USA ‘ਚ ਹਵਾਈ ਅੱਡੇ ‘ਤੇ ਦੋ ਜਹਾਜ਼ ਟਕਰਾਏ

ਅਮਰੀਕਾ, 2 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅਮਰੀਕਾ ਵਿੱਚ ਇੱਕ ਹੋਰ ਜਹਾਜ਼ ਹਾਦਸਾ ਵਾਪਰਿਆ ਹੈ। ਨਿਊਯਾਰਕ ਦੇ ਇੱਕ ਹਵਾਈ ਅੱਡੇ ‘ਤੇ ਦੋ ਜਹਾਜ਼ ਟਕਰਾ ਗਏ। ਰਿਪੋਰਟਾਂ ਦੇ ਅਨੁਸਾਰ ਬੁੱਧਵਾਰ ਰਾਤ ਅਮਰੀਕਾ ਦੇ ਨਿਊਯਾਰਕ ਦੇ ਲਾ-ਗਾਰਡੀਆ ਹਵਾਈ ਅੱਡੇ ‘ਤੇ ਇੱਕ ਟੈਕਸੀਵੇਅ ‘ਤੇ ਦੋ ਜਹਾਜ਼ ਟਕਰਾ ਗਏ। ਦੋਵੇਂ ਜਹਾਜ਼ ਡੈਲਟਾ ਏਅਰਲਾਈਨਜ਼ ਦੀ ਸਹਾਇਕ ਕੰਪਨੀ ਐਂਡੇਵਰ ਏਅਰ ਦੁਆਰਾ ਚਲਾਏ […]

Continue Reading

ਨਸ਼ੇ ਦੇ ਕੋਹੜ ਕਾਰਣ ਪਿੰਡ ਲੱਖੋਂ ਕੇ ਬਹਿਰਾਮ ਵਿੱਚ ਇੱਕੋ ਦਿਨ ਉੱਠੀਆਂ ਤਿੰਨ ਨੌਜਵਾਨਾਂ ਦੀਆਂ ਅਰਥੀਆਂ

ਫਿਰੋਜ਼ਪੁਰ 2 ਅਕਤੂਬਰ ,ਬੋਲੇ ਪੰਜਾਬ ਬਿਊਰੋ:  ਜ਼ਿਲ੍ਹੇ ਦੇ ਪਿੰਡ ਲੱਖੋਂ ਕੇ ਬਹਿਰਾਮ ਵਿੱਚ ਇੱਕੋ ਦਿਨ ਅੰਦਰ ਵੱਖ-ਵੱਖ ਪਰਿਵਾਰਾਂ ਦੇ ਤਿੰਨ ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੋ ਗਈ। ਪਿੰਡ ਵਿੱਚ ਇੱਕੋ ਸਮੇਂ ਪਈਆਂ ਤਿੰਨ ਲਾਸ਼ਾਂ ਨੂੰ ਵੇਖ ਕੇ ਹਰ ਇੱਕ ਸ਼ਖ਼ਸ ਦੀ ਰੂਹ ਕੁਰਲਾ ਰਹੀ ਸੀ। ਲਾਸ਼ਾਂ ਨੂੰ ਸੜਕ ‘ਤੇ ਰੱਖ ਪ੍ਰਦਰਸ਼ਨ’ ਸਥਾਨਕਵਾਸੀਆਂ ਮੁਤਾਬਿਕ, ‘ਕੁਝ ਦਿਨ ਪਹਿਲਾਂ […]

Continue Reading

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਗਾਂਧੀ ਜਯੰਤੀ ‘ਤੇ ਵਾਰ ਮੈਮੋਰੀਅਲ ਤੋਂ ਵਿੱਢੀ ਗਈ ਸਵੱਛਤਾ ਮੁਹਿੰਮ

ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਦਿੱਤਾ ਗਿਆ ਸਵੱਛਤਾ ਦਾ ਸੁਨੇਹਾ ਅੰਮ੍ਰਿਤਸਰ 2 ਅਕਤੂਬਰ ,ਬੋਲੇ ਪੰਜਾਬ ਬਿਊਰੋ; ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਵਾਰ ਮੈਮੋਰੀਅਲ ਵਿੱਚ ਸਵੱਛ ਭਾਰਤ ਮੁਹਿੰਮ ਦਾ ਸੁਨੇਹਾ ਦਿੰਦਿਆਂ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, […]

