਿਰੋਧ ਵਿੱਚ 25 ਜੁਲਾਈ ਨੂੰ ਸਵੇਰੇ 11 ਵਜੇ ਦੇਸ਼ ਭਗਤ ਯਾਦਗਾਰ, ਜਲੰਧਰ ਵਿਖੇ ਦਿੱਤੇ ਜਾ ਰਹੇ ਧਰਨੇ ਦੀ ਹਮਾਇਤ ਕਰਦਿਆਂ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਪੰਜਾਬ ਦੇ ਸਮੂਹ ਲੇਖਕ ਭਾਈਚਾਰੇ ਨੂੰ […]

Continue Reading

ਜੰਤਰ-ਮੰਤਰ  ਤੇ ਸੰਸਦ ਵੱਲ ਮਾਰਚ ਕਰਦੇ ਵਿਦਿਆਰਥੀਆਂ ਉੱਤੇ ਲਾਠੀਚਾਰਜ ਦੀ ਨਿਖੇਧੀ; ਨੀਟ ਸੰਘਰਸ਼ ਨਾਲ ਇਕਜੁੱਟਤਾ ਦਾ ਐਲਾਨ

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪ੍ਰੀਖਿਆ ਪ੍ਰਣਾਲੀ ਨੂੰ ਨਿਰਪੱਖ ਤੇ ਭਰੋਸੇਯੋਗ ਬਣਾਉਣ ਦੀ ਮੰਗ ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਊਰੋ : ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਨੀਟ ਪ੍ਰੀਖਿਆ ਨਾਲ ਜੁੜੇ ਵਿਦਿਆਰਥੀਆਂ ਦੇ ਸੰਘਰਸ਼ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਜੰਤਰ-ਮੰਤਰ ਅਤੇ ਸੰਸਦ ਵੱਲ ਮਾਰਚ ਕਰ ਰਹੇ ਵਿਦਿਆਰਥੀਆਂ ਉੱਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ, ਹੰਝੂ ਗੈਸ ਦੇ ਗੋਲਿਆਂ ਦੀ […]

Continue Reading

ਔਰਤ ਸਣੇ 7 ਵਿਅਕਤੀਆਂ ‘ਤੇ ਗੰਭੀਰ ਦੋਸ਼ ਲਗਾ ਕੇ ਪੰਜਾਬ ਪੁਲਿਸ ਦੇ ASI ਨੇ ਨਹਿਰ ‘ਚ ਮਾਰੀ ਛਾਲ 

ਫਿਰੋਜ਼ਪੁਰ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਦੇ ਇੱਕ ASI ਨੇ ਫਿਰੋਜ਼ਪੁਰ ਫੀਡਰ ਨਹਿਰ ਵਿੱਚ ਛਾਲ ਮਾਰ ਦਿੱਤੀ। ਛਾਲ ਮਾਰਨ ਤੋਂ ਪਹਿਲਾਂ, ਉਸਨੇ ਇੱਕ ਵੀਡੀਓ ਰਿਕਾਰਡ ਕੀਤੀ ਜਿਸ ਵਿੱਚ ਉਸਨੇ ਇੱਕ ਔਰਤ ਸਮੇਤ ਸੱਤ ਵਿਅਕਤੀਆਂ ਦੇ ਨਾਮ ਲਏ। ASI ਨੇ ਦੱਸਿਆ ਕਿ ਉਸਦੀ ਪਤਨੀ ਨੇ ਹਾਲ ਹੀ ਵਿੱਚ ਭਾਜਪਾ ਦੀ ਟਿਕਟ ‘ਤੇ ਵਾਰਡ […]

Continue Reading

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ (ਰਜਿ.) ਪੰਜਾਬ ਵੱਲੋਂ ਬਰਨਾਲਾ ਵਿੱਚ ਸਫ਼ਾਈ ਸੇਵਕਾਂ ਉੱਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਜੋਰਦਾਰ ਨਿਖੇਧੀ

ਖਮਾਣੋਂ,23, ਜੁਲਾਈ ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ, ਸਿੰਚਾਈ,ਡਰੇਨਜ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ (ਰਜਿ.) ਦੇ ਸੂਬਾ ਪ੍ਰਧਾਨ ਮਲਾਗਰ ਸਿੰਘ ਖਮਾਣੋ ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਕਾਲਝਰਾਣੀ ਵਿੱਤ ਸਕੱਤਰ ਭੂਸ਼ਣ ਗੋਇਲ ਨੇ ਬਰਨਾਲਾ ਵਿਖੇ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ […]

Continue Reading

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 3 ਬੱਸਾਂ ਰਵਾਨਾ

ਲੋਕਾਂ ਦੁਆਰਾ ਚੁਣੀ ਗਈ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਦੇ ਕੰਮਾਂ ਨੂੰ ਹੀ ਸਮਰਪਿਤ ਸਰਕਾਰ: ਕੁਲਵੰਤ ਸਿੰਘ ਮੋਹਾਲੀ 23 ਜੁਲਾਈ ,ਬੋਲੇ ਪੰਜਾਬ ਬਿਊਰੋ;

