ਮੰਤਰੀ ਸੰਜੀਵ ਅਰੋੜਾ ਦੀ ਚੋਣ ਨੂੰ ਹਾਈ ਕੋਰਟ ‘ਚ ਦਿੱਤੀ ਚੁਣੌਤੀ

ਲੁਧਿਆਣਾ, 7 ਅਗਸਤ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਵਿੱਚ ਹੋਈ ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੰਤਰੀ ਸੰਜੀਵ ਅਰੋੜਾ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ। ਪਰ ਹੁਣ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ।ਲੁਧਿਆਣਾ ਤੋਂ ਜਸਵਿੰਦਰ ਮੱਲ੍ਹੀ ਨਾਮ ਦੇ ਇੱਕ ਵਿਅਕਤੀ ਨੇ ਹਾਈ ਕੋਰਟ ਵਿੱਚ […]

Continue Reading

ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਵਾਪਰਿਆ ਵੱਡਾ ਹਾਦਸਾ, ਤਿੰਨ ਜਵਾਨ ਸ਼ਹੀਦ, 15 ਜ਼ਖ਼ਮੀ

ਉਧਮਪੁਰ, 7 ਅਗਸਤ,ਬੋਲੇ ਪੰਜਾਬ ਬਿਊਰੋ;ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਕੇਂਦਰੀ ਰਿਜ਼ਰਵ ਪੁਲਿਸ ਫੋਰਸ (CRPF) ਦੀ ਭਰੀ ਇੱਕ ਬੱਸ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਤਿੰਨ ਜਵਾਨ ਸ਼ਹੀਦ ਹੋ ਗਏ। ਕਈ ਜਵਾਨ ਜ਼ਖਮੀ ਹੋ ਗਏ। ਜ਼ਖਮੀ ਜਵਾਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।ਜਾਣਕਾਰੀ ਅਨੁਸਾਰ, […]

Continue Reading

ਮੋਗਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਦੂਜਾ ਗੰਭੀਰ ਜ਼ਖਮੀ

ਮੋਗਾ, 7 ਅਗਸਤ,ਬੋਲੇ ਪੰਜਾਬ ਬਿਉਰੋ;ਮੋਗਾ ਜ਼ਿਲ੍ਹੇ ਤੋਂ ਦੇਰ ਰਾਤ ਇਕ ਭਿਆਨਕ ਸੜਕ ਹਾਦਸੇ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ, ਪਿੰਡ ਮਾਣੂਕੇ ਨਾਲ ਸੰਬੰਧਿਤ ਦੋ ਨੌਜਵਾਨ, ਜੋ ਚਾਚੇ-ਤਾਏ ਦੇ ਪੁੱਤਰ ਹਨ,ਮੋਗਾ ਵੱਲ ਜਾ ਰਹੇ ਸਨ ਕਿ ਰਸਤੇ ’ਚ ਇਕ ਜ਼ਬਰਦਸਤ ਹਾਦਸਾ ਵਾਪਰ ਗਿਆ।ਇਸ ਹਾਦਸੇ ਵਿਚ ਇਕ ਨੌਜਵਾਨ ਨੇ ਮੌਕੇ ’ਤੇ ਹੀ ਦਮ ਤੋੜ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ 18 ਨਵੇਂ ਜਨਰਲ ਸਕੱਤਰਾਂ ਦੀ ਨਿਯੁਕਤੀ

ਚੰਡੀਗੜ੍ਹ, 08 ਅਗਸਤ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ‘ਚ ਵਿਸਥਾਰ ਕਰਦੇ ਹੋਏ 18 ਨਵੇਂ ਜਨਰਲ ਸਕੱਤਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਇਨ੍ਹਾਂ ਜਨਰਲ ਸਕੱਤਰਾਂ ਦੀ ਸੂਚੀ ਹੇਠ ਲਿਖੀ ਹੈ:ਦਿਲਰਾਜ ਸਿੰਘ ਭੂੰਦੜ, ਅਰਵਿੰਦਰ ਸਿੰਘ, ਰਸੂਲਪੁਰ,ਜਗਦੀਪ ਸਿੰਘ ਚੀਮਾ, ਸੂਬਾ ਸਿੰਘ ਬਾਦਲ, ਸੁਰਜੀਤ ਸਿੰਘ ਗੜ੍ਹੀ, ਵਿਨਰਜੀਤ ਸਿੰਘ ਗੋਲਡੀ, […]

