ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਦਿੱਤਾ 1600 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਮਹਿਜ਼ ਖਾਨਾਪੂਰਤੀ:  ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 10 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਐਲਾਨਿਆ ਗਿਆ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਮਹਿਜ਼ ਇੱਕ ਖਾਨਾਪੂਰਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਭਿਆਨਕ ਹੜ੍ਹਾਂ ਵਿੱਚ 20 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ […]

Continue Reading

ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 10 ਸਤੰਬਰ,ਬੋਲੇ ਪੰਜਾਬ ਬਿਊਰੋ; ਜ਼ਮੀਨੀ ਪੱਧਰ ‘ਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਮਾਣ ਅਤੇ ਭਲਾਈ ਨੂੰ ਬਰਕਰਾਰ ਰੱਖਣ ਲਈ ਇੱਕ ਠੋਸ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਅਧੀਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਕੰਮ ਕਰਨ ਵਾਲੇ ਮਾਨਤਾ ਪ੍ਰਾਪਤ ਸਮਾਜਿਕ ਸਿਹਤ […]

Continue Reading

8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ ‘ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

ਤਾਜ਼ਾ ਗ੍ਰਿਫ਼ਤਾਰੀਆਂ ਨਾਲ ਤਰਨ ਤਾਰਨ ਅਤੇ ਅੰਮ੍ਰਿਤਸਰ ਦੇ ਪੇਂਡੂ ਇਲਾਕਿਆਂ ਵਿੱਚ ਸਰਹੱਦ ਪਾਰੋਂ ਚੱਲ ਰਹੇ ਅੰਤਰ-ਬਾਰਡਰ ਕਾਰਟੈਲ ਦੇ ਇੱਕ ਹੋਰ ਮਜ਼ਬੂਤ ਗੱਠਜੋੜ ਦਾ ਹੋਇਆ ਪਰਦਾਫਾਸ਼: ਡੀਜੀਪੀ ਗੌਰਵ ਯਾਦਵ ਪਾਕਿਸਤਾਨ-ਅਧਾਰਤ ਸਮੱਗਲਰ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਭੇਜਣ ਲਈ ਡਰੋਨ ਦੀ ਕਰ ਰਹੇ ਸਨ ਵਰਤੋਂ: ਸੀਪੀ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 10 ਸਤੰਬਰ ,ਬੋਲੇ ਪੰਜਾਬ ਬਿਉਰੋ: 8.1 ਕਿਲੋਗ੍ਰਾਮ ਹੈਰੋਇਨ […]

Continue Reading

ਅਗਲੇ ਸੀਜ਼ਨ ‘ਚ ਫ਼ਸਲ ਪੈਦਾ ਕਰਨ ਯੋਗ ਨਹੀਂ ਰਹੇ ਕਿਸਾਨ : ਐਨ.ਕੇ. ਸ਼ਰਮਾ

ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ ਚਾਰ ਲੱਖ ਰੁਪਏ ਪ੍ਰਤੀ ਏਕੜ ਦੇਵੇ ਮੁਆਵਜ਼ਾ ਸਾਬਕਾ ਵਿਧਾਇਕ ਨੇ ਘੱਗਰ ਦਰਿਆ ਕਿਨਾਰੇ ਵੱਸੇ ਪਿੰਡਾਂ ਦਾ ਕੀਤਾ ਨੁਕਸਾਨ ਦਾ ਜਾਇਜ਼ਾ ਡੇਰਾਬੱਸੀ 10 ਸਤੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਡੇਰਾਬੱਸੀ ਹਲਕੇ ਦੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਪੰਜਾਬ ਸਰਕਾਰ ਨੂੰ ਹੜ੍ਹ ਰਾਹਤ ਪ੍ਰਬੰਧਾਂ ਅਤੇ ਬਚਾਅ ਕਾਰਜਾਂ ਵਿੱਚ ਫੇਲ੍ਹ […]

