ਪੰਜਾਬ ‘ਚ ਹੜ੍ਹਾਂ ਵਿਚਾਲੇ ਸੁਨੀਲ ਜਾਖੜ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ, 30 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਕਈ ਪਿੰਡ- ਸ਼ਹਿਰ ਇਸ ਸਮੇਂ ਕੁਦਰਤੀ ਕਰੋਪੀ (ਹੜਾਂ) ਦੀ ਮਾਰ ਝੱਲ ਰਹੇ ਹਨ। ਹੜ੍ਹਾਂ ਕਾਰਨ ਪੰਜਾਬ (Punjab Floods) ‘ਚ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ ਅਤੇ ਤੁਰੰਤ ਕੇਂਦਰੀ ਮਦਦ ਦੀ ਮੰਗ ਕੀਤੀ ਹੈ। […]

Continue Reading

ਹੜ੍ਹ ਪੀੜ੍ਹਤਾਂ ਲਈ ਅਰਦਾਸ ਕਰਦੇ ਸਮੇਂ ਫੁੱਟ-ਫੁੱਟ ਰੋਏ ਗਿਆਨੀ ਰਘਬੀਰ ਸਿੰਘ ਅਤੇ ਕੁਲਦੀਪ ਧਾਲੀਵਾਲ

ਅਜਨਾਲਾ, 30 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਆਏ ਹੜ੍ਹਾਂ ਦੀ ਤਬਾਹੀ ਵੇਖ ਕੇ ਸਾਬਕਾ ਜਥੇਦਾਰ ਗਿਆਨੀ ਰਘਵੀਰ ਸਿੰਘ ਬਹੁਤ ਭਾਵੁਕ ਹੋ ਗਏ। ਇਹ ਘਟਨਾ ਅਜਨਾਲਾ ਵਿਖੇ ਵਾਪਰੀ, ਜਿੱਥੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਲੋਕਾਂ ਦੀ ਮਦਦ ਲਈ ਪਹੁੰਚੇ ਸਨ।  ਜਦੋਂ ਵਿਧਾਇਕ ਨੇ ਗਿਆਨੀ ਰਘਵੀਰ ਸਿੰਘ ਨੂੰ ਪੰਜਾਬ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਅਤੇ ਹੜ੍ਹ ਪੀੜ੍ਹਤਾਂ […]

Continue Reading

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ

ਸ਼ਹੀਦੀ ਨਗਰ ਕੀਰਤਨ ਸਾਸਾਰਾਮ ਤੋਂ ਅਗਲੇ ਪੜਾਅ ਬਨਾਰਸ ਲਈ ਰਵਾਨਾ ਨਗਰ ਕੀਰਤਨ ਦਾ ਯੂਪੀ ਬਿਹਾਰ ਬਾਰਡਰ ’ਤੇ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਵੱਲੋਂ ਭਰਵਾਂ ਸਵਾਗਤ ਅੰਮ੍ਰਿਤਸਰ, 30 ਅਗਸਤ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ […]

Continue Reading

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਸਤਿੰਦਰ ਸਰਤਾਜ

ਚੰਡੀਗੜ੍ਹ, 30 ਅਗਸਤ, ਬੋਲੇ ਪੰਜਾਬ ਬਿਊਰੋ; ਪਿਛਲੇ ਕਈ ਦਿਨ ਲਗਾਤਾਰ ਮੀਂਹ ਪੈਣ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਲੋਕ ਘਰੋਂ ਬੇਘਰ ਹੋ ਗਏ ਹਨ। ਲੋਕਾਂ ਦੇ ਮਾੜੇ ਸਮੇਂ ਪੰਜਾਬੀ ਗਾਇਕ ਸਤਿੰਦਰ ਸਰਤਾਜ ਅੱਗੇ ਆਏ ਹਨ। ਸਤਿੰਦਰ ਸਰਤਾਜ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਰਾਹੀਂ ਮਦਦ […]

Continue Reading

ਆਸ਼ਾ ਵਰਕਰਾਂ ਦੇ ਸਾਂਝੇ ਮੋਰਚੇ ਦੀ ਸਿਹਤ ਮੰਤਰੀ ਨਾਲ ਮੀਟਿੰਗ ਫਿਕਸ

31 ਅਗਸਤ ਦੀ ਸੰਗਰੂਰ ਰੈਲੀ ਮੁਲਤਵੀ- ਕਨਵੀਨਰਜ਼ ਚੰਡੀਗੜ੍ਹ, 30 ਅਗਸਤ ,ਬੋਲੇ ਪੰਜਾਬ ਬਿਉਰੋ; ਆਸ਼ਾ ਵਰਕਰਜ਼ ਫੈਸਿਲੀਟੇਟਰ ਸਾਂਝਾ ਮੋਰਚਾ ਦੇ ਕਨਵੀਨਰ ਰਾਣੋ ਖੇੜੀ ਗਿੱਲਾਂ, ਸੁਖਵਿੰਦਰ ਕੌਰ ਸੁੱਖੀ, ਅਮਰਜੀਤ ਕੌਰ ਰਣ ਸਿੰਘ ਵਾਲਾ, ਹਰਿੰਦਰ ਕੌਰ, ਸੰਤੋਸ਼ ਕੁਮਾਰੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਆਪਣੀਆਂ ਮੰਗਾਂ ਦੀ ਪ੍ਰਾਪਤੀ ਅਥੇ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਉਲੀਕੇ ਗਏ […]

Continue Reading

ਜੰਮੂ ਕਸ਼ਮੀਰ ‘ਚ ਬੱਦਲ ਫਟਣ ਨਾਲ ਪਠਾਨਕੋਟ ਵਿੱਚ ਖ਼ਤਰਾ ਵਧਿਆ, ਹੁਸੈਨੀਵਾਲਾ ਸਰਹੱਦ ‘ਤੇ ਰਿਟਰੀਟ ਸਮਾਰੋਹ ਬੰਦ

