ਨਗਰ ਨਿਗਮਾਂ ‘ਚ ਕੰਮ ਕਰਦੇ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ
ਚੰਡੀਗੜ੍ਹ, 6 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਨੇ ਨਗਰ ਨਿਗਮਾਂ ‘ਚ ਕੰਮ ਕਰਦੇ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਹਨ ਜੋ ਹੇਠ ਲਿਖੇ ਅਨੁਸਾਰ ਹਨ।
Continue Readingਚੰਡੀਗੜ੍ਹ, 6 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਨੇ ਨਗਰ ਨਿਗਮਾਂ ‘ਚ ਕੰਮ ਕਰਦੇ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਹਨ ਜੋ ਹੇਠ ਲਿਖੇ ਅਨੁਸਾਰ ਹਨ।
Continue Readingਜਲੰਧਰ, 6 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਹੜ੍ਹਾਂ ਕਾਰਨ ਪੂਰੇ ਸੂਬੇ ਵਿੱਚ 43 ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਦੋਂ ਕਿ ਤਾਜ਼ਾ ਮਾਮਲਾ ਜਲੰਧਰ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿੱਥੇ ਲੋਹੀਆਂ ਪਿੰਡ ਦਾ ਇੱਕ ਨੌਜਵਾਨ ਹੜ੍ਹ ਦੇ ਪਾਣੀ ਵਿੱਚ ਵਹਿ ਕੇ ਲਾਪਤਾ ਹੋ ਗਿਆ ਹੈ।ਜਾਣਕਾਰੀ ਅਨੁਸਾਰ ਲਾਪਤਾ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ […]
Continue Readingਲੁਧਿਆਣਾ, 6 ਸਤੰਬਰ,ਬੋਲੇ ਪੰਜਾਬ ਬਿਊਰੋ;ਫੀਲਡਗੰਜ ਇਲਾਕੇ ਵਿੱਚ, ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ (ਐਸਐਮਓ) ਦੇ ਡਰਾਈਵਰ ਨੂੰ ਚੱਲਦੀ ਕਾਰ ਵਿੱਚ ਦਿਲ ਦਾ ਦੌਰਾ ਪਿਆ ਅਤੇ ਕਾਰ ਬੇਕਾਬੂ ਹੋ ਗਈ ਅਤੇ ਸਾਹਮਣੇ ਖੜੀ ਇੱਕ ਕਾਰ ਨਾਲ ਟਕਰਾ ਗਈ।ਅਟੈਕ ਕਾਰਨ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਐਸਐਮਓ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਮ੍ਰਿਤਕ […]
Continue Readingਮੋਹਾਲੀ, 6 ਸਤੰਬਰ, ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੇਜ਼ ਬੁਖਾਰ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਭਗਵੰਤ ਮਾਨ ਨੂੰ ਥਕਾਵਟ ਅਤੇ ਹੌਲੀ ਧੜਕਣ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਇੱਥੇ ਡਾਕਟਰਾਂ ਦੀ ਇੱਕ ਟੀਮ ਨੇ ਉਨ੍ਹਾਂ ਦੀ […]
Continue Readingਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 700 ਮਿਤੀ 06-09-2025 Sachkhand Sri Harmandir Sahib Amritsar Vekhe Hoea Amrit Wele Da Mukhwak 06-09-2025 Ang 700 ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ […]
