ਆਕਲੈਂਡ ਦੇ ਗਾਂਧੀ ਸੈਂਟਰ ਦੇ ਬਾਹਰ ਨਿਊਜ਼ੀਲੈਂਡ ਦੇ ਸਿੱਖਾਂ ਨੇ 1984 ਦੀ ਸਿੱਖ ਨਸਲਕੁਸ਼ੀ ਦੀ ਯਾਦ ਵਿਚ ਕੱਢੀ ਰੈਲੀ

ਨਵੀਂ ਦਿੱਲੀ 10 ਨਵੰਬਰ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ):- ਬੀਤੀ 8 ਨਵੰਬਰ ਨੂੰ, ਨਿਊਜ਼ੀਲੈਂਡ ਭਰ ਦੇ ਸਿੱਖ 1984 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਦੀ ਯਾਦ ਨੂੰ ਮਨਾਉਣ ਲਈ ਆਕਲੈਂਡ ਦੇ ਗਾਂਧੀ ਸੈਂਟਰ ਦੇ ਬਾਹਰ ਇਕੱਠੇ ਹੋਏ। ਇਹ ਰੈਲੀ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਭਾਰਤ ਵਿੱਚ ਇਕ ਗਿਣੀ ਸਾਜ਼ਿਸ਼ ਤਹਿਤ ਕੀਤੀ ਗਈ ਹਿੰਸਾ […]

Continue Reading

ਪਰਮਜੀਤ ਸਿੰਘ ਵੀਰਜੀ ਨੇ ਦਿੱਲੀ ਕਮੇਟੀ ਦੇ ਮੌਜੂਦਾ ਪ੍ਰਬੰਧ ਉਪਰ ਚੁੱਕੇ ਗੰਭੀਰ ਸੁਆਲ

ਨਵੀਂ ਦਿੱਲੀ 10 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਦਾ ਜੋ ਮੌਜੂਦਾ ਦੌਰ ਚਲ ਰਿਹਾ ਹੈ ਸਿੱਖ ਇਤਿਹਾਸ ਵਿਚ ਓਸ ਤੋਂ ਬੁਰਾ ਦੌਰ ਕੌਈ ਦੇਖਣ ਪੜਨ ਨੂੰ ਨਹੀਂ ਮਿਲ਼ ਰਿਹਾ ਹੈ ਕਿਉਕਿ ਇਸ ਤੇ ਕਾਬਿਜ ਪ੍ਰਬੰਧਕਾਂ ਨੇ ਸਭ ਕੁਝ ਸਰਕਾਰ ਦੇ ਅਧੀਨ ਕਰ ਦਿੱਤਾ ਹੈ ਜਿਸ ਬਾਰੇ ਹਰਮੀਤ ਸਿੰਘ ਕਾਲਕਾ ਨੇ ਬੀਤੇ […]

Continue Reading

ਬਰੈੰਪਟਨ ਵਿੱਚ ਭਾਰੀ ਬਰਫਬਾਰੀ ਦੇ ਬਾਵਜੂਦ ਨਿੱਕੇ ਨਿੱਕੇ ਬੱਚਿਆਂ ਸਮੇਤ ਸਿੱਖਾਂ ਨੇ ਕੀਤਾ ਭਾਰਤੀ ਕੋਂਸਲੇਟਾਂ ਦਾ ਵਿਰੋਧ

ਨਵੀਂ ਦਿੱਲੀ 10 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਬਰੈੰਪਟਨ ਵਿੱਚ ਲਾਈਫ ਸਰਟੀਫਿਕੇਟ ਵੰਡ ਰਹੇ ਭਾਰਤੀ ਕੋਂਸਲੇਟਾਂ ਦਾ ਸਿੱਖ ਹੈਰੀਟੇਜ ਸੈਂਟਰ ਦੇ ਬਾਹਰ ਭਾਰੀ ਬਰਫਬਾਰੀ ਦੇ ਬਾਵਜੂਦ ਕੈਨੇਡੀਅਨ ਸਿੱਖਾਂ ਵਲੋਂ ਛੋਟੇ ਛੋਟੇ ਬੱਚਿਆਂ ਸਮੇਤ ਭਾਰੀ ਵਿਰੋਧ ਕੀਤਾ ਗਿਆ । ਜਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਬਲੂਮਬਰਗ ਵਲੋਂ ਜਾਰੀ ਕੀਤੀ ਰਿਪੋਰਟ ਜਿਸ ਵਿਚ […]

Continue Reading

ਯੂਕੇ ਪੀਐਮ ਕੀਰ ਸਟਾਰਮਰ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਤੀ ਵਧਾਈ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਹਾਦਰੀ ਨੂੰ ਕੀਤਾ ਯਾਦ