Continue Reading

ਸਫ਼ਾਈ ਕਰਮਚਾਰੀਆਂ ਤੇ ਹੋਏ ਅੰਨ੍ਹੇ ਤਸ਼ੱਦਦ ਦੇ ਜੁੰਮੇਵਾਰ ਅਫਸਰਾਂ ਤੇ ਸਰਕਾਰ ਕਾਰਵਾਈ ਕਰੇ – ਪਾਂਧੀ

ਬਰਨਾਲਾ 23 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਨਗਰ ਕੌਂਸਲ ਦੀਆਂ ਚੋਣਾਂ ਤੋਂ ਪਹਿਲਾਂ ਸਫ਼ਾਈ ਕਰਮਚਾਰੀਆਂ ਨੂੰ ਸਾਰੀਆਂ ਮੰਗਾਂ ਦਾ ਭਰੋਸਾ ਦੇ ਕੇ ਚੋਣਾਂ ਤੋਂ ਇਕ ਦਿਨ ਪਹਿਲਾਂ ਧਰਨਾ ਚੁਕਵਾ ਕੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਵਾਲੀਆਂ ਤੇ ਚੋਣਾਂ ਜਿੱਤਣ ਤੋਂ ਬਾਅਦ ਸਰਕਾਰ ਨੇ ਸਫ਼ਾਈ ਕਰਮਚਾਰੀਆਂ ਨਾਲ ਧੋਖਾ ਦੇ ਕੇ ਸਾਰੇ ਵਾਅਦੇ ਛਿੱਕੇ ਟੰਗ ਦਿੱਤੇ […]

Continue Reading

ਪੰਜਾਬ ਤੇ ਪੰਜਾਬੀ ਕੈਨੇਡਾ ਦੀ ਰਾਜਨੀਤੀ ਤੇ ਆਰਥਿਕਤਾ ਵਿੱਚ ਅਹਿਮ ਯੋਗਦਾਨ ਪਾ ਰਹੇ

ਪੰਜਾਬੀਆਂ ਦੀ ਹਰ ਮੁਸ਼ਕਿਲ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ:ਐਮ.ਪੀ. ਸੋਨੀਆ ਸਿੱਧੂ ਟੋਰਾਂਟੋ, 23 ਜੁਲਾਈ ,ਬੋਲੇ ਪੰਜਾਬ ਬਿਊਰੋ ,ਹਰਦੇਵ ਚੌਹਾਨ; ਜਗਤ ਪੰਜਾਬੀ ਸਭਾ ਤੇ ਓਨਟਾਰੀਓ ਫਰੈਂਡਸ ਕਲੱਬ ਵੱਲੋਂ ਆਯੋਜਿਤ ਬਾਰਵੀਂ ਵਰਲਡ ਪੰਜਾਬੀ ਕਾਨਫਰੰਸ ਦੌਰਾਨ ਦੇਸ਼ਾਂ, ਵਿਦੇਸ਼ਾਂ ਤੋਂ ਆਏ ਡੈਲੀਗੇਟਸ ਨੂੰ ਬਰੈਂਮਟਨ ਤੋਂ ਹਾਊਸ ਆਫ ਕਾਮਨਜ, ਔਟਵਾ ਦੀ ਯਾਤਰਾ ਕਰਵਾਈ ਗਈ।ਚੇਅਰਮੈਨ ਸਰਦਾਰ ਅਜੈਬ ਸਿੰਘ ਚੱਠਾ […]

Continue Reading

ਬਰਨਾਲਾ ਵਿਖੇ ਸਫਾਈ ਕਾਮਿਆਂ ਤੇ ਕੀਤੇ ਲਾਠੀਚਾਰਜ ਦੀ ਪ.ਸ.ਸ.ਫ. ਵੱਲੋਂ ਨਿਖੇਧੀ

ਪੰਜਾਬ ਸਰਕਾਰ ਟਕਰਾਅ ਦੀ ਨੀਤੀ ਛੱਡਕੇ ਸਫਾਈ ਕਾਮਿਆਂ ਦੀਆਂ ਮੰਗਾਂ ਪੂਰੀਆਂ ਕਰੇ :-ਸਤੀਸ਼ ਰਾਣਾ ਬਰਨਾਲਾ 23 ਜੁਲਾਈ ,ਬੋਲੇ ਪੰਜਾਬ ਬਿਊਰੋ; ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਸੀਨੀਅਰ ਮੀਤ ਪ੍ਰਧਾਨ ਕਰਮਜੀਤ ਬੀਹਲਾ, ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ […]

Continue Reading

6.72Kg ਹੈਰੋਇਨ ਸਮੇਤ ਤਸਕਰ ਕਾਬੂ 

ਅੰਮ੍ਰਿਤਸਰ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਦੇ ਹਿੱਸੇ ਵਜੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਵਿੱਚ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ਵਿੱਚੋਂ ਲਗਭਗ 6.72 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ; ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ […]

Continue Reading