Continue Reading

ਕੇਂਦਰ ਤੋਂ ਜਿਸ ਕੰਮ ਲਈ ਪੈਸਾ ਆਇਆ, ਉਸ ‘ਤੇ ਖਰਚ ਕਰੇ ਪੰਜਾਬ ਸਰਕਾਰ:ਅਰਵਿੰਦ ਖੰਨਾ

ਸੰਗਰੂਰ 10 ਸਤੰਬਰ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ ਹੜ੍ਹ ਰਾਹਤ ਫੰਡ ਵਜੋਂ 1600 ਕਰੋੜ ਰੁਪਏ ਦੇਣ ’ਤੇ ਧੰਨਵਾਦ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਪ੍ਰਧਾਨ ਮੰਤਰੀ ਦੀ ਆਲੋਚਨਾ ਕਰਨ ਦੀ ਬਜਾਏ ਉਨ੍ਹਾਂ […]

Continue Reading

ਅੰਤਿਮ ਸਸਕਾਰ ਮੌਕੇ ਲੋਕਾਂ ਨੂੰ ਇਕੱਠੇ ਕਰਕੇ ਤਲਵਾਰਾਂ ਨਾਲ ਵੱਢਿਆ, 60 ਦੀ ਮੌਤ

ਇਕ ਖੌਫ਼ਨਾਕ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਜਨਾਜੇ ਪਿੱਛੇ ਜਾ ਰਹੇ ਲੋਕਾਂ ਨੂੰ ਇਕੱਠੇ ਕਰਕੇ ਤਲਵਾਰਾਂ ਨਾਲ ਹਮਲਾ ਕਰਕੇ ਵੱਢ ਦਿੱਤਾ, ਜਿਸ ਵਿੱਚ 60 ਲੋਕਾਂ ਦੀ ਮੌਤ ਹੋ ਗਈ। ਨਵੀਂ ਦਿੱਲੀ, 10 ਸਤੰਬਰ, ਬੋਲੇ ਪੰਜਾਬ ਬਿਊਰੋ; ਇਕ ਖੌਫ਼ਨਾਕ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਜਨਾਜੇ ਪਿੱਛੇ ਜਾ ਰਹੇ ਲੋਕਾਂ ਨੂੰ ਇਕੱਠੇ ਕਰਕੇ ਤਲਵਾਰਾਂ ਨਾਲ […]

Continue Reading

ਕਲਾਸ ਫੋਰ ਯੂਨੀਅਨ ਨੇ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਿੱਧੇ ਡੀਸੀ ਰੇਟ ਵਾਲੇ ਕਰਮਚਾਰੀਆਂ ਨੂੰ ਵਿਭਾਗ ਵੱਲੋਂ ਆਊਟਸੋਰਸਿੰਗ ਵਿੱਚ ਤਬਦੀਲ ਕਰਨ ਦਾ ਸਖ਼ਤ ਵਿਰੋਧ ਕੀਤਾ

ਜੇਕਰ ਮੰਗ ਪੂਰੀ ਨਹੀਂ ਹੋਈ, ਤਾਂ ਅਸੀਂ ਯੂਟੀ ਸਕੱਤਰੇਤ ਦਾ ਘਿਰਾਓ ਕਰਾਂਗੇ: ਅੰਨੂ ਕੁਮਾਰ ਚੰਡੀਗੜ੍ਹ: 10 ਸਤੰਬਰ ,ਬੋਲੇ ਪੰਜਾਬ ਬਿਉਰੋ; ਕਲਾਸ ਫੋਰ ਕਰਮਚਾਰੀ ਯੂਨੀਅਨ ਸਿੱਖਿਆ ਵਿਭਾਗ, ਚੰਡੀਗੜ੍ਹ ਦੀ ਇੱਕ ਐਮਰਜੈਂਸੀ ਵਿਸ਼ੇਸ਼ ਮੀਟਿੰਗ ਸੈਕਟਰ 20 ਦੇ ਮਸਜਿਦ ਗਰਾਊਂਡ ਵਿਖੇ ਹੋਈ। ਇਸ ਮਹੱਤਵਪੂਰਨ ਮੀਟਿੰਗ ਦੀ ਪ੍ਰਧਾਨਗੀ ਯੂਨੀਅਨ ਦੇ ਪ੍ਰਧਾਨ ਸ਼੍ਰੀ ਅੰਨੂ ਕੁਮਾਰ ਜੀ ਨੇ ਕੀਤੀ। ਮੀਟਿੰਗ ਵਿੱਚ […]

