ਬਾਦਲ ਦੀ ਨੌਜਵਾਨਾਂ ਨਾਲ ਸਾਂਝ ਤੋਂ ‘ਨਕਲੀ ਪੰਥਕਾਂ’ ਵਿੱਚ ਖਲਬਲੀ! ਸਰਨਾ ਨੇ ਖੋਲ੍ਹੀ ਵਿਰੋਧੀਆਂ ਦੀ ਪੋਲ

ਨਵੀਂ ਦਿੱਲੀ, 9 ਅਕਤੂਬਰ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨੌਜਵਾਨ ਸਿੱਖ ਪੀੜ੍ਹੀ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੀ ਕੋਸ਼ਿਸ਼ ਨੇ ਵਿਰੋਧੀਆਂ ਦੇ ਸਿਆਸੀ ਹਿਸਾਬ-ਕਿਤਾਬ ਹਿਲਾ ਦਿੱਤੇ ਹਨ। ਦਿੱਲੀ ਅਕਾਲੀ ਦਲ ਦੇ ਆਗੂ ਪਰਮਜੀਤ ਸਿੰਘ ਸਰਨਾ ਨੇ ਬਾਦਲ ਦੀ ਨੌਜਵਾਨਾਂ ਤੱਕ ਪਹੁੰਚ ’ਤੇ ਇਤਰਾਜ਼ ਕਰਨ ਵਾਲਿਆਂ ਨੂੰ […]

Continue Reading

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸੀਨੀਅਰ ਨਾਗਰਿਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਯਾਤਰਾ, ਰਹਿਣ-ਸਹਿਣ ਅਤੇ ਖਾਣ-ਪੀਣ ਦੇ ਕੀਤੇ ਜਾਂਦੇ ਹਨ ਪ੍ਰਬੰਧ ਸ਼ਰਧਾਲੂਆਂ ਦੇ ਉਤਸ਼ਾਹ ਨੂੰ ਦੇਖਦਿਆਂ ਵੱਖ-ਵੱਖ ਧਾਰਮਿਕ ਸਥਾਨਾਂ ਲਈ ਜਾਰੀ ਰਹੇਗੀ ਯਾਤਰਾ: ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ […]

Continue Reading

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

ਅੰਮ੍ਰਿਤਸਰ, 9 ਅਕਤੂਬਰ,ਬੋਲੇ ਪੰਜਾਬ ਬਿਊਰੋ;ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਐੱਨ.ਸੀ.ਸੀ. ਕੈਡਿਟ ਅਰਜਨ ਬਹਾਦਰ ਨੇ ਕੌਮੀ ਪੱਧਰ ’ਤੇ ਖੱਟਿਆ ਨਾਮਣਾ

ਮੰਡੀ ਗੋਬਿੰਦਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਲਈ ਇਹ ਬੇਹੱਦ ਮਾਣ ਵਾਲਾ ਪਲ ਹੈ ਕਿ ਯੂਨੀਵਰਸਿਟੀ ਦੀ ਕੌਮੀ ਕੈਡਿਟ ਕੋਰ (ਐੱਨ.ਸੀ.ਸੀ.) ਦੀ ਆਰਮੀ ਵਿੰਗ ਦੇ ਹੋਣਹਾਰ ਕੈਡਿਟ ਅੰਡਰ ਅਫ਼ਸਰ ਅਰਜਨ ਬਹਾਦਰ ਨੂੰ ਥਲ ਸੈਨਿਕ ਕੈਂਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਵੱਕਾਰੀ ਕੰਬੈਟ ਡਰੈੱਸ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪ੍ਰਾਪਤੀ ਐੱਨ.ਸੀ.ਸੀ. ਕੈਡਿਟ ਲਈ […]

Continue Reading

ਕਲੀਨ ਚਿੱਟ ਤੇ ਅਨਪੜ੍ਹ ਬਾਂਦਰ!

ਕਲੀਨ ਚਿੱਟ ਤੇ ਅਨਪੜ੍ਹ ਬਾਂਦਰ! ਹੈ ਤਾਂ ਇਹ ਲੋਕ ਕਹਾਣੀ ਪਰ ਇਸ ਸਮੇਂ ਪੰਜਾਬ ਸਰਕਾਰ ਉਪਰ ਪੂਰੀ ਢੁੱਕਦੀ ਹੈ। ਕਿਉਂਕਿ ਇਹ ਸਭ ਅਨਪੜ੍ਹ ਤੇ ਅੰਨ੍ਹਿਆਂ ਦੀ ਫੌਜ ਹੈ। ਇਹਨਾਂ ਦੀ ਹਾਲਤ ਕਿਸੇ ਨੇ ਭੁੱਖੇ ਨੂੰ ਪੁੱਛਿਆ ਕਿ ” ਦੋ ਤੇ ਦੋ ਕਿੰਨੇ ਹੁੰਦੇ ਨੇ?” ਕਹਿੰਦਾ ” ਚਾਰ ਰੋਟੀਆਂ।” ਮੁੱਖ ਮੰਤਰੀ ਦੇ ਆਕਾ ਕਹਿੰਦੇ ਹਨ ਕਿ […]

