ਜਲੰਧਰ : ਪੁਲਿਸ ਦੀ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
ਜਲੰਧਰ, 6 ਜੂਨ, ਬੋਲੇ ਪੰਜਾਬ ਬਿਊਰੋ : ਪੁਲਿਸ ਕਾਰਵਾਈ ਦੌਰਾਨ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਲੋੜੀਂਦੇ ਲਵਪ੍ਰੀਤ ਉਰਫ਼ ਲਵੀ ਦੀ ਮੌਤ ਤੋਂ ਬਾਅਦ ਜਲੰਧਰ ਦੇ ਮਹਿਤਪੁਰ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਗਈ ਟੀਮ ‘ਤੇ ਭੀੜ ਨੇ ਹਮਲਾ ਕਰ ਦਿੱਤਾ, ਜਿਸ ਨੇ ਗੋਲੀਬਾਰੀ […]
Continue Reading