ਲੁਧਿਆਣਾ ਦੇ 120 ਕਰੋੜ 87 ਲੱਖ ਦੇ ਗਬਨ ‘ਚ ਮਾਨਯੋਗ ਹਾਈਕੋਰਟ ਵੱਲੋਂ ਪੰਚਾਇਤ ਮੰਤਰੀ ਸੌਧ ਤੇ ਵਿਭਾਗ ਅਧਿਕਾਰੀਆਂ ਨੂੰ ਨੋਟਿਸ ਜਾਰੀ

ਚੰਡੀਗੜ੍ਹ 29 ਸਤੰਬਰ ,ਬੋਲੇ ਪੰਜਾਬ ਬਿਊਰੋ; ਬਲਾਕ ਲੁਧਿਆਣਾ -2 ਜ਼ਿਲ੍ਹਾ ਲੁਧਿਆਣਾ ਵਿੱਚ ਬਹੁ-ਕਰੋੜੀ ਗਬਨ ਹੋਣ ਦੇ ਸਬੰਧ ਵਿੱਚ ਸ੍ਰੀਮਤੀ ਨਵਦੀਪ ਕੌਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਲੁਧਿਆਣਾ ਵੱਲੋਂ ਮੁੱਢਲੀ ਪੜਤਾਲ ਕਰਕੇ ਵਿਭਾਗ ਦੇ ਉੱਚ ਅਧਿਕਾਰੀ ਸ੍ਰੀ ਜਗਵਿੰਦਰ ਸਿੰਘ ਸੰਧੂ ਡਾਇਰੈਕਟਰ ਸ਼ਾਮਲਾਤ ਸ਼ੈਲ (ਹੁਣ ਸੇਵਾ ਮੁਕਤ) ਨੂੰ ਪੜਤਾਲ ਰਿਪੋਰਟ ਭੇਜੀ ਗਈ ਸੀ ਤੇ ਸ੍ਰੀ ਸੰਧੂ ਵੱਲੋਂ […]

Continue Reading

ਨਾਭਾ ਸਾਹਿਬ ’ਚ ਮੌਤਾਂ ਲਈ ਨਗਰ ਕੌਂਸਲ ਅਧਿਕਾਰੀਆਂ ਖ਼ਿਲਾਫ਼ ਦਰਜ ਕੀਤੀ ਜਾਵੇ ਐਫਆਈਆਰ : ਐਨਕੇ ਸ਼ਰਮਾ

ਸਾਬਕਾ ਵਿਧਾਇਕ ਨੇ ਹੈਜਾ ਪ੍ਰਭਾਵਿਤ ਪਿੰਡ ਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ ਪਾਣੀ ਦੀ ਨਿਕਾਸੀ ਨਹੀਂ ਕੋਈ ਪ੍ਰਬੰਧ, ਸੀਵਰੇਜ ਹਨ ਓਵਰਫਲੋਅ  ਜ਼ੀਰਕਪੁਰ 29 ਸਤੰਬਰ ,ਬੋਲੇ ਪੰਜਾਬ ਬਿਊਰੋ;  ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਨਾਭਾ ਸਾਹਿਬ ਵਿੱਚ ਹੈਜੇ ਕਾਰਨ ਹੋਈਆਂ ਦੋ ਮੌਤਾਂ ਲਈ ਨਗਰ ਕੌਂਸਲ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ। […]

Continue Reading

ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਬੜੀ ਧੂਮ ਧਾਮ ਨਾਲ ਮਨਾਇਆ ਗਿਆ

ਮੋਹਾਲੀ 29 ਸਤੰਬਰ ,ਬੋਲੇ ਪੰਜਾਬ ਬਿਊਰੋ; ਰਾਮਗੜੀਆ ਸਭਾ (ਰਜ਼ਿ) ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਭਾ ਦੇ ਪ੍ਰਧਾਨ ਸ੍ਰ. ਸੂਰਤ ਸਿੰਘ ਕਲਸੀ ਜੀ ਦੀ ਅਗਵਾਈ ਹੇਠ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸੇਵਕ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦੀਵਾਨ ਹਾਲ ਦੀ ਬੇਸਮੇਂਟ ਦਾ ਲੈਂਟਰ ਪਾਇਆ ਗਿਆ