Continue Reading

ਫਤਿਹਜੰਗ ਬਾਜਵਾ ਵੱਲੋਂ ਪੰਜਾਬ ਲਈ 1600 ਕਰੋੜ ਦੀ ਮਦਦ ਲਈ ਮੋਦੀ ਦਾ ਧੰਨਵਾਦ

ਕਿਹਾ, ਮੁਸ਼ਕਲ ਵੇਲੇ ‘ਚ ਪ੍ਰਧਾਨ ਮੰਤਰੀ ਪੰਜਾਬੀਆਂ ਦੇ ਨਾਲ ਡਟ ਕੇ ਖੜ੍ਹੇ ਹਨ ਚੰਡੀਗੜ੍ਹ, 10 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਦੇ ਉਪ ਪ੍ਰਧਾਨ ਫਤਿਹਜੰਗ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਪੰਜਾਬ ‘ਚ ਆਈ ਬਾੜ੍ਹ(ਹੜ੍ਹਾ)ਦੀ ਭਿਆਨਕ ਸਥਿਤੀ ਦੇ ਮੱਦੇਨਜ਼ਰ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਹੈ। […]

Continue Reading

ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਗੜ੍ਹ ਮੁਕਤੇਸ਼ਵਰ ਤੋਂ ਅਗਲੇ ਪੜਾਅ ਗੁਰੂ ਕਾ ਤਾਲ ਆਗਰਾ ਲਈ ਰਵਾਨਾ

ਨਗਰ ਕੀਰਤਨ ਦੌਰਾਨ ਐਸਜੇਐਸ ਮੋਟਰ ਨੇ ਧਰਮ ਪ੍ਰਚਾਰ ਲਈ ਗੱਡੀ ਭੇਟ ਕਰਕੇ ਸ਼ਰਧਾ ਪ੍ਰਗਟਾਈ ਅੰਮ੍ਰਿਤਸਰ, 10 ਸਤੰਬਰ ,ਬੋਲੇ ਪੰਜਾਬ ਬਿਊਰੋ;ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਅੱਜ ਡੇਰਾ ਕਾਰ ਸੇਵਾ […]

Continue Reading

ਇਸਰਾਈਲੀ ਵਿੱਤ ਮੰਤਰੀ ਦੇ ਭਾਰਤ ਦੌਰੇ ਦੇ ਵਿਰੋਧ ਵਿੱਚ ਦੋਵਾਂ ਪ੍ਰਧਾਨ ਮੰਤਰੀਆਂ ਦੇ ਪੁਤਲੇ ਸਾੜੇ

ਗਾਜ਼ਾ ਵਿੱਚ ਨਸਲਕੁਸ਼ੀ ਦੇ ਵਿਰੋਧ ਵਿੱਚ ਭਾਰਤ ਨੇਤਨਯਾਹੂ ਸਰਕਾਰ ਨਾਲੋਂ ਸਾਰੇ ਕੂਟਨੀਤਕ ਤੇ ਵਪਾਰਕ ਸਬੰਧ ਖ਼ਤਮ ਕਰੇ ਵਿਖਾਵਾਕਾਰੀਆਂ ਨੇ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਕਾਬਲੇ ਮਾਮੂਲੀ ਜਿਹੀ ਰਾਹਤ ਦਾ ਐਲਾਨ ਕਰਨ ਬਦਲੇ ਪ੍ਰਧਾਨ ਮੰਤਰੀ ਮੋਦੀ ਦੀ ਕੀਤੀ ਸਖ਼ਤ ਆਲੋਚਨਾ ਮਾਨਸਾ, 10 ਸਤੰਬਰ ,ਬੋਲੇ ਪੰਜਾਬ ਬਿਊਰੋ;ਫਾਸ਼ੀ ਹਮਲਿਆਂ ਵਿਰੋਧੀ ਫਰੰਟ ਪੰਜਾਬ ਦੇ ਸੱਦੇ ‘ਤੇ ਇਜ਼ਰਾਇਲ […]

Continue Reading