ਬਠਿੰਡਾ ਵਿਖੇ 12 ਫ਼ਰਵਰੀ ਦੀ ਦੇਸ਼ ਵਿਆਪੀ ਹੜਤਾਲ ਨੂੰ ਲੈ ਕੇ ਹੋਇਆ ਭਰਵਾਂ ਇਕੱਠ
ਬਠਿੰਡਾ 12 ਫ਼ਰਵਰੀ ,ਬੋਲੇ ਪੰਜਾਬ ਬਿਊਰੋ; 10 ਕੇਂਦਰੀ ਟ੍ਰੇਡ ਯੂਨੀਅਨ ਅਤੇ ਮੁਲਾਜ਼ਮ ਫੈਡਰੇਸ਼ਨਾਂ ਦੇ ਸੱਦੇ ਤੇ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਵਿੱਚ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ।ਜਿਸ ਵਿੱਚ ਮੁਲਾਜ਼ਮਾਂ, ਮਜ਼ਦੂਰਾਂ ਅਤੇ ਕਿਸਾਨਾਂ ਨੇ ਇੱਕਜੁੱਟਤਾ ਦਾ ਪ੍ਰਦਰਸ਼ਨ ਕੀਤਾ ਗਿਆ।ਇਸ ਇਕੱਠ ਨੂੰ ਸੰਬੋਧਨ ਆਗੂਆਂ ਨੇ ਕਰਦਿਆਂ ਕਿ ਕੱਚੇ ਕਾਮੇ ਪੱਕੇ […]
Continue Reading