Continue Reading

ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਫੈਡਰੇਸ਼ਨ ਦੀ ਕੇਂਦਰੀ ਮੰਤਰੀ ਨਾਲ ਮੀਟਿੰਗ

FRS ਨੂੰ ਵਾਪਸ ਲੈਣ, ਤਨਖਾਹ ਵਿੱਚ ਵਾਧੇ, ਗ੍ਰੈਚੁਈਟੀ ਅਤੇ ਪੈਨਸ਼ਨ ਦੀ ਕੀਤੀ ਮੰਗ ਨਵੀਂ ਦਿੱਲੀ, 7 ਅਗਸਤ, ਬੋਲੇ ਪੰਜਾਬ ਬਿਊਰੋ; ਆਲ ਇੰਡੀਆ ਫੈਡਰੇਸ਼ਨ ਆਫ਼ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ (AIFAWH) ਦੇ ਇੱਕ ਵਫ਼ਦ, ਜਿਸ ਵਿੱਚ ਏ. ਆਰ. ਸਿੰਧੂ, ਜਨਰਲ ਸਕੱਤਰ, ਅੰਜੂ ਮੈਨੀ, ਖਜ਼ਾਨਚੀ, ਉਰਮਿਲਾ ਰਾਵਤ, ਸਕੱਤਰ ਅਤੇ ਅਮਰੀਤਪਾਲ ਕੌਰ, ਵਰਕਿੰਗ ਕਮੇਟੀ ਮੈਂਬਰ ਸ਼ਾਮਲ ਸਨ, ਨੇ ਡਾ. […]

Continue Reading

ਆਂਗਣਵਾੜੀਆਂ, ਸਕੂਲਾਂ ਤੇ ਰਾਸ਼ਨ ਡਿੱਪੂਆਂ ਦੇ ਬਾਹਰ ਹੈਲਪਲਾਈਨ ਨੰਬਰ ਲਗਾਉਣ ਦੇ ਹੁਕਮ

ਆਂਗਣਵਾੜੀ ਕੇਂਦਰ, ਸਰਕਾਰੀ ਸਕੂਲ ਅਤੇ ਰਾਸ਼ਨ ਡਿਪੂ ਦਾ ਲਿਆ ਜਾਇਜ਼ਾ ਮਾਨਸਾ, 06 ਅਗਸਤ, ਬੋਲੇ ਪੰਜਾਬ ਬਿਊਰੋ;   ਸਾਰੇ ਰਾਸ਼ਨ ਡਿਪੂਆਂ ਦੇ ਬਾਹਰ ਹੈਲਪਲਾਈਨ ਨੰਬਰ ਦੇ ਬੋਰਡ ਅਤੇ ਸ਼ਿਕਾਇਤ ਬਾਕਸ ਲਗਾਏ ਜਾਣੇ ਯਕੀਨੀ ਬਣਾਏ ਜਾਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਦੇ ਵੱਖ ਵੱਖ ਵਿਭਾਗਾਂ ਦੇ ਮੁੱਖੀਆਂ ਤੋਂ ਰਾਸ਼ਨ ਵੰਡ ਪ੍ਰਕਿਰਿਆ, ਮਿਡ ਡੇ ਮੀਲ […]

Continue Reading

ਕੇਂਦਰ ਵੱਲੋਂ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਦਾ ਰੁਕਿਆ ਹੋਇਆ 60% ਪ੍ਰਤੀਸ਼ਤ ਪੋਸਟ ਮੈਟ੍ਰਿਕ ਵਜ਼ੀਫਾ ਤੁਰੰਤ ਜਾਰੀ ਕੀਤਾ ਜਾਵੇ÷AISA (ਆਇਸਾ) ਪੰਜਾਬ

ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲ ਕਰਨਾ ਬੰਦ ਕੀਤਾ ਜਾਵੇ ਮਾਨਸਾ 6 ਅਗਸਤ ,ਬੋਲੇ ਪੰਜਾਬ ਬਿਊਰੋ; ਅੱਜ ਇੱਥੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਜ਼ਿਲਾ ਕਮੇਟੀ ਦੇ ਆਗੂਆਂ ਵੱਲੋਂ ਵਫ਼ਦ ਦੇ ਰੂਪ ਵਿੱਚ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਦੀ ਸਾਲ 2022 ਤੋਂ ਲੈ ਕੇ ਹੁਣ ਤੱਕ ਦੀ ਕੇਂਦਰ ਵੱਲੋਂ ਰੋਕੀ ਗਈ 60% ਪੋਸਟ ਮੈਟ੍ਰਿਕ […]

Continue Reading

ਪੰਜਾਬ ਪੁਲਿਸ ਦਾ ਐਸਐਚਓ ਮੁਅੱਤਲ, ਕੇਸ ਦਰਜ

ਮਾਨਸਾ, 7 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਪੁਲਿਸ ਦੇ ਐਸਐਚਓ ਨੂੰ ਮੁਅੱਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਮਾਨਸਾ ਦਾ ਹੈ ਜਿੱਥੇ ਇੱਕ ਵੱਡੀ ਕਾਰਵਾਈ ਕੀਤੀ ਗਈ ਹੈ ਅਤੇ ਸਰਦੂਲਗੜ੍ਹ ਥਾਣੇ ਦੇ ਐਸਐਚਓ ਵਿਕਰਮ ਸਿੰਘ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਸਐਚਓ ‘ਤੇ ਵਾਰਡ ਨੰਬਰ 11 ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਨਾਮਕ […]

Continue Reading

ਫਿਰੋਜ਼ਪੁਰ ‘ਚ ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਸੜਕ ਹਾਦਸੇ ਵਿੱਚ ਭੈਣ-ਭਰਾ ਦੀ ਮੌਤ

ਫਿਰੋਜ਼ਪੁਰ, 7 ਅਗਸਤ,ਬੋਲੇ ਪੰਜਾਬ ਬਿਊਰੋ;ਫਿਰੋਜ਼ਪੁਰ ਵਿੱਚ ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਸੜਕ ਹਾਦਸੇ ਵਿੱਚ ਭਰਾ ਅਤੇ ਭੈਣ ਦੀ ਮੌਤ ਹੋ ਗਈ। ਫਿਰੋਜ਼ਪੁਰ ਦੇ ਮੱਲਾਂਵਾਲਾ ਵਿੱਚ ਮੱਖੂ-ਮੱਲਾਂਵਾਲਾ ਰੋਡ ‘ਤੇ ਪਿੰਡ ਮੱਲੂ ਵਾਲੀਆ ਨੇੜੇ ਇੱਕ ਕਾਰ ਚਾਲਕ ਨੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ।ਬਾਈਕ ਸਵਾਰ ਨੌਜਵਾਨ ਅਤੇ […]

Continue Reading

ਲੈਂਡ ਪੂਲਿੰਗ ਨੀਤੀ ਖਿਲਾਫ਼ ਕਿਸਾਨ ਅੱਜ ਕਰਨਗੇ ਮਹਾਪੰਚਾਇਤ

ਲੁਧਿਆਣਾ, 7 ਅਗਸਤ,ਬੋਲੇ ਪੰਜਾਬ ਬਿਉਰੋ;ਅੱਜ ਲੁਧਿਆਣਾ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਹੈ। ਅੱਜ ਕਿਸਾਨ “ਜ਼ਮੀਨ ਬਚਾਓ ਰੈਲੀ” ਦਾ ਵੀ ਆਯੋਜਨ ਕਰਨਗੇ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰੇਗਾ।ਇਹ ਰੈਲੀ ਲੁਧਿਆਣਾ ਜ਼ਿਲ੍ਹੇ ਦੇ ਜੋਧਾ ਪਿੰਡ ਦੀ ਅਨਾਜ ਮੰਡੀ ਵਿੱਚ ਹੋਵੇਗੀ, ਜਿੱਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਿਸ਼ੇਸ਼ ਤੌਰ ‘ਤੇ ਸ਼ਾਮਲ […]

Continue Reading