ਨਵੀਂ ਦਿੱਲੀ 10 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਪੀਐਮ ਅਤੇ ਲੇਬਰ ਪਾਰਟੀ ਦੇ ਮੁੱਖੀ ਕੀਰ ਸਟਾਰਮਰ ਨੇ ਸਿੱਖ ਪੰਥ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਧਾਈ ਦਿੱਤੀ ਹੈ ਅਤੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਮੌਕੇ ਉਨ੍ਹਾਂ ਦੀ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਪਹਿਲੇ ਡੀਬੀਯੂ ਮਾਡਲ ਯੂਨਾਈਟਿਡ ਨੇਸ਼ਨਜ਼ – 2025 ਦੀ ਕੀਤੀ ਮੇਜ਼ਬਾਨੀ

ਕੂਟਨੀਤੀ ਅਤੇ ਸਹਿਯੋਗ ਵਿੱਚ ਇੱਕ ਨਵਾਂ ਮਾਪਦੰਡ ਕੀਤਾ ਸਥਾਪਿਤ ਮੰਡੀ ਗੋਬਿੰਦਗੜ੍ਹ, 10 ਨਵੰਬਰ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਨੇ ਪੰਜਾਬ ਡਿਪਲੋਮੈਟਿਕ ਫੋਰਮ ਦੇ ਸਹਿਯੋਗ ਨਾਲ ਆਪਣੇ ਪਹਿਲੇ ਡੀਬੀਯੂ ਮਾਡਲ ਯੂਨਾਈਟਿਡ ਨੇਸ਼ਨਜ਼ (ਡੀਬੀਯੂ ਐਮਯੂਐਨ 2025) ਦੀ ਮੇਜ਼ਬਾਨੀ ਕਰਕੇ ਇੱਕ ਮਹੱਤਵਪੂਰਨ ਮੀਲ ਪੱਥਰ ਪ੍ਰਾਪਤ ਕੀਤਾ, ਜੋ ਕਿ ਉੱਤਮਤਾ, ਕੂਟਨੀਤੀ ਅਤੇ ਸਹਿਯੋਗ ਲਈ ਇੱਕ ਨਵਾਂ ਮਾਪਦੰਡ ਹੈ।ਇਸ […]

Continue Reading

ਪੰਜਾਬ ਯੂਨੀਵਰਸਿਟੀ ਜਾਂਦੇ ਕਿਸਾਨ ਪੁਲਿਸ ਨੇ ਰੋਕ, ਮੋਹਾਲੀ ’ਚ ਲੱਗਿਆ ਵੱਡਾ ਜਾਮ

ਮੋਹਾਲੀ, 10 ਨਵੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਵਿਦਿਆਰਥੀ ਸਾਂਝੇ ਮੋਰਚੇ ਵੱਲੋਂ ਅੱਜ ਰੱਖੇ ਗਏ ਇਕੱਠ ਵਿਚ ਹਜ਼ਾਰਾਂ ਦੀ ਗਿਣਤੀ ਲੋਕ ਸ਼ਾਮਲ ਹੋਏ ਹਨ। ਚੰਡੀਗੜ੍ਹ ਵਿਚ ਦਾਖਲ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਬੈਰੀਕੇਡ ਲਗਾ ਕੇ ਰੋਕਿਆ ਗਿਆ ਹੈ। ਕਿਸਾਨਾ ਨੇ ਮੋਹਾਲੀ ਦੇ ਫੇਜ਼ 6 ਕਿਸਾਨਾਂ […]

Continue Reading

ਖਰੜ ਦੇ ਬੰਦ ਫਲੈਟਾਂ ਵਿੱਚ ਚੱਲੀਆਂ ਗੋਲੀਆਂ, ਗੈਂਗਸਟਰ ਜ਼ਖ਼ਮੀ

ਖਰੜ, 10 ਨਵੰਬਰ,ਬੋਲੇ ਪੰਜਾਬ ਬਿਊਰੋ;ਖ਼ਬਰ ਸਾਹਮਣੇ ਆਈ ਹੈ ਕਿ ਮੋਹਾਲੀ ਦੀ ਸੀਆਈਏ ਟੀਮ ਨੇ ਇੱਕ ਸ਼ਾਰਪਸ਼ੂਟਰ ਦਾ ਐਨਕਾਊਂਟਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਟੀਮ ਨੇ ਖਰੜ ਦੇ ਪਿੰਡ ਭੂਖੜੀ ਵਿੱਚ ਬੰਦ ਫਲੈਟਾਂ ਵਿੱਚ ਇੱਕ ਮੁਕਾਬਲੇ ਦੌਰਾਨ ਲੱਕੀ ਪਟਿਆਲ ਗੈਂਗ ਦੇ ਸ਼ਾਰਪਸ਼ੂਟਰ ਰਣਵੀਰ ਰਾਣਾ ਨੂੰ ਜ਼ਖਮੀ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਕਤ ਸ਼ੂਟਰ ਪੁਲਿਸ […]