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ 2 ਅਕਤੂਬਰ ,ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ […]

Continue Reading

ਯੂਏਈ ਨਾਲ ਕਾਰੋਬਾਰ ਨੂੰ ਉਤਸ਼ਾਹਿਤ ਕਰੇਗਾ ਪੀਐਚਡੀਸੀਸੀਆਈ

ਅੰਤਰਰਾਸ਼ਟਰੀ ਵਪਾਰ ਨੂੰ ਸੁਵਿਧਾਜਨਕ ਬਣਾਉਣ ਲਈ ਸੈਸ਼ਨ ਦਾ ਆਯੋਜਨ ਚੰਡੀਗੜ੍ਹ 2 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅੰਤਰਰਾਸ਼ਟਰੀ ਵਪਾਰ ਨੂੰ ਭਾਰਤੀ ਉੱਦਮੀਆਂ ਲਈ ਸੁਵਿਧਾਜਨਕ ਬਣਾਉਣ ਦੇ ਉਦੇਸ਼ ਨਾਲ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ “ਯੂਏਈ ਵਿੱਚ ਵਪਾਰਕ ਮੌਕਿਆਂ ਦੀ ਪੜਚੋਲ – ਇੰਡੀਆ ਮਾਰਟ ਦੁਬਈ – ਭਾਰਤ ਦਾ ਵਿਸ਼ਵ ਪ੍ਰਵੇਸ਼ ਦੁਆਰ” ‘ਤੇ ਇੱਕ ਵਿਸ਼ੇਸ਼ ਸੈਸ਼ਨ ਅਤੇ ਬੀ-2-ਬੀ […]

Continue Reading

ਪੰਜਾਬ ਵੱਲੋਂ ਵਿੱਤੀ ਸਾਲ 25-26 ਦੇ ਪਹਿਲੇ ਅੱਧ ਦੌਰਾਨ 22.35% ਦੀ ਸ਼ਾਨਦਾਰ ਜੀਐਸਟੀ ਵਿਕਾਸ ਦਰ ਪ੍ਰਾਪਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੂਬੇ ਦੇ ਕਰ ਵਿਭਾਗ ਦੀ ਸ਼ਾਨਦਾਰ ਸਫਲਤਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੀ ਅੱਧ (ਅਪ੍ਰੈਲ-ਸਤੰਬਰ 2025) ਦੌਰਾਨ 13,971 ਕਰੋੜ ਰੁਪਏ ਦਾ ਕੁੱਲ ਜੀਐਸਟੀ ਪ੍ਰਾਪਤੀਆਂ ਦਰਜ ਕੀਤੀਆਂ, ਜੋ […]

Continue Reading

ਵਾਹਨ ਥਾਣੇ ‘ਚੋਂ 1 ਮਹੀਨੇ ਅੰਦਰ ਨਾਂ ਛੁਡਵਾਏ ਤਾਂ ਹੋਵੇਗੀ ਨਿਲਾਮੀ

ਚੰਡੀਗੜ੍ਹ, 2 ਅਕਤੂਬਰ, ਬੋਲੇ ਪੰਜਾਬ ਬਿਊਰੋ; ਪੁਲਿਸ ਵੱਲੋਂ ਹਾਦਸਿਆਂ ਜਾਂ ਹੋਰ ਕਈ ਕਾਰਨਾਂ ਕਰਕੇ ਜ਼ਬਤ ਕੀਤੇ ਗਏ ਆਪਣੇ ਵਾਹਨਾਂ ਨੂੰ ਛੁਡਾਉਣ ਲਈ ਲੋਕ ਅੱਗੇ ਨਹੀਂ ਆ ਰਹੇ ਹਨ। ਜਦੋਂ ਪੁਲਿਸ ਨੇ ਲੋਕਾਂ ਦੇ ਘਰਾਂ ‘ਚ ਨੋਟਿਸ ਭੇਜੇ ਤਾਂ ਪਤਾ ਲੱਗਾ ਕਿ ਮਾਲਕ ਵਾਹਨਾਂ ‘ਤੇ ਦਿੱਤੇ ਪਤਿਆਂ ‘ਤੇ ਨਹੀਂ ਰਹਿੰਦੇ ਹਨ।ਚੰਡੀਗੜ੍ਹ ਸੈਕਟਰ 31 ਪੁਲਿਸ ਨੇ ਅਜਿਹੇ […]

