ਆਮ ਆਦਮੀ ਪਾਰਟੀ ਪੰਜਾਬ ਵੱਲੋਂ ਹਲਕਾ ਇੰਚਾਰਜਾਂ ਦਾ ਐਲਾਨ
ਚੰਡੀਗੜ੍ਹ, 17 ਸਤੰਬਰ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਪੰਜਾਬ ਵੱਲੋਂ 27 ਹਲਕਿਆਂ ਦੇ ਹਲਕਾ ਸੰਗਠਨ ਇੰਚਾਰਜ ਤੇ ਖਰੜ ਹਲਕੇ ‘ਚ ਟਰੇਡ ਵਿੰਗ ਦੇ ਹਲਕਾ ਕੋਆਰਡੀਨੇਟਰ ਦਾ ਐਲਾਨ ਕੀਤਾ ਗਿਆ ਹੈ।
Continue Readingਚੰਡੀਗੜ੍ਹ, 17 ਸਤੰਬਰ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਪੰਜਾਬ ਵੱਲੋਂ 27 ਹਲਕਿਆਂ ਦੇ ਹਲਕਾ ਸੰਗਠਨ ਇੰਚਾਰਜ ਤੇ ਖਰੜ ਹਲਕੇ ‘ਚ ਟਰੇਡ ਵਿੰਗ ਦੇ ਹਲਕਾ ਕੋਆਰਡੀਨੇਟਰ ਦਾ ਐਲਾਨ ਕੀਤਾ ਗਿਆ ਹੈ।
Continue Readingਚੰਡੀਗੜ੍ਹ, 17 ਸਤੰਬਰ ,ਬੋਲੇ ਪੰਜਾਬ ਬਿਊਰੋ;ਅੱਜ ਪੰਜਾਬ ਭਾਜਪਾ ਦੇ ਸੂਬਾਈ ਦਫਤਰ ਸੈਕਟਰ 37, ਚੰਡੀਗੜ੍ਹ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਜਨਮਦਿਨ ਉਤਸ਼ਾਹ ਨਾਲ ਮਨਾਇਆ ਗਿਆ।ਇਹ ਜਾਣਕਾਰੀ ਦਿੰਦਿਆ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਇਸ ਮੌਕੇ ਭਾਜਪਾ ਦੇ ਨੇਤਾਵਾਂ ਅਤੇ ਕਾਰਕੁਨਾਂ ਵੱਲੋਂ ਪ੍ਰਧਾਨ ਮੰਤਰੀ ਜੀ ਦੀ ਲੰਬੀ ਉਮਰ ਅਤੇ ਚੰਗੀ […]
Continue Readingਵੈਂਨਕੂਵਰ, 17 ਸਤੰਬਰ, ਬੋਲੇ ਪੰਜਾਬ ਬਿਊਰੋ; ਕੈਨੇਡਾ ’ਚ ਸਿੱਖ ਫਾਰ ਜਸਿਟਸ (SFJ) ਵੱਲੋਂ 18 ਸਤੰਬਰ ਨੂੰ ਭਾਰਤੀ ਦੂਤਾਵਾਸ ਘੇਰਨ ਦਾ ਐਲਾਨ ਕੀਤਾ ਗਿਆ ਹੈ। SFJ ਵੱਲੋਂ ਇਸ ਸਬੰਧੀ ਇਕ ਪੋਸਟਰ ਜਾਰੀ ਕੀਤਾ ਗਿਆ ਹੈ। ਐਸਐਫਜੇ ਵੱਲੋਂ ਜਾਰੀ ਬਿਆਨ ਵਿੱਚ ਭਾਰਤੀ-ਕੈਨੇਡੀਅਨ ਲੋਕਾਂ ਨੂੰ 18 ਸਤੰਬਰ ਨੂੰ ਭਾਰਤੀ ਵਾਪਰਿਕ ਦੂਤਾਵਾਸ ਵਿਚ ਆਉਣ ਤੋਂ ਬਚਣ ਲਈ ਕਿਹਾ ਗਿਆ […]
Continue Readingਸਾਬਕਾ ਬੈਂਕ ਮੈਨੇਜਰ ਸਮੇਤ 3 ਵਿਰੁੱਧ FIR; 116 ਜਾਅਲੀ ਕਰਜ਼ੇ ਜਾਰੀ, ਸੁਣਵਾਈ 5 ਦਸੰਬਰ ਤੋਂ ਚੰਡੀਗੜ੍ਹ 17 ਸਤੰਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਸੈਕਟਰ-24 ਸਥਿਤ ਪੰਜਾਬ ਐਂਡ ਸਿੰਧ ਬੈਂਕ ਸ਼ਾਖਾ ਵਿੱਚ ਹੋਏ 22 ਕਰੋੜ ਰੁਪਏ ਦੇ ਹਾਊਸਿੰਗ ਲੋਨ ਘੁਟਾਲੇ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਾਬਕਾ ਬੈਂਕ ਮੈਨੇਜਰ ਰਜਿੰਦਰ ਸਿੰਘ ਕਲਸੀ ਸਮੇਤ ਤਿੰਨ ਲੋਕਾਂ ਖ਼ਿਲਾਫ਼ ਦੋਸ਼ […]
Continue Readingਦੋਹਾ 17 ਸਤੰਬਰ ,ਬੋਲੇ ਪੰਜਾਬ ਬਿਊਰੋ’; ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਭਾਰਤ-ਪਾਕਿਸਤਾਨ ਯੁੱਧ ਨੂੰ ਰੋਕਣ ਦੇ ਦਾਅਵੇ ਨੂੰ ਰੱਦ ਕਰ ਦਿੱਤਾ। ਮੰਗਲਵਾਰ ਨੂੰ ਅਲ ਜਜ਼ੀਰਾ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ, ਉਨ੍ਹਾਂ ਪਹਿਲੀ ਵਾਰ ਮੰਨਿਆ ਕਿ ਭਾਰਤ ਨੇ ਦੋਵਾਂ ਦੇਸ਼ਾਂ ਵਿਚਕਾਰ ਕਿਸੇ ਵੀ ਤੀਜੀ ਧਿਰ ਦੀ […]