ਮੋਹਾਲੀ 29 ਸਤੰਬਰ ,ਬੋਲੇ ਪੰਜਾਬ ਬਿਉਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਦੀਵਾਨ ਹਾਲ ਦੀ ਬੇਸਮੇਂਟ ਦਾ ਲੈਂਟਰ ਪਾਇਆ ਗਿਆ। ਇਸ ਕਾਰਜ ਦੀ ਅਰੰਭਤਾ ਲਈ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ […]

Continue Reading

ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਪਰਾਧਕ ਅਣਗਹਿਲੀ ਹੜ੍ਹਾਂ ਦਾ ਕਾਰਨ ਬਣੀ: ਅਮਨ ਅਰੋੜਾ

ਚੰਡੀਗੜ੍ਹ, 29 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਲਈ ਕਾਰਨ ਬਣੀ ਦਹਾਕਿਆਂ-ਬੱਧੀ ਅਪਰਾਧਕ ਅਣਗਹਿਲੀ ਅਤੇ ਸਿਆਸੀ ਧੋਖੇਬਾਜ਼ੀ ਦਾ ਪਰਦਾਫ਼ਾਸ਼ ਕਰਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੇ ਨਾਲ-ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਇਸ ਆਫ਼ਤ ਅਤੇ ਪੰਜਾਬ […]

Continue Reading

ਪੰਜਾਬ ਸਰਕਾਰ ਨੇ 7 ਤਹਿਸੀਲਦਾਰਾਂ/ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

ਚੰਡੀਗੜ੍ਹ 29 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ 7 ਤਹਿਸੀਲਦਾਰਾਂ/ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ ਕੀਤੇ ਗਏ ਹਨ

Continue Reading

ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਨੇ ਘੇਰਿਆ ਡੀ ਸੀ ਕੰਪਲੈਕਸ

ਮਾਨਸਾ 29-ਸਤੰਬਰ ,ਬੋਲੇ ਪੰਜਾਬ ਬਿਊਰੋ; ਪਿੰਡਾਂ ਵਿੱਚ ਮਨਰੇਗਾ ਦੇ ਕੰਮ ਬੰਦ ਹੋਣ ਅਤੇ ਮੀਂਹ ਹੜਾਂ ਨਾਲ ਘਰਾਂ ਦੇ ਨੁਕਸਾਨੇ ਦੇ ਮੁਆਵਜ਼ੇ ਨੂੰ ਲੈਕੇ ਜਥੇਬੰਦੀ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਿਬਰੇਸ਼ਨ ਵਲੋਂ ਡੀਸੀ ਦਫ਼ਤਰ ਅੱਗੇ ਧਰਨਾ ਲਾਇਆ ਗਿਆ ਅਤੇ ਇਸ ਧਰਨੇ ਵਿੱਚ ਪੰਜਾਬ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜ ਗਿੱਲ ਨੇ ਵੀ ਹਮਾਇਤ ਕੀਤੀ ਗਈ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ ‘ਤੇ ਸੀਐਮਈ ਦੀ ਕੀਤੀ ਮੇਜ਼ਬਾਨੀ

ਮੰਡੀ ਗੋਬਿੰਦਗੜ੍ਹ, 29 ਸਤੰਬਰ,ਬੋਲੇ ਪੰਜਾਬ ਬਿਊਰੋ; ਦੇਸ਼ ਭਗਤ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਨੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਮਨਾਉਣ ਲਈ ਇੱਕ ਰੋਜ਼ਾ ਮੈਡੀਕਲ ਸਿੱਖਿਆ (ਸੀਐਮਈ) ਪ੍ਰੋਗਰਾਮ ਦੀ ਮੇਜ਼ਬਾਨੀ ਕੀਤੀ। ਸੀਐਮਈ ਦਾ ਥੀਮ “ਸਿੱਖੋ, ਚੰਗਾ ਕਰੋ ਅਤੇ ਸਸ਼ਕਤ ਬਣਾਓ: ਰੀੜ੍ਹ ਦੀ ਹੱਡੀ ਦੀ ਸੱਟ ਦੀ ਦੇਖ-ਭਾਲ ਵਿੱਚ ਫਿਜ਼ੀਓਥੈਰੇਪੀ” ਦੇ ਇਲਾਜ਼ ਦੀ ਭੂਮਿਕਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਫਿਜ਼ੀਓਥੈਰੇਪੀ ਵਿਭਾਗ […]