Continue Readingਅਸ਼ੋਕ ਮਿੱਤਲ ਨੇ ਪੰਜਾਬ ਮੁਖਮੰਤਰੀ ਰਾਹਤ ਕੋਸ਼ ਵਿੱਚ ਦਿੱਤਾ 20 ਲੱਖ ਰੁਪਏ ਦਾ ਯੋਗਦਾਨ, ਕਿਹਾ-ਸੰਕਟ ਦੀ ਘੜੀ ਵਿੱਚ ਪੂਰਾ ਪੰਜਾਬ ਇਕਜੁੱਟ ਹੈ ਕਿਸੇ ਨੂੰ ਵੀ ਇਕੱਲਾ ਨਹੀਂ ਛੱਡਾਂਗੇ, ਹੜ੍ਹਾਂ ਤੋਂ ਬਾਅਦ ਪੰਜਾਬ ਵਿੱਚ ਘਰ, ਸਿਹਤ ਅਤੇ ਉਮੀਦ ਨੂੰ ਬਹਾਲ ਕਰਨ ਲਈ ਸਾਨੂੰ ਸਮੂਹਿਕ ਯਤਨਾਂ ਦੀ ਲੋੜ ਪਵੇਗੀ: ਮਿੱਤਲ ਚੰਡੀਗੜ੍ਹ, 5 ਸਤੰਬਰ, ਬੋਲੇ ਪੰਜਾਬ ਬਿਊਰੋ; ਆਮ […]
Continue Reading“ਰੋਬੋਟਿਕ ਆਰਮ ਗੋਡੇ ਰੀਸਰਫੇਸਿੰਗ ਨੇ ਗੋਡਿਆਂ ਦੀਆਂ ਸਮੱਸਿਆਵਾਂ ਦੇ ਇਲਾਜ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ” – ਆਰਥੋਪੀਡਿਕ ਸਰਜਨ ਡਾ: ਗਗਨਦੀਪ ਗੁਪਤਾ ਮੋਹਾਲੀ, 5 ਸਤੰਬਰ ,ਬੋਲੇ ਪੰਜਾਬ ਬਿਉਰੋ; ਐਮਕੇਅਰ ਸੁਪਰ ਸਪੈਸ਼ਲਿਟੀ ਹਸਪਤਾਲ, ਜ਼ੀਰਕਪੁਰ, ਮੋਹਾਲੀ ਵਿਖੇ ਆਰਥੋਪੀਡਿਕ ਸਰਜਨ ਡਾ: ਗਗਨਦੀਪ ਗੁਪਤਾ ਦੀ ਅਗਵਾਈ ਹੇਠ ਮਰੀਜ਼ਾਂ ਲਈ ਇੱਕ ਮੁਫ਼ਤ ਆਰਥੋਪੀਡਿਕ ਸਿਹਤ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ, […]
Continue Readingਮੋਹਾਲੀ, 5 ਸਤੰਬਰ: ਐਸ ਸੀ ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਚੱਲ ਰਹੇ ਮੋਰਚੇ ਤੇ ਪਿਛਲੇ ਦਿਨੀ ਪਿੰਡ ਬਠੋਈ ਕਲਾਂ ਦੇ ਐਸੀ ਸਮਾਜ ਨਾਲ ਸੰਬੰਧਿਤ ਪੀੜਿਤ ਪਿੰਡ ਵਾਸੀ ਪਹੁੰਚੇ ਸਨ ਤੇ ਉਨਾਂ ਨੇ ਪੰਚਾਇਤੀ ਜਮੀਨ ਦੀ ਤੀਜਾ ਹਿੱਸਾ ਬੋਲੀ ਨੂੰ ਲੈ ਕੇ ਜਨਰਲ ਵਰਗ ਦੇ ਲੋਕਾਂ ਵੱਲੋਂ ਬੀਡੀਪੀਓ ਦਫਤਰ ਵਿੱਚ […]
Continue Readingਚੰਡੀਗੜ੍ਹ 5 ਸਤੰਬਰ ,ਬੋਲੇ ਪੰਜਾਬ ਬਿਊਰੋ; ਹੜ੍ਹਾਂ ਤੋਂ ਬਾਅਦ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ। ਹੇਠਾਂ ਇਸ ਦੇ ਕਾਰਨ, ਲੱਛਣ,ਪਛਾਣ, ਇਲਾਜ ਅਤੇ ਸਾਵਧਾਨੀਆਂ ਬਾਰੇ ਵਿਸਤਾਰ ਵਿੱਚ ਦੱਸਿਆ ਗਿਆ ਹੈ।ਹੜ੍ਹਾਂ ਤੋਂ ਬਾਅਦ ਫੈਲਣ ਵਾਲੀਆਂ ਮੁੱਖ ਬਿਮਾਰੀਆਂ ਦੇ ਕਾਰਨਹੜ੍ਹ ਦਾ ਪਾਣੀ ਕਈ ਤਰ੍ਹਾਂ ਨਾਲ ਬਿਮਾਰੀਆਂ ਫੈਲਾਉਣ ਦਾ ਕਾਰਨ ਬਣਦਾ ਹੈ: ਦੂਸ਼ਿਤ ਪੀਣ ਵਾਲਾ ਪਾਣੀ: ਹੜ੍ਹ ਦਾ […]
Continue Readingਜੇ ਬਜ਼ੁਰਗ ਚਾਹੁੰਣ ਤਾਂ ਆਪਣੇ ਪਰਿਵਾਰ ਸਮੇਤ ਆਰਜ਼ੀ ਤੌਰ ‘ਤੇ ਬਿਰਧ ਘਰਾਂ ਵਿੱਚ ਰਹਿ ਸਕਦੇ ਹਨ : ਡਾ. ਬਲਜੀਤ ਕੌਰ ਚੰਡੀਗੜ੍ਹ, 5 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਭਰ ‘ਚ ਹੜ੍ਹਾਂ ਨਾਲ ਹੋਈ ਤਬਾਹੀ ਦੌਰਾਨ ਬਜ਼ੁਰਗਾਂ ਦੀ ਸੁਰੱਖਿਆ ਅਤੇ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ ਕੀਤੇ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੇ […]
Continue Reading