Continue Reading

ਅੱਤਵਾਦੀ ਸਾਜ਼ਿਸ਼ ਨਾਕਾਮ, ਡਾਕਟਰ ਘਰੋਂ 12 ਸੂਟਕੇਸਾਂ ‘ਚ 360 ਕਿਲੋ ਵਿਸਫੋਟਕ, AK-47 ਸਮੇਤ ਹਥਿਆਰ ਬਰਾਮਦ; ਇਮਾਮ ਵੀ ਗ੍ਰਿਫ਼ਤਾਰ

ਫ਼ਰੀਦਾਬਾਦ, 10 ਨਵੰਬਰ,ਬੋਲੇ ਪੰਜਾਬ ਬਿਊਰੋ;ਹਰਿਆਣਾ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਵੱਲੋਂ ਕੀਤੀ ਗਈ ਇੱਕ ਸਾਂਝੀ ਕਾਰਵਾਈ ਵਿੱਚ, ਫਰੀਦਾਬਾਦ ਵਿੱਚ ਇੱਕ ਡਾਕਟਰ ਅਤੇ ਇੱਕ ਮੌਲਵੀ ਨੂੰ ਵੱਡੀ ਮਾਤਰਾ ਵਿੱਚ ਆਈਈਡੀ ਬਣਾਉਣ ਵਾਲੀ ਸਮੱਗਰੀ ਅਤੇ ਗੋਲਾ ਬਾਰੂਦ ਦੀ ਬਰਾਮਦਗੀ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗ੍ਰਿਫ਼ਤਾਰੀਆਂ ਜੰਮੂ-ਕਸ਼ਮੀਰ ਪੁਲਿਸ ਵੱਲੋਂ ਕੀਤੀ ਗਈ ਜਾਂਚ ਦੌਰਾਨ ਹੋਈਆਂ ਹਨ।ਫਰੀਦਾਬਾਦ ਪੁਲਿਸ […]

Continue Reading

ਲੁਧਿਆਣਾ ‘ਚ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ

ਲੁਧਿਆਣਾ, 10 ਨਵੰਬਰ,ਬੋਲੇ ਪੰਜਾਬ ਬਿਊਰੋ;ਐਤਵਾਰ ਰਾਤ ਨੂੰ ਲੁਧਿਆਣਾ ਦੇ ਪਿੰਡ ਕੂਮਕਲਾਂ ਦੇ ਲੱਖੋਵਾਲ ਗੱਦੋਵਾਲ ਇਲਾਕੇ ਵਿੱਚ ਇੱਕ ਵਿਅਕਤੀ ਨੇ ਕੋਲਡ ਸਟੋਰ ਦੇ ਮੈਨੇਜਰ ‘ਤੇ ਗੋਲੀਬਾਰੀ ਕੀਤੀ। ਮੈਨੇਜਰ ਦੇ ਪੁੱਤਰ ਦੀ ਲੱਤ ਵਿੱਚ ਇੱਕ ਗੋਲੀ ਲੱਗੀ। ਗੋਲੀਬਾਰੀ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ।ਜ਼ਖਮੀ ਵਿਅਕਤੀ ਨੂੰ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਪਛਾਣ ਜੋਬਨਪ੍ਰੀਤ […]

Continue Reading

ਰੋਪੜ : ਜੰਗਲ ਵਿੱਚੋਂ ਔਰਤ ਦੀ ਅਰਧ ਨਗਨ ਲਾਸ਼ ਮਿਲੀ

ਰੋਪੜ, 10 ਨਵੰਬਰ,ਬੋਲੇ ਪੰਜਾਬ ਬਿਊਰੋ;ਰੋਪੜ ਦੇ ਚਮਕੌਰ ਸਾਹਿਬ ਇਲਾਕੇ ਵਿੱਚ ਇੱਕ ਔਰਤ ਦਾ ਸਨਸਨੀਖੇਜ਼ ਕਤਲ ਹੋਇਆ ਹੈ। ਮਨਸੂਹਾ ਪਿੰਡ ਦੇ ਨੇੜੇ ਜੰਗਲ ਵਿੱਚੋਂ ਇੱਕ ਔਰਤ ਦੀ ਲਾਸ਼ ਅਰਧ ਨਗਨ ਹਾਲਤ ਵਿੱਚ ਮਿਲੀ। ਰਿਪੋਰਟਾਂ ਅਨੁਸਾਰ, ਔਰਤ ਨਾਲ ਬਲਾਤਕਾਰ ਕੀਤਾ ਗਿਆ ਅਤੇ ਫਿਰ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੇ ਸਰੀਰ ‘ਤੇ ਡੂੰਘੇ ਸੱਟਾਂ ਦੇ ਨਿਸ਼ਾਨ ਮਿਲੇ ਹਨ। […]

Continue Reading