ਚੰਡੀਗੜ੍ਹ, 30 ਅਗਸਤ,ਬੋਲੇ ਪੰਜਾਬ ਬਿਊਰੋ;ਭਾਖੜਾ, ਪੌਂਗ ਅਤੇ ਰਣਜੀਤ ਸਾਗਰ ਡੈਮਾਂ ਦੇ ਗੇਟ ਲਗਾਤਾਰ ਖੁੱਲ੍ਹਣ ਕਾਰਨ ਪੰਜਾਬ ਵਿੱਚ ਹੜ੍ਹ ਦਾ ਘੇਰਾ ਵਧ ਗਿਆ ਹੈ। 10 ਜ਼ਿਲ੍ਹਿਆਂ ਦੇ 900 ਤੋਂ ਵੱਧ ਪਿੰਡ ਇਸ ਤੋਂ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿੱਚੋਂ 300 ਤੋਂ ਵੱਧ ਪਿੰਡ 5 ਤੋਂ 8 ਫੁੱਟ ਤੱਕ ਪਾਣੀ ਨਾਲ ਭਰੇ ਹੋਏ ਹਨ।ਪਠਾਨਕੋਟ ਵਿੱਚ ਪਾਣੀ ਫਿਰ ਤੋਂ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਤ ਸਾਲ ਬਾਅਦ ਚੀਨ ਪਹੁੰਚੇ

ਬੀਜਿੰਗ, 30 ਅਗਸਤ,ਬੋਲੇ ਪੰਜਾਬ ਬਿਊਰੋ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਤ ਸਾਲ ਤੋਂ ਵੱਧ ਸਮੇਂ ਬਾਅਦ ਸ਼ਨੀਵਾਰ ਨੂੰ ਚੀਨ ਪਹੁੰਚੇ। ਪੂਰੀ ਦੁਨੀਆ ਇਸ ਦੌਰੇ ‘ਤੇ ਨਜ਼ਰ ਰੱਖ ਰਹੀ ਹੈ। ਦੁਨੀਆ ਪ੍ਰਧਾਨ ਮੰਤਰੀ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਕਾਰ ਮੁਲਾਕਾਤ ਦੀ ਬੇਸਬਰੀ ਨਾਲ ਉਡੀਕ ਕਰ ਰਹੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਟੈਰਿਫ ਨੀਤੀਆਂ ਕਾਰਨ ਭਾਰਤ-ਅਮਰੀਕਾ ਸਬੰਧਾਂ […]

Continue Reading

ਪਠਾਨਕੋਟ ਹੜ ਪੀੜਤ ਪੀੜਤਾਂ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਰਾਹਤ ਸਮੱਗਰੀ ਰਵਾਨਾ

ਟਰੇਡ ਵਿੰਗ ਆਮ ਆਦਮੀ ਪਾਰਟੀ ਦੇ ਕੀਤੀ ਗਈ ਸੀ ਰਾਹਤ ਸਮਗਰੀ ਇਕੱਤਰ ਮੋਹਾਲੀ 30 ਅਗਸਤ ,ਬੋਲੇ ਪੰਜਾਬ ਬਿਊਰੋ; ਹਲਕਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਟ੍ਰੇਡ ਵਿੰਗ – ਆਮ ਆਦਮੀ ਪਾਰਟੀ ਵੱਲੋਂ ਹੜ ਪ੍ਰਭਾਵਿਤ ਖੇਤਰ ਪਠਾਨਕੋਟ ਲਈ ਰਾਸ਼ਨ ਕਿੱਟਾਂ, ਰਸ ਅਤੇ ਬਿਸਕਟ ਕਿੱਟਾਂ, ਪਾਣੀ, ਆਟਾ ਅਤੇ ਚਾਵਲ ਰਵਾਨਾ ਕੀਤੇ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ […]

Continue Reading

ਹਰਿਆਣਾ ਨੇ ਵਾਧੂ ਪਾਣੀ ਲੈਣ ਤੋਂ ਕੀਤੀ ਕੋਰੀ ਨਾਂਹ,  ਪਹਿਲਾਂ ਜਾ ਰਹੇ ਪਾਣੀ ਨੂੰ ਵੀ ਘਟਾਉਣ ਲਈ ਕਿਹਾ

ਚੰਡੀਗੜ੍ਹ, 30 ਅਗਸਤ, ਬੋਲੇ ਪੰਜਾਬ ਬਿਊਰੋ; ਹਰਿਆਣਾ ਹਮੇਸ਼ਾ ਪੰਜਾਬ ਤੋਂ ਵਾਧੂ ਪਾਣੀ ਦੀ ਮੰਗ ਕਰਦਾ ਆ ਰਿਹਾ ਹੈ, ਹੁਣ ਜਦੋਂ ਪੰਜਾਬ ਹੜ੍ਹ ਦੀ ਮਾਰ ਝੱਲ ਰਿਹਾ ਹੈ ਤਾਂ ਵਾਧੂ ਪਾਣੀ ਲੈਣ ਤੋਂ ਕੋਰੀ ਨਾਂਹ ਕਰ ਦਿੱਤੀ, ਸਗੋਂ ਪਹਿਲਾਂ ਤੋਂ ਜਾ ਰਹੇ ਪਾਣੀ ਵਿਚੋਂ ਵੀ ਘਟਾਉਣ ਲਈ ਕਹਿ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਸਥਿਤੀ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

ਚੰਡੀਗੜ੍ਹ, 30 ਅਗਸਤ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading