ਮੁੰਡਿਆਂ ਤੋਂ ਪ੍ਰੇਸ਼ਾਨ BA ਦੀ ਵਿਦਿਆਰਥਣ ਵਲੋਂ ਖੁਦਕੁਸ਼ੀ

ਫਰੀਦਕੋਟ, 7 ਅਕਤੂਬਰ, ਬੋਲੇ ਪੰਜਾਬ ਬਿਊਰੋ : ਫਰੀਦਕੋਟ ਵਿੱਚ, ਕਾਲਜ ਤੋਂ ਘਰ ਪਰਤਣ ਤੋਂ ਬਾਅਦ ਇੱਕ ਵਿਦਿਆਰਥਣ ਨੇ ਖੁਦਕੁਸ਼ੀ ਕਰ ਲਈ। ਉਹ ਆਪਣੇ ਕਮਰੇ ਵਿੱਚ ਗਈ, ਆਪਣੀ ਚੁੰਨੀ ਨਾਲ ਫਾਹਾ ਬਣਾਇਆ ਅਤੇ ਛੱਤ ਵਾਲੇ ਪੱਖੇ ਨਾਲ ਲਟਕ ਗਈ। ਜਦੋਂ ਉਹ ਕਮਰੇ ਵਿੱਚੋਂ ਬਾਹਰ ਨਹੀਂ ਆਈ ਤਾਂ ਪਰਿਵਾਰ ਨੂੰ ਸ਼ੱਕ ਹੋਇਆ; ਜਾਂਚ ਕਰਨ ‘ਤੇ ਉਨ੍ਹਾਂ ਨੂੰ […]

Continue Reading

CBI ਵਲੋਂ CM ਭਗਵੰਤ ਮਾਨ ਦੇ ਦਫ਼ਤਰ ਸਣੇ ਕਈ ਥਾਂਵਾਂ ਤੋਂ ਛਾਪੇ ਦੌਰਾਨ ਦਸਤਾਵੇਜ਼, ਲੈਪਟਾਪ ਤੇ ਮੋਬਾਈਲ ਆਦਿ ਜ਼ਬਤ

ਚੰਡੀਗੜ੍ਹ, 7 ਅਕਤੂਬਰ, ਬੋਲੇ ਪੰਜਾਬ ਬਿਊਰੋ : ਕੇਂਦਰੀ ਜਾਂਚ ਬਿਊਰੋ (CBI) ਨੇ ਮੰਗਲਵਾਰ ਸ਼ਾਮ ਨੂੰ ਚੰਡੀਗੜ੍ਹ ਸਥਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਦਫ਼ਤਰ ‘ਤੇ ਛਾਪਾ ਮਾਰਿਆ। ਚੰਡੀਗੜ੍ਹ ਤੋਂ ਇਲਾਵਾ, CBI ਦੀਆਂ ਟੀਮਾਂ ਨੇ ਮੋਹਾਲੀ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਜਲੰਧਰ ਵਿੱਚ ਅੱਠ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ। ਟੀਮਾਂ ਨੇ ਦਸਤਾਵੇਜ਼ਾਂ ਦੇ ਨਾਲ-ਨਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 956, 07-10-2026

ਸਲੋਕ ਮਃ ੩ ॥ ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥ ਮਃ ੩ ॥ ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭੋੁਲਾਏ ਸੋਇ ॥੨॥ ਪਉੜੀ ॥ ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ […]

Continue Reading

ਮੇਰੇ ਕੈਂਪ ਆਫ਼ਿਸ ‘ਤੇ ਕੀਤੀ ਗਈ ਰੇਡ,ਭਾਜਪਾ ਦੀ ਚੋਣ ਮੁਹਿੰਮ ਸ਼ੁਰੂ: ਸੀਐੱਮ ਭਗਵੰਤ ਮਾਨ

ਚੰਡੀਗੜ੍ਹ, 6 ਅਕਤੂਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ (BJP) ‘ਤੇ ਕੇਂਦਰੀ ਜਾਂਚ ਏਜੰਸੀਆਂ ਦੀ ਨਜਾਇਜ਼ ਦੁਰਵਰਤੋਂ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਇੱਕ ਬਿਆਨ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਆਉਣ ਵਾਲੀਆਂ ਪੰਜਾਬ ਚੋਣਾਂ ਨੂੰ ਦੇਖਦਿਆਂ ਆਪਣੀ ਰਾਜਨੀਤਿਕ ਤਿਆਰੀ ਸ਼ੁਰੂ ਕਰ ਦਿੱਤੀ ਹੈ, ਜਿਸ […]

Continue Reading

‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰਿਆਂ ਨਾਲ ਦਿੱਲੀ ਗੂੰਜੀ, ਰਾਹੁਲ ਦੀ ਅਗਵਾਈ ’ਚ ਵਿਰੋਧੀ ਧਿਰ ਦਾ ਚੋਣ ਕਮਿਸ਼ਨ ਖ਼ਿਲਾਫ਼ ਹੱਲਾ

ਨਵੀਂ ਦਿੱਲੀ 6 ਅਕਤੂਬਰ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਚੋਣ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਕਰਦਿਆਂ ਵਿਰੋਧੀ ਧਿਰ ਨੇ ਮੰਗਲਵਾਰ ਨੂੰ ਦਿੱਲੀ ਦੀਆਂ ਸੜਕਾਂ ’ਤੇ ਤਾਕਤ ਦਾ ਪ੍ਰਦਰਸ਼ਨ ਕੀਤਾ। ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਮਕਰ ਦੁਆਰ ਤੋਂ ਚੋਣ ਕਮਿਸ਼ਨ ਦੇ ਮੁੱਖ ਦਫ਼ਤਰ ਵੱਲ ਮਾਰਚ ਕੀਤਾ। ‘ਵੋਟ […]

