ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਮਿਆਰ ਉੱਚੇ ਚੁੱਕਣ ਲਈ ਅਧਿਆਪਕਾਂ ਨਾਲ ਸੰਵਾਦ

ਚੰਡੀਗੜ੍ਹ/ਸੰਗਰੂਰ, 26 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਵਿਲੱਖਣ ਕੋਸ਼ਿਸ਼ ਤਹਿਤ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡੀ.ਆਈ. ਈ.ਟੀ.),ਸੰਗਰੂਰ ਵਿਖੇ “ਅਧਿਆਪਕਾਂ ਨਾਲ ਸੰਵਾਦ” ਰਾਹੀਂ ਅਧਿਆਪਕਾਂ ਤੋਂ […]

Continue Reading

ਹੁਣ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਆਰ.ਸੀ., ਡਰਾਈਵਿੰਗ ਲਾਇਸੈਂਸ ਤੇ ਮਾਲ ਵਿਭਾਗ ਦੀਆਂ ਸੇਵਾਵਾਂ

ਚੰਡੀਗੜ੍ਹ, 26 ਜੁਲਾਈ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ-ਕੇਂਦਰਿਤ ਸ਼ਾਸਨ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸ (ਡੀ.ਐਲ.) ਸਮੇਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਨੂੰ ਸੇਵਾ ਕੇਂਦਰਾਂ ਅਤੇ ਡੋਰਸਟੈਪ ਡਿਲੀਵਰੀ ਰਾਹੀਂ ਉਪਲਬਧ ਕਰਵਾ ਦਿੱਤਾ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜਲਦ ਹੀ NSA ਵਿਰੁੱਧ ਸੁਪਰੀਮ ਕੋਰਟ ਦਾ ਬੂਹਾ ਖੜਕਾਵੇਗਾ

ਚੰਡੀਗੜ੍ਹ 26 ਜੁਲਾਈ,ਬੋਲੇ ਪੰਜਾਬ ਬਿਊਰੋ; ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ਜਲਦੀ ਹੀ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਵਿਰੁੱਧ Supreme Court ਦਾ ਦਰਵਾਜ਼ਾ ਖੜਕਾਉਣ ਜਾ ਰਹੇ ਹਨ। ਅੰਮ੍ਰਿਤਪਾਲ ਦੇ ਵਕੀਲਾਂ ਦੀ ਟੀਮ ਕੱਲ੍ਹ ਉਨ੍ਹਾਂ ਨੂੰ ਮਿਲਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚੀ ਸੀ। ਜਿੱਥੇ ਸੁਪਰੀਮ […]

Continue Reading

ਨਸ਼ੇ ਨੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਜਾਨ ਲਈ

ਬਰਨਾਲਾ, 26 ਜੁਲਾਈ,ਬੋਲੇ ਪੰਜਾਬ ਬਿਊਰੋ;ਬਰਨਾਲਾ ਜ਼ਿਲ੍ਹੇ ਦੇ ਪਿੰਡ ਚੰਨਣਵਾਲ ਵਿੱਚ ਨਸ਼ੇ ਨੇ ਇੱਕ ਹੋਰ ਨੌਜਵਾਨ ਦੀ ਜਾਨ ਲੈ ਲਈ। ਮ੍ਰਿਤਕ ਦੀ ਪਛਾਣ 26 ਸਾਲਾ ਬੇਅੰਤ ਸਿੰਘ ਵਜੋਂ ਹੋਈ ਹੈ, ਜੋ ਕਿ ਇੱਕ ਗਰੀਬ ਮਜ਼ਦੂਰ ਪਰਿਵਾਰ ਨਾਲ ਸਬੰਧਤ ਸੀ। ਪਰਿਵਾਰ ਅਨੁਸਾਰ ਉਹ ਲੰਬੇ ਸਮੇਂ ਤੋਂ ਚਿੱਟਾ (ਹੈਰੋਇਨ) ਦਾ ਟੀਕਾ ਲਗਾ ਰਿਹਾ ਸੀ। ਕੱਲ੍ਹ ਰਾਤ ਉਹ ਨਸ਼ੇ […]

Continue Reading

ਪੰਜਾਬ ਪੁਲਿਸ ਨੇ ਛੇ ਕਿਲੋ ਹੈਰੋਇਨ ਕੀਤੀ ਬਰਾਮਦ, ਨਾਬਾਲਗ ਸਮੇਤ ਚਾਰ ਤਸਕਰ ਕਾਬੂ

ਅੰਮ੍ਰਿਤਸਰ, 26 ਜੁਲਾਈ,ਬੋਲੇ ਪੰਜਾਬ ਬਿਊਰੋ;ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ, ਅੰਮ੍ਰਿਤਸਰ ਜ਼ਿਲ੍ਹਾ ਸ਼ਹਿਰੀ ਪੁਲਿਸ ਨੇ ਇੱਕ ਨਾਬਾਲਗ ਸਮੇਤ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਦੇ ਨਾਮ ਸਰਬਜੀਤ ਉਰਫ਼ ਜੋਬਨ ਵਾਸੀ ਖੰਡ ਵਾਲਾ, ਧਰਮ ਸਿੰਘ ਅਤੇ ਕੁਲਬੀਰ ਸਿੰਘ ਵਾਸੀ ਅਜਨਾਲਾ ਹਨ। ਇਨ੍ਹਾਂ ਤਸਕਰਾਂ ਤੋਂ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮਹਿਲਾ ਸਟਾਫ਼ ਵੱਲੋਂ ਮਨਾਇਆ ਗਿਆ ਤੀਆਂ ਦਾ ਤਿਓਹਾਰ

ਐੱਸ.ਏ.ਐੱਸ.ਨਗਰ, 26 ਜੁਲਾਈ,ਬੋਲੇ ਪੰਜਾਬ ਬਿਉਰੋ; ਬੀਤੇ ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਮੂਹ ਮਹਿਲਾ ਕਰਮਚਾਰਨਾਂ ਅਤੇ ਅਧਿਕਾਰਨਾਂ ਵੱਲੋਂ ਬੜੇ ਹੀ ਮਨਮੋਹਕ ਅੰਦਾਜ਼ ਵਿੱਚ ਤੀਆਂ ਦਾ ਤਿਓਹਾਰ ਮਨਾਇਆ ਗਿਆ। ਇਸ ਮੌਕੇ ਸਾਬਕਾ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਪੰਜਾਬ, ਦੇ ਪਹਿਲੇ ਮਹਿਲਾ ਡਾਇਰੈਕਟਰ, ਸੰਗੀਤਾ ਤੂਰ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਦੇ ਆਉਣ ਨਾਲ […]

Continue Reading

ਪੰਜਾਬ ਸਰਕਾਰ ਵੱਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ 26 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਲੋਂ ਵੱਡੇ ਪੱਧਰ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਪੰਜਾਬ ਵਿਚ ਸਰਕਾਰੀ ਸਕੂਲ ਦੀ ਅਧਿਆਪਕਾ ਨੇ ਨਹਿਰ ‘ਚ ਮਾਰੀ ਛਾਲ

ਰੋਪੜ 26 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਰੋਪੜ ਦੀ ਤਹਿਸੀਲ ਨੰਗਲ ਅਧੀਨ ਪੈਂਦੇ ਇੱਕ ਸਰਕਾਰੀ ਸਕੂਲ ਦੀ ਅਧਿਆਪਕਾ ਦੇ ਵੱਲੋਂ ਕਥਿਤ ਤੌਰ ਤੇ ਨਹਿਰ ਵਿੱਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ ਮਨਸ਼ਵੀ ਸ਼ਰਮਾ ਈਟੀਟੀ ਅਧਿਆਪਕਾ ਵਜੋਂ ਸਰਕਾਰੀ ਪ੍ਰਾਇਮਰੀ ਸਕੂਲ ਮਾਣਕਪੁਰ ਵਿੱਚ ਤੈਨਾਤ ਸੀ ਅਤੇ ਪਿਛਲੇ ਕੁੱਝ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨ ਚੱਲ ਰਹੀ ਸੀ।ਪ੍ਰਾਪਤ […]

Continue Reading

ਰਾਜੀ ਐਮ. ਸ਼ਿੰਦੇ ਪੀਟੀਸੀ ਦੀ ਮੋਹਰੀ ਟੀਮ ਦੀ ਕਰਨਗੇ ਅਗਵਾਈ

ਚੰਡੀਗੜ੍ਹ, 26 ਜੁਲਾਈ, ਬੋਲੇ ਪੰਜਾਬ ਬਿਊਰੋ; ਵਿਜ਼ੂਅਲ ਮੀਡੀਆ ਇੰਡਸਟਰੀ ਵਿੱਚ ਇੱਕ ਵੱਡੇ ਵਿਕਾਸ ਲਈ, ਪ੍ਰਸਿੱਧ ਮੀਡੀਆ ਸ਼ਖਸੀਅਤ ਰਾਜੀ ਐਮ. ਸ਼ਿੰਦੇ ਪੀਟੀਸੀ ਨੈੱਟਵਰਕ ਦੀ ਕੋਰ ਲੀਡਰਸ਼ਿਪ ਟੀਮ ਵਿੱਚ ਦੁਬਾਰਾ ਸ਼ਾਮਲ ਹੋਏ।ਸੂਤਰਾਂ ਅਨੁਸਾਰ, ਪੀਟੀਸੀ ਪ੍ਰਬੰਧਨ ਨੇ ਰਸਮੀ ਤੌਰ ‘ਤੇ ਰਾਜੀ ਸ਼ਿੰਦੇ ਨੂੰ ਪੀਟੀਸੀ ਨੈੱਟਵਰਕ ਦੇ ਐਂਟਰਟੇਨਮੈਂਟ ਦੇ ਸੀਈਓ ਵਜੋਂ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੇ […]

Continue Reading

ਕਰੋੜਪਤੀ 78 ਸਾਲਾ ਬਿਰਧ ਔਰਤ ਨੂੰ ਥੋਖੇ ਨਾਲ ਇਕਲੌਤੇ ਪੁੱਤ ਨੇ ਘਰੋਂ ਕੱਢਿਆ

ਮੋਹਾਲੀ,25 ਜੁਲਾਈ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਖਰੜ ਸ਼ਹਿਰ ਵਿਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲੀ ਇਕ ਘਟਨਾ ਸਾਹਮਣੇ ਆਈ ਹੈ, ਜਿਸ ਵਿਚ 78 ਸਾਲਾ ਬਿਰਧ ਮਾਂ, ਜੋ ਕਿ ਕਰੋੜਾਂ ਦੀ ਮਾਲਕ ਹੈ, ਨੇ ਆਪਣੇ ਇਕਲੌਤੇ ਪੁੱਤ ਉਤੇ ਬੜੇ ਸੰਗੀਨ ਇਲਜ਼ਾਮ ਲਗਾਏ ਹਨ। ਕਿ ਜਾਇਦਾਦ ਹਥਿਆਉਣ ਪਿੱਛੇ ਸਕੇ ਪੁੱਤ ਵੱਲੋਂ ਉਸ ਨੂੰ ਘਨੂੰ ਘਰੋਂ ਬਾਹਰ ਕੱਢ […]

Continue Reading