Continue Reading

ਦੇਸ਼ ਭਰ ‘ਚ ਘਟੇਗਾ ਟੋਲ ਟੈਕਸ

ਨਵੀਂ ਦਿੱਲੀ, 2 ਅਕਤੂਬਰ, ਬੋਲੇ ਪੰਜਾਬ ਬਿਊਰੋ;ਜੀਐਸਟੀ ਬੱਚਤ ਉਤਸਵ ਦੇ ਵਿਚਕਾਰ ਦੇਸ਼ ਭਰ ਦੇ ਵਾਹਨ ਚਾਲਕਾਂ ਨੂੰ ਟੋਲ ਟੈਕਸਾਂ ‘ਤੇ ਛੋਟ ਮਿਲੇਗੀ। ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਨੇ ਸਾਰੇ ਖੇਤਰੀ ਅਧਿਕਾਰੀਆਂ ਨੂੰ ਟੋਲ ਦਰਾਂ ਨੂੰ ਸੋਧਣ ਦੇ ਨਿਰਦੇਸ਼ ਦਿੱਤੇ ਹਨ।29 ਸਤੰਬਰ ਨੂੰ ਚੰਡੀਗੜ੍ਹ ਸਥਿਤ ਐਨਐਚਏਆਈ ਦੇ ਖੇਤਰੀ ਦਫ਼ਤਰ ਤੋਂ ਜਾਰੀ ਇੱਕ ਪੱਤਰ ਵਿੱਚ, ਸਾਰੇ […]

Continue Reading

ਕਿਸ਼ਤੀ ਪਲਟਣ ਨਾਲ 26 ਲੋਕਾਂ ਦੀ ਮੌਤ,

ਅਬੂਜਾ, 2 ਅਕਤੂਬਰ ਬੋਲੇ ਪੰਜਾਬ ਬਿਊਰੋ; ਨਾਈਜੀਰੀਆ ਦੇ ਉੱਤਰ-ਮੱਧ ਖੇਤਰ ਵਿੱਚ ਇੱਕ ਵੱਡਾ ਅਤੇ ਦੁਖਦਾਈ ਹਾਦਸਾ ਵਾਪਰਿਆ ਹੈ, ਜਿੱਥੇ ਨਾਈਜਰ ਨਦੀ ਵਿੱਚ ਇੱਕ ਕਿਸ਼ਤੀ ਪਲਟਣ ਨਾਲ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਸ ਘਟਨਾ ਦੀ ਪੁਸ਼ਟੀ ਕੀਤੀ। ਮ੍ਰਿਤਕਾਂ ਵਿੱਚ ਜ਼ਿਆਦਾਤਰ ਸਥਾਨਕ ਵਪਾਰੀ ਸਨ ਜੋ ਬਾਜ਼ਾਰ ਜਾ ਰਹੇ ਸਨ। ਇਹ ਹਾਦਸਾ ਮੰਗਲਵਾਰ […]

Continue Reading

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਮੁਲਾਜ਼ਮਾਂ ਨੇ ਰੱਖੀ ਇੱਕ ਦਿਨ ਭੁੱਖ ਹੜਤਾਲ

25 ਅਕਤੂਬਰ ਨੂੰ ਸੂਬਾ ਪੱਧਰੀ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ *25 ਨਵੰਬਰ ਨੂੰ ਦਿੱਲੀ ਵਿਖੇ ਹੋਵੇਗੀ ਕੌਮੀ ਪੱਧਰੀ ਰੈਲੀ* ਫਰੀਦਕੋਟ 02 ਅਕਤੂਬਰ , ਬੋਲੇ ਪੰਜਾਬ ਬਿਊਰੋ; ਨੈਸ਼ਨਲ ਮੂਵਮੈਂਟ ਸਕੀਮ ਫਾਰ ਓਲਡ ਪੈਨਸ਼ਨ ਸਕੀਮ ਦੇ ਸੱਦੇ ਤੇ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਾ ਹੈਡ ਕੁਆਰਟਰਾਂ ਤੇ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਸੰਘਰਸ਼ ਬਹਾਲ ਕਮੇਟੀ ਵੱਲੋਂ ਸਾਂਝੇ ਤੌਰ […]

Continue Reading