Continue Reading

ਅਗਾਂਹਵਧੂ ਵਿਚਾਰਾਂ ਦੇ ਧਾਰਨੀ ਕਰਮ ਖਾਨ ਕਾਈਨੌਰ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਅੰਤਿਮ ਅਰਦਾਸ, ਖਤਮ ਸ਼ਰੀਫ 1ਅਕਤੂੰਬਰ ਨੂੰ ਹੋਵੇਗੀ ਮੋਰਿੰਡਾ,29, ਸਤੰਬਰ (ਮਲਾਗਰ ਖਮਾਣੋਂ) ਅਗਾਹਵਾਧੂ ਵਿਚਾਰਾਂ ਦੇ ਧਾਰਨੀ, ਤਰਕਸ਼ੀਲ ਸੋਸਾਇਟੀ ਦੇ ਪੇਪਰ ਤਰਕਸ਼ੀਲ ਤੇ ਪਾਠਕ ਤੇ ਪ੍ਰਚਾਰਕ, ਸਮਾਜਿਕ ਚਿੰਤਕ, ਕਰਮ ਖਾਨ ਕਾਇਨੋਰ ਦੀ ਅਚਾਨਕ ਹੋਈ ਮੌਤ ਤੇ ਤਰਕਸ਼ੀਲ ਸੋਸਾਇਟੀ ਚੰਡੀਗੜ੍ਹ ਜੋਨ ਮੁਖੀ ਅਜੀਤ ਪਰਦੇਸੀ, ਇਕਾਈ ਰੋਪੜ ਮੁਖੀ ਅਸ਼ੋਕ ਕੁਮਾਰ, ਮਾਨਸਿਕ ਵਿਭਾਗ ਮੁਖੀ ਅਮਰਨਾਥ ਪਵਰ ਰਤੋ, ਡੈਮੋਕ੍ਰੇਟਿਕ ਟੀਚਰ ਫਰੰਟ […]

Continue Reading

ਬੀ.ਬੀ.ਐਮ. ਬੀ ਵਰਕਰ ਯੂਨੀਅਨ , ਡੇਲੀਵੇਜ ਯੂਨੀਅਨ ਵਲੋਂ ਸ਼ਹੀਦੇ ਏ ਆਜਮ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਤੇ ਕੀਤਾ ਮਸ਼ਾਲ ਮਾਰਚ

ਨੰਗਲ,29, ਸਤੰਬਰ (ਮਲਾਗਰ ਖਮਾਣੋਂ) ਸ਼ਹੀਦੇ ਏ ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਤੇ ਬੀ. ਬੀ. ਐਮ.ਬੀ ਵਰਕਰ ਯੂਨੀਅਨ ਅਤੇ ਡੇਲੀਵੈਜ ਯੂਨੀਅਨ ਵੱਲੋਂ ਸੀਨੀਅਰ ਮੀਤ ਪ੍ਰਧਾਨ ਮੰਗਤ ਰਾਮ ਦੀ ਪ੍ਰਧਾਨਗੀ ਹੇਠ ਦੇਸ਼ ਮਹਾਂਨਾਇਕ ਸ਼ਹੀਦੇ ਏ ਆਜ਼ਮ ਸ਼ਹੀਦ ਭਗਤ ਸਿੰਘ ਜੀ ਜਨਮ ਦਿਵਸ ਨੂੰ ਸਮਰਪਿਤ ਨੰਗਲ ਵਿਖੇ ਮਿਸਾਲ ਮਾਰਚ ਕੀਤਾ ਅਤੇ ਉਹਨਾਂ ਦੇ ਦੱਸੇ ਮਾਰਗ ਤੇ […]

Continue Reading