ਪੰਜਾਬ ‘ਚ ਧੁੰਦ ਕਾਰਨ ਵੱਡਾ ਹਾਦਸਾ, ਪਨਬੱਸ ਨੇ ਕਾਰ ਨੂੰ ਟੱਕਰ ਮਾਰੀ, 4 ਲੋਕਾਂ ਦੀ ਮੌਤ
ਚੰਡੀਗੜ੍ਹ, 10 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਧੁੰਦ ਦੌਰਾਨ ਇੱਕ ਕਾਰ ਅਤੇ ਬੱਸ ਦੀ ਟੱਕਰ ਹੋ ਗਈ। ਇਸ ਘਟਨਾ ਵਿੱਚ 4 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇੱਕ ਵਿਅਕਤੀ ਗੰਭੀਰ ਜ਼ਖਮੀ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਹੁਸ਼ਿਆਰਪੁਰ ਵਿੱਚ ਲਿੰਕ ਰੋਡ ਤੋਂ ਮੁੱਖ ਸੜਕ ‘ਤੇ ਚੜ੍ਹ ਰਹੀ ਸੀ, ਇਸ ਦੌਰਾਨ […]
Continue Reading