Continue Readingਮੋਹਾਲੀ 17 ਸਤੰਬਰ ,ਬੋਲੇ ਪੰਜਾਬ ਬਿਊਰੋ; ਹਲਕਾ ਮੋਹਾਲੀ ਦੇ ਸੈਂਕੜੇ ਨੌਜਵਾਨਾਂ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਪੱਖੀ ਸੋਚ ਤੋਂ ਪ੍ਰਭਾਵਿਤ ਹੋਕੇ ਜਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਵਿੱਚ ਅੱਜ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਬੋਲਦਿਆਂ ਜਥੇਦਾਰ ਸੋਹਾਣਾ ਨੇ ਕਿਹਾ ਕਿ ਪੰਜਾਬ ਦੀ […]
Continue Readingਨਵੀਂ ਦਿੱਲੀ 17 ਸਤੰਬਰ ,ਬੋਲੇ ਪੰਜਾਬ ਬਿਊਰੋ; ਦਿੱਲੀ ਵਿੱਚ ਬੀਐਮਡਬਲਯੂ ਕਾਰ ਹਾਦਸੇ ਦੀ ਦੋਸ਼ੀ ਗਗਨਦੀਪ ਕੌਰ (38) ਦੇ ਖੂਨ ਦੇ ਨਮੂਨੇ ਵਿੱਚ ਸ਼ਰਾਬ ਦੀ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਔਰਤ ਦੀ ਰਿਪੋਰਟ ਨੈਗੇਟਿਵ ਆਈ ਹੈ। ਜਿਸ ਬੀਐਮਡਬਲਯੂ ਵਿੱਚ ਹਾਦਸਾ ਹੋਇਆ ਉਹ ਗਗਨਪ੍ਰੀਤ ਦੇ ਪਤੀ ਪਰੀਕਸ਼ਿਤ ਮੱਕੜ (40) ਦੀ ਹੈ। ਕਾਰ ਦਾ ਬੀਮਾ […]
Continue Readingਚੰਡੀਗੜ੍ਹ/ਨਵੀਂ ਦਿੱਲੀ, 17 ਸਤੰਬਰ,ਬੋਲੇ ਪੰਜਾਬ ਬਿਊਰੋ; ਹਾਲ ਵਿਚ ਆਏ ਹੜਾਂ ਕਾਰਨ ਪੰਜਾਬ ਦੇ 2185 ਪਿੰਡਾਂ ਵਿਚ 5 ਲੱਖ ਏਕੜ ਖੇਤਰ ਵਿਚ ਫਸਲਾਂ ਦੀ ਹੋਈ ਤਬਾਹੀ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਖੇਤੀਬਾੜ੍ਹੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੇ ਸਰਹੱਦੀ ਜਿਲਿਆਂ ਵਿਚ ਖੇਤੀਬਾੜ੍ਹੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਕੇਂਦਰ ਸਰਕਾਰ ਨੂੰ ਕੌਮੀ ਖੇਤੀ ਵਿਕਾਸ […]
Continue Readingਕਿਹਾ, ਹੜ੍ਹ ਪੀੜਤ ਲੋਕਾਂ ਦੀ ਮੱਦਦ ਲਈ ਹਰ ਇੱਕ ਦੇ ਸਹਿਯੋਗ ਦੀ ਲੋੜ ਵਿਧਾਇਕ ਕੁਲਵੰਤ ਸਿੰਘ ਵੱਲੋਂ ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਿਸੰਗ ਸੁਸਾਇਟੀ Mohali ਵੱਲੋਂ CM Relief Fund ਲਈ ਇੱਕ ਲੱਖ ਰੁਪਏ ਦਾ ਯੋਗਦਾਨ ਪਾਉਣ ਤੇ ਸ਼ਲਾਘਾ ਕਿਹਾ, ਹੜ੍ਹ ਪੀੜਤ ਲੋਕਾਂ ਦੀ ਮੱਦਦ ਲਈ ਹਰ ਇੱਕ ਦੇ ਸਹਿਯੋਗ ਦੀ ਲੋੜ ਸਾਹਿਬਜ਼ਾਦਾ ਅਜੀਤ ਸਿੰਘ ਨਗਰ, […]
Continue Readingਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ ਚੰਡੀਗੜ੍ਹ,17ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਇੱਕ ਮਹੱਤਵਪੂਰਨ ਸੁਧਾਰ ਪਹਿਲਕਦਮੀ ਦੇ ਹਿੱਸੇ ਵਜੋਂ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਦਾ ਉਦਘਾਟਨ ਕੀਤਾ, ਜਿਸ ਤਹਿਤ ਸੂਬੇ ਭਰ ਦੀਆਂ […]
Continue Reading