Continue Reading

ਪਰਮਜੀਤ ਸਿੰਘ ਸਰਨਾ ਵੱਲੋਂ ਹਰਸਿਮਰਤ ਕੌਰ ਬਾਦਲ ਦੀ ‘ਮਾਈ ਭਾਗੋ’ ਮੁਹਿੰਮ ਦੀ ਸ਼ਲਾਘਾ, ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਅੱਗੇ ਆਉਣ ਦਾ ਸੱਦਾ

ਨਵੀਂ ਦਿੱਲੀ, 6 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਯੂਨਿਟ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਰਟੀ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਸ਼ੁਰੂ ਕੀਤੀ ‘ਮਾਈ ਭਾਗੋ ਮਾਵਾਂ-ਧੀਆਂ ਦੀ ਫੌਜ’ ਮੁਹਿੰਮ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ […]

Continue Reading

ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤੇ ਹਰਜਿੰਦਰ ਸਿੰਘ ਧਾਮੀ ਸਮੂਹਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ: ਬਾਬਾ ਮਹਿਰਾਜ

ਹਾਲਾਤ ਦੇ ਨਿਘਾਰ ਲਈ ਪੰਥਕ ਪੱਧਰ ’ਤੇ ਮੰਥਨ ਤੇ ਹੱਲ ਦੇ ਯਤਨ ਹੋਣ: ਪੰਚ ਪ੍ਰਧਾਨੀ ਜਥਾ ਨਵੀਂ ਦਿੱਲੀ 6 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਅਨੰਦਪੁਰ ਸਾਹਿਬ ਦੀ ਸਰਾਂ ਵਿਖੇ ਵਾਪਰੀ ਕਥਿਤ ਘਟਨਾ ’ਤੇ ਪੰਚ ਪ੍ਰਧਾਨੀ ਜਥੇ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਸ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। […]

Continue Reading

ਜਥੇਦਾਰ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਮੌਤ ’ਤੇ ਪੰਥਕ ਜਥੇਬੰਦੀਆਂ ਜਰਮਨੀ ਵੱਲੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 6 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਬੱਬਰ ਖਾਲਸਾ ਜਰਮਨੀ ਦੇ ਜਥੇਦਾਰ ਭਾਈ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਹੋਈ ਮੌਤ ’ਤੇ ਜਰਮਨੀ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪੰਥਕ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਸਾਂਝੀ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ […]

Continue Reading

ਨਕਲੀ ਪੀਸੀਐੱਸ ਅਧਿਕਾਰੀ ਬਣ ਕੇ ‘ਆਪ’ ਦੇ ਚੇਅਰਮੈਨ ਨਾਲ ਕਰਵਾਇਆ ਵਿਆਹ, ਔਰਤ ਖ਼ਿਲਾਫ਼ ਮਾਮਲਾ ਦਰਜ

ਫਤਿਹਗੜ੍ਹ ਸਾਹਿਬ 6 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸਿਆਸੀ ਹਲਕਿਆਂ ਵਿੱਚ ਹੜਕੰਪ ਮਚਾਉਣ ਵਾਲੇ ਇੱਕ ਚਰਚਿਤ ਮਾਮਲੇ ਵਿੱਚ ਇੱਕ ਔਰਤ ਨੇ ਕਥਿਤ ਤੌਰ ‘ਤੇ ਆਪਣੇ ਆਪ ਨੂੰ ਪੀਸੀਐੱਸ ਅਧਿਕਾਰੀ ਦੱਸ ਕੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਅਤੇ ਆਪ ਆਗੂ ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ ਨਾਲ ਵਿਆਹ ਕਰਵਾ ਲਿਆ। ਜ਼ਿਲ੍ਹਾ ਪੁਲੀਸ ਨੇ ਹੁਣ ਧੋਖਾਧੜੀ ਦੇ ਦੋਸ਼ਾਂ ਹੇਠ ਉਸ […]

Continue Reading

ਭਾਰਤੀ ਹਵਾਈ ਫੌਜ ਦੇ ਨਵੇਂ ਮੁਖੀ ਬਣੇ ਆਸ਼ੂਤੋਸ਼ ਦੀਕਸ਼ਿਤ

ਨਵੀਂ ਦਿੱਲੀ 6 ਅਕਤੂਬਰ ,ਬੋਲੇ ਪੰਜਾਬ ਬਿਊਰੋ; ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੂੰ ਭਾਰਤੀ ਹਵਾਈ ਸੈਨਾ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਉਹ ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਦੀ ਥਾਂ ਲੈਣਗੇ। ਦੀਕਸ਼ਿਤ ਨੂੰ ਭਾਰਤੀ ਹਵਾਈ ਸੈਨਾ ਦੇ ਤਜਰਬੇਕਾਰ ਪਾਇਲਟਾਂ ਵਿੱਚ ਗਿਣਿਆ ਜਾਂਦਾ ਹੈ ਅਤੇ ਉਨ੍ਹਾਂ ਕੋਲ ਵੱਖ-ਵੱਖ ਕਿਸਮਾਂ ਦੇ ਜਹਾਜ਼ ਉਡਾਉਣ ਦਾ ਲੰਮਾ ਤਜਰਬਾ ਹੈ। […]

Continue Reading