Continue Reading

ਪੀਐਸਓ-ਗਨਮੈਨ ਭਾਈਚਾਰੇ ਨੂੰ ਮੰਚ ਪ੍ਰਦਾਨ ਕਰਨ ਲਈ ਪੀਐਸਓ-ਗਨਮੈਨ ਟ੍ਰਾਈਸਿਟੀ ਐਸੋਸੀਏਸ਼ਨ ਦਾ ਗਠਨ

ਮਨਦੀਪ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ ਵਾਰਦਾਤ ਹੋਣ ਤੋਂ ਬਾਅਦ ਪੀਐਸਓ-ਗਨਮੈਨ ਦੇ ਫਸਣ ਅਤੇ ਨਕਲੀ ਹਥਿਆਰਾਂ ਤੇ ਫੌਜ ਅਤੇ ਪੁਲਿਸ ਦੀਆਂ ਵਰਦੀਆਂ ਦੀ ਆਸਾਨੀ ਨਾਲ ਉਪਲਬਧਤਾ ਦੀ ਸਮੱਸਿਆ ਬਾਰੇ ਅਧਿਕਾਰੀਆਂ ਨੂੰ ਕੀਤਾ ਸੁਚੇਤ ਪੀਐਸਓ ਅਤੇ ਗਨਮੈਨ ਲਈ ਨਿਯੁਕਤੀ ਪੱਤਰ ਅਤੇ ਪਛਾਣ ਪੱਤਰ ਜਾਰੀ ਕਰਨਾ ਲਾਜ਼ਮੀ ਬਣਾਉਣ ਦੀ ਮੰਗ ਚੰਡੀਗੜ੍ਹ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ […]

Continue Reading

ਜਲੰਧਰ ਵਿੱਚ ਭਾਰੀ ਮੀਂਹ ਨੇ ਮੌਸਮ ਬਦਲਿਆ,ਤਾਪਮਾਨ ਆਮ ਨਾਲੋਂ 2.3 ਡਿਗਰੀ ਘਟਿਆ

ਮੋਹਾਲੀ 9 ਅਕਤੂਬਰ ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਅੱਜ ਭਾਰੀ ਮੀਂਹ ਪੈਣ ਨਾਲ ਮੌਸਮ ਵਿੱਚ ਬਦਲਾਅ ਆਇਆ। ਚੰਡੀਗੜ੍ਹ ਵਿੱਚ ਵੀ ਤਾਪਮਾਨ ਡਿੱਗ ਗਿਆ। ਪਹਾੜੀ ਇਲਾਕਿਆਂ ਵਿੱਚ ਗੜੇਮਾਰੀ ਅਤੇ ਮੀਂਹ ਪੈਣ ਕਾਰਨ ਪੰਜਾਬ ਭਰ ਵਿੱਚ ਤਾਪਮਾਨ ਡਿੱਗ ਗਿਆ ਹੈ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਘੱਟ ਗਿਆ ਹੈ, ਜੋ […]

Continue Reading

ਪੰਜਾਬ – ਡੀਏ ਬਕਾਇਆ ਮਾਮਲਾ, ਮੁੱਖ ਸਕੱਤਰ ਮੁਆਫ਼ੀ ਮੰਗਣ ਲਈ ਤਿਆਰ: ਕੇਏਪੀ ਸਿਨਹਾ ਹਾਈ ਕੋਰਟ ਵਿੱਚ ਪੇਸ਼ ਹੋਏ, ਅਦਾਲਤ ਨੇ ਮਾਣਹਾਨੀ ਦਾ ਮਾਮਲਾ ਰੋਸਟਰ ਬੈਂਚ ਨੂੰ ਭੇਜਿਆ

ਚੰਡੀਗੜ੍ਹ 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰੀ ਕਰਮਚਾਰੀਆਂ ਦੇ ਲੰਬਿਤ ਮਹਿੰਗਾਈ ਭੱਤੇ (ਡੀਏ) ਸੰਬੰਧੀ ਮਾਮਲੇ ਦੀ ਸੁਣਵਾਈ ਕੀਤੀ। ਮੁੱਖ ਸਕੱਤਰ ਕੇਏਪੀ ਸਿਨਹਾ ਪੇਸ਼ ਹੋਏ। ਸੁਣਵਾਈ ਦੌਰਾਨ, ਹਾਈ ਕੋਰਟ ਨੇ ਮੁੱਖ ਸਕੱਤਰ ਵਿਰੁੱਧ ਮਾਣਹਾਨੀ ਦਾ ਮਾਮਲਾ ਰੋਸਟਰ ਬੈਂਚ ਨੂੰ ਭੇਜ ਦਿੱਤਾ। ਹਾਈ ਕੋਰਟ ਨੇ ਕਿਹਾ ਕਿ ਅਦਾਲਤ […]

Continue Reading

ਬ੍ਰਿਟਿਸ਼ ਕੋਲੰਬੀਆ ਚੋਣਾਂ ‘ਚ 40 ਪੰਜਾਬੀ ਮੂਲ ਦੇ ਉਮੀਦਵਾਰ

ਚੰਡੀਗੜ੍ਹ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ 2026 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸੂਬੇ ਦੀਆਂ 93 ਸੀਟਾਂ ਲਈ ਕੁੱਲ 355 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚੋਂ ਲਗਭਗ 40 ਪੰਜਾਬੀ ਮੂਲ ਦੇ ਦੱਸੇ ਜਾ ਰਹੇ ਹਨ। ਪਿਛਲੇ ਕੁਝ ਸਾਲਾਂ ਦੌਰਾਨ ਸੂਬਾਈ ਰਾਜਨੀਤੀ […]

Continue Reading

ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

ਪੰਜਾਬ ਵਿੱਚ ਗੁਦਾਮ ਵਿੱਚ ਪਿਆ ਅਨਾਜ ਜਲਦੀ ਚੁੱਕੇ ਕੇਂਦਰ ਸਰਕਾਰ – ਬਰਸਟ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 14.86 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਅਤੇ 13.90 ਲੱਖ ਮੀਟ੍ਰਿਕ ਟਨ ਫਸਲ ਦੀ ਹੋਈ ਖਰੀਦ ਐਸ.ਏ.ਐਸ. ਨਗਰ (ਮੋਹਾਲੀ), 09 ਅਕਤੂਬਰ ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